ਪੜਚੋਲ ਕਰੋ

ਪ੍ਰਿਯੰਕਾ ਚੋਪੜਾ ਦੀ ਹਾਲੀਵੁੱਡ ਫਿਲਮ ਦੀ ਸ਼ੂਟਿੰਗ ਹੋਈ ਪੂਰੀ, ਮਿਲੇਗੀ ਆਪਣੇ ਵਰਗੇ ਇਨਸਾਨ ਨੂੰ 

ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਲੰਡਨ 'ਚ ਆਪਣੀ ਆਉਣ ਵਾਲੀ ਹਾਲੀਵੁੱਡ ਫਿਲਮ 'Text for you' ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਜਿਮ ਸਟ੍ਰੌਸ ਦੁਆਰਾ ਡਾਇਰੈਕਟਡ ਰੋਮਾਂਟਿਕ ਫਿਲਮ ਸਾਲ 2016 'ਚ ਆਈ ਜਰਮਨ ਦੀ ਸੁਪਰਹਿੱਟ ਫਿਲਮ 'SMS for ditch' ਤੋਂ ਇੰਸਪਾਇਰ ਹੈ, ਜੋ ਕਿ ਇਸੇ ਨਾਮ ਦੇ ਸੋਫੀ ਕ੍ਰਾਮਰ ਦੇ ਨਾਵਲ 'ਤੇ ਅਧਾਰਤ ਸੀ।

ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਲੰਡਨ 'ਚ ਆਪਣੀ ਆਉਣ ਵਾਲੀ ਹਾਲੀਵੁੱਡ ਫਿਲਮ 'Text for you' ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਜਿਮ ਸਟ੍ਰੌਸ ਦੁਆਰਾ ਡਾਇਰੈਕਟਡ ਰੋਮਾਂਟਿਕ ਫਿਲਮ ਸਾਲ 2016 'ਚ ਆਈ ਜਰਮਨ ਦੀ ਸੁਪਰਹਿੱਟ ਫਿਲਮ 'SMS for ditch' ਤੋਂ ਇੰਸਪਾਇਰ ਹੈ, ਜੋ ਕਿ ਇਸੇ ਨਾਮ ਦੇ ਸੋਫੀ ਕ੍ਰਾਮਰ ਦੇ ਨਾਵਲ 'ਤੇ ਅਧਾਰਤ ਸੀ। ਫਿਲਮ ਦੀ ਸ਼ੂਟਿੰਗ ਪੂਰੀ ਹੋਣ 'ਤੇ ਪ੍ਰਿਯੰਕਾ ਚੋਪੜਾ ਨੇ ਟੀਮ ਦਾ ਧੰਨਵਾਦ ਕੀਤਾ ਕਿ ਲੌਕਡਾਊਨ ਦੀਆਂ ਸਖਤ ਪਾਬੰਦੀਆਂ ਦੇ ਬਾਵਜੂਦ ਉਨ੍ਹਾਂ ਨੇ ਇਹ ਕੰਮ ਵਧੀਆ ਢੰਗ ਨਾਲ ਕੀਤਾ। ਪ੍ਰਿਯੰਕਾ ਚੋਪੜਾ ਇਸ ਫਿਲਮ ਦੀ ਸ਼ੂਟਿੰਗ ਲਈ ਪਿਛਲੇ ਕੁਝ ਮਹੀਨਿਆਂ ਤੋਂ ਲੰਡਨ 'ਚ ਰਹਿ ਰਹੀ ਹੈ। ਪ੍ਰਿਯੰਕਾ ਚੋਪੜਾ ਨੇ ਆਪਣੀ ਇਕ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਅਤੇ ਸ਼ੂਟਿੰਗ ਖਤਮ ਹੋਣ ਦੀ ਜਾਣਕਾਰੀ ਦਿੱਤੀ। ਕੰਗਨਾ ਰਣੌਤ ਨੇ ਲਿਆ ਤਾਪਸੀ ਪਨੂੰ ਨਾਲ ਪੰਗਾ, ਇੰਝ ਮਿਲਿਆ ਕਰਾਰਾ ਜਵਾਬ ਇਸ ਤਸਵੀਰ 'ਚ ਉਹ ਫਿਲਮ ਦੀ ਸਕ੍ਰਿਪਟ ਰੀਡ ਕਰਦੀ ਦਿਖਾਈ ਦੇ ਰਹੀ ਹੈ। ਪ੍ਰਿਯੰਕਾ ਨੇ ਲਿਖਿਆ, 'ਫਿਲਮ ਦਾ ਸ਼ੂਟ ਖਤਮ ਹੋ ਗਿਆ। ਮੇਰੀ ਪੂਰੀ ਟੀਮ ਦਾ ਧੰਨਵਾਦ, ਉਨ੍ਹਾਂ ਨਾਲ ਬਿਤਾਏ ਪਲ ਯਾਦ ਕਰੂੰਗੀ। ਮੈਂ ਆਪਣੀ ਟੀਮ ਨਾਲ 3 ਮਹੀਨੇ ਸਪੈਂਡ ਕੀਤੇ। ਪੂਰੀ ਟੀਮ ਦਾ ਧੰਨਵਾਦ। ਸਿਨੇਮਾ ਘਰਾਂ 'ਚ ਫਿਲਮ ਦੇ ਨਾਲ  ਤੁਹਾਨੂੰ ਮਿਲਦੇ ਹਾਂ। ਇਸ ਫਿਲਮ ਵਿੱਚ ਸੈਮ ਹੇਗਨ ਵੀ ਲੀਡ 'ਚ ਹਨ। ਪ੍ਰਿਯੰਕਾ ਦੇ ਪਤੀ ਨਿਕ ਜੋਨਸ ਤੋਂ ਇਸ ਫਿਲਮ 'ਚ ਕੈਮਿਓ ਕਰਨ ਦੀ ਉਮੀਦ ਹੈ। 'Text for you' ਇਕ ਲੜਕੀ ਦੀ ਜ਼ਿੰਦਗੀ 'ਤੇ ਬਣਾਈ ਗਈ ਹੈ ਜੋ ਆਪਣੇ ਮੰਗੇਤਰ ਨੂੰ ਗੁਆ ਦਿੰਦੀ ਹੈ, ਫਿਰ ਵੀ ਆਪਣੇ ਪੁਰਾਣੇ ਫੋਨ ਨੰਬਰ 'ਤੇ ਰੋਮਾਂਟਿਕ ਸੰਦੇਸ਼ ਭੇਜਦੀ ਰਹਿੰਦੀ ਹੈ। ਜਿਸ ਨਾਲ ਉਹ ਆਪਣੇ ਵਰਗੇ ਇਨਸਾਨ ਨੂੰ ਮਿਲਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget