ਪੜਚੋਲ ਕਰੋ

Punjab '95: ਦਿਲਜੀਤ ਦੋਸਾਂਝ ਦੀ ਪੰਜਾਬ 95 ਨੂੰ ਬੈਨ ਕਰਨ ਦਾ ਅਸਲ ਕਾਰਨ ਆਇਆ ਸਾਹਮਣੇ, ਜਾਣੋ ਕੀ ਹੈ ਵਜ੍ਹਾ

ਆਪ੍ਰੇਸ਼ਨ ਬਲੂ ਸਟਾਰ, ਇੰਦਰਾ ਗਾਂਧੀ ਦੀ ਹੱਤਿਆ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਤੋਂ ਬਾਅਦ ਪੁਲਿਸ ਨੂੰ ਖੁੱਲ੍ਹੀ ਛੁੱਟੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਬੇਕਸੂਰ ਨੌਜਵਾਨਾਂ ਨੂੰ ਕੋਹ-ਕੋਹ ਕੇ ਮਾਰਿਆ ਸੀ ਜਿਸ ਦਾ ਮੁੱਦਾ ਜਸਵੰਤ ਸਿੰਘ ਖਾਲੜਾ ਨੇ ਚੁੱਕਿਆ ਸੀ।

Punjab '95:   ਦਿਲਜੀਤ ਦੋਸਾਂਝ ਪਿਛਲੇ ਕੁਝ ਸਾਲਾਂ ਤੋਂ ਆਪਣੀ ਫਿਲਮ ਪੰਜਾਬ 95 ਦੀ ਰਿਲੀਜ਼ ਦੀ ਉਡੀਕ ਕਰ ਰਹੇ ਹਨ। ਇਹ ਫਿਲਮ ਪੂਰੀ ਵੀ ਹੋ ਗਈ ਤੇ ਰਿਲੀਜ਼ ਲਈ ਵੀ ਤਿਆਰ ਹੈ ਪਰ ਹੁਣ ਇਹ ਉਮੀਦ ਤੋਂ ਵੱਧ ਸਮੇਂ ਲਈ ਰੋਕੀ ਗਈ ਹੈ। ਹਾਲ ਹੀ ਵਿੱਚ ਇਹ ਐਲਾਨ ਕੀਤਾ ਗਿਆ ਸੀ ਕਿ ਬਾਇਓਪਿਕ ਭਾਰਤ ਨੂੰ ਛੱਡਕੇ 7 ਫਰਵਰੀ, 2025 ਨੂੰ ਬਿਨਾਂ ਕਿਸੇ ਕੱਟਾਂ ਦੇ ਅੰਤਰਰਾਸ਼ਟਰੀ ਪੱਧਰ 'ਤੇ ਰਿਲੀਜ਼ ਕੀਤੀ ਜਾਵੇਗੀ, ਪਰ ਇਸਨੂੰ ਫਿਰ ਤੋਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਦੋਸਾਂਝ ਨੇ 20 ਜਨਵਰੀ ਦੀ ਅੱਧੀ ਰਾਤ ਨੂੰ ਆਪਣੀਆਂ ਇੰਸਟਾਗ੍ਰਾਮ ਸਟੋਰੀ 'ਤੇ ਲਿਖਿਆ, "ਸਾਨੂੰ ਅਫ਼ਸੋਸ ਹੈ ਤੇ ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਪੰਜਾਬ '95 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ ਕਿਉਂਕਿ ਹਾਲਾਤ ਸਾਡੇ ਕਾਬੂ ਤੋਂ ਬਾਹਰ ਹਨ।"

Punjab '95: ਦਿਲਜੀਤ ਦੋਸਾਂਝ ਦੀ ਪੰਜਾਬ 95 ਨੂੰ ਬੈਨ ਕਰਨ ਦਾ ਅਸਲ ਕਾਰਨ ਆਇਆ ਸਾਹਮਣੇ, ਜਾਣੋ ਕੀ ਹੈ ਵਜ੍ਹਾ

ਦੱਸ ਦਈਏ ਕਿ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨਾਲ ਚੱਲ ਰਹੇ ਮੁੱਦਿਆਂ ਕਾਰਨ ਫਿਲਮ ਦੀ ਰਿਲੀਜ਼ ਮੁੱਖ ਤੌਰ 'ਤੇ ਰੋਕੀ ਗਈ ਹੈ। ਇਹ ਦੇਰੀ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ (Jaswant Singh Khalra) ਦੇ ਜੀਵਨ 'ਤੇ ਆਧਾਰਿਤ ਹੋਣ ਕਰਕੇ ਹੈ। ਸੀਬੀਐਫਸੀ ਨੇ ਫਿਲਮ ਵਿੱਚ ਲਗਭਗ 120 ਕੱਟਾਂ ਦੀ ਬੇਨਤੀ ਕੀਤੀ ਹੈ ਜੋ 1990 ਦੇ ਦਹਾਕੇ ਵਿੱਚ ਪੰਜਾਬ ਪੁਲਿਸ ਦੁਆਰਾ ਸਿੱਖ ਨੌਜਵਾਨਾਂ ਦੇ ਕਤਲਾਂ ਨੂੰ ਬੇਨਕਾਬ ਕਰਨ ਲਈ ਖਾਲੜਾ ਦੀ ਲੜਾਈ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ।

ਨਿਰਧਾਰਿਤ ਰਿਲੀਜ਼ ਤੋਂ ਸਿਰਫ਼ ਇੱਕ ਹਫ਼ਤਾ ਪਹਿਲਾਂ, ਦਿਲਜੀਤ ਨੇ ਇੱਕ ਟੀਜ਼ਰ ਰਿਲੀਜ਼ ਕੀਤਾ ਸੀ, ਜਿਸ ਨੂੰ ਸਿਰਫ਼ 20 ਘੰਟਿਆਂ ਵਿੱਚ ਹੀ 300,000 ਤੋਂ ਵੱਧ ਵਿਊਜ਼ ਮਿਲ ਗਏ। ਹਾਲਾਂਕਿ, ਭਾਰਤ ਵਿੱਚ ਯੂਟਿਊਬ ਤੋਂ ਟੀਜ਼ਰ ਨੂੰ ਹਟਾ ਦਿੱਤਾ ਗਿਆ।

View this post on Instagram
 
A post shared by DILJIT DOSANJH (@diljitdosanjh)

ਜ਼ਿਕਰ ਕਰ ਦਈਏ ਕਿ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿੱਚ ਖਾੜਕੂਵਾਦ ਦੇ ਸਮੇਂ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਨੂੰ ਜੱਗ ਸਾਹਮਣੇ ਲਿਆਂਦਾ ਸੀ। ਆਪ੍ਰੇਸ਼ਨ ਬਲੂ ਸਟਾਰ, ਇੰਦਰਾ ਗਾਂਧੀ ਦੀ ਹੱਤਿਆ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਤੋਂ ਬਾਅਦ ਪੁਲਿਸ ਨੂੰ ਖੁੱਲ੍ਹੀ ਛੁੱਟੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਬੇਕਸੂਰ ਨੌਜਵਾਨਾਂ ਨੂੰ ਕੋਹ-ਕੋਹ ਕੇ ਮਾਰਿਆ ਸੀ ਜਿਸ ਦਾ ਮੁੱਦਾ ਜਸਵੰਤ ਸਿੰਘ ਖਾਲੜਾ ਨੇ ਚੁੱਕਿਆ ਸੀ।

ਸੈਂਸਰ ਬੋਰਡ ਨੇ ਰੱਖੀਆਂ ਆਹ ਸ਼ਰਤਾਂ

ਸੈਂਸਰ ਬੋਰਡ ਨੇ ਫਿਲਮ ਨਿਰਮਾਤਾਵਾਂ ਨੂੰ ਫਿਲਮ ਦੇ ਉਨ੍ਹਾਂ ਸਾਰੇ ਦ੍ਰਿਸ਼ਾਂ ਨੂੰ ਬਦਲਣ ਦਾ ਹੁਕਮ ਦਿੱਤਾ ਸੀ ਜਿੱਥੇ ਪੰਜਾਬ ਅਤੇ ਉਨ੍ਹਾਂ ਦੇ ਜ਼ਿਲ੍ਹਾ ਤਰਨਤਾਰਨ ਸਾਹਿਬ ਦਾ ਜ਼ਿਕਰ ਕੀਤਾ ਗਿਆ ਹੈ।

ਫਿਲਮ ਵਿੱਚ ਦਿਖਾਏ ਗਏ ਕੈਨੇਡਾ ਅਤੇ ਯੂਕੇ ਦੇ ਹਵਾਲਿਆਂ ਨੂੰ ਹਟਾਉਣ ਦੀ ਵੀ ਮੰਗ ਕੀਤੀ ਗਈ ਸੀ।

ਫਿਲਮ ਦਾ ਸਿਰਲੇਖ ਪੰਜਾਬ 95 ਰੱਖਿਆ ਗਿਆ ਹੈ। ਸਾਲ 1995 ਵਿੱਚ ਜਸਵੰਤ ਸਿੰਘ ਖਾਲੜਾ ਲਾਪਤਾ ਹੋ ਗਏ ਸਨ, ਅਜਿਹੀ ਸਥਿਤੀ ਵਿੱਚ ਸੈਂਸਰ ਬੋਰਡ ਕਮੇਟੀ ਨੇ ਇਸ ਸਿਰਲੇਖ ਨੂੰ ਬਦਲਣ ਦੀ ਮੰਗ ਕੀਤੀ ਸੀ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ।

ਕਮੇਟੀ ਨੇ ਮੰਗ ਕੀਤੀ ਕਿ ਫਿਲਮ ਦੇ ਮੁੱਖ ਪਾਤਰ ਜਸਵੰਤ ਸਿੰਘ ਖਾਲੜਾ ਦਾ ਨਾਮ ਵੀ ਬਦਲਿਆ ਜਾਵੇ।

ਫਿਲਮ ਵਿੱਚੋਂ ਗੁਰਬਾਣੀ ਦੇ ਦ੍ਰਿਸ਼ ਹਟਾ ਦਿੱਤੇ ਜਾਣੇ ਚਾਹੀਦੇ ਹਨ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget