ਪੜਚੋਲ ਕਰੋ

ਸਲਮਾਨ ਦੀ ਅੰਤਿਮ ਫ਼ਿਲਮ ਨਾਲ ਬਾਲੀਵੁੱਡ 'ਚ ਸ਼ੁਰੂਆਤ ਕਰੇਗੀ ਸਾਊਥ ਦੀ ਇਹ ਅਦਾਕਾਰਾ 

ਸਲਮਾਨ ਖ਼ਾਨ ਇਸ ਵੇਲੇ ਆਪਣੀ ਆਉਣ ਵਾਲੀ ਫ਼ਿਲਮ 'ਅੰਤਿਮ-ਦਾ ਫਾਈਨਲ ਟਰੂਥ' ਕਰਕੇ ਸੁਰਖੀਆਂ 'ਚ ਹਨ। ਇਸ ਫ਼ਿਲਮ 'ਚ ਸਲਮਾਨ ਸਿੱਖ ਪੁਲਿਸ ਅਧਿਕਾਰੀ ਦੇ ਕਿਰਦਾਰ 'ਚ ਨਜ਼ਰ ਆਉਣਗੇ।

ਸਲਮਾਨ ਖ਼ਾਨ ਇਸ ਵੇਲੇ ਆਪਣੀ ਆਉਣ ਵਾਲੀ ਫ਼ਿਲਮ 'ਅੰਤਿਮ-ਦਾ ਫਾਈਨਲ ਟਰੂਥ' ਕਰਕੇ ਸੁਰਖੀਆਂ 'ਚ ਹਨ। ਇਸ ਫ਼ਿਲਮ 'ਚ ਸਲਮਾਨ ਸਿੱਖ ਪੁਲਿਸ ਅਧਿਕਾਰੀ ਦੇ ਕਿਰਦਾਰ 'ਚ ਨਜ਼ਰ ਆਉਣਗੇ। ਸਲਮਾਨ ਦਾ ਟਰਬਨ ਲੁਕ ਵੀ ਦਰਸ਼ਕਾਂ ਨੂੰ ਕਾਫੀ ਪਸੰਦ ਆਇਆ। ਆਏ ਦਿਨ ਸਲਮਾਨ ਆਪਣੀ ਇਸ ਲੁਕ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ  ਪੋਸਟ ਕਰ ਰਹੇ ਹਨ।
ਆਯੂਸ਼ ਸ਼ਰਮਾ ਸਲਮਾਨ ਦੇ ਨਾਲ 'ਅੰਤਿਮ' 'ਚ ਨਜ਼ਰ ਆਉਣ ਵਾਲੇ ਹਨ। ਖਬਰਾਂ ਇਹ ਵੀ ਆ ਰਹੀਆਂ ਹਨ ਕਿ ਸਲਮਾਨ ਨੂੰ ਇਸ ਫ਼ਿਲਮ ਦੀ ਹੀਰੋਇਨ ਵੀ ਮਿਲ ਗਈ ਹੈ। ਸਾਊਥ ਫ਼ਿਲਮ ਇੰਡਸਟਰੀ ਦੀ ਖੂਬਸੂਰਤ ਅਦਾਕਾਰਾ ਪ੍ਰਗਿਆ ਜੈਸਵਾਲ ਫ਼ਿਲਮ 'ਅੰਤਿਮ' ਨਾਲ ਬਾਲੀਵੁੱਡ 'ਚ ਆਪਣਾ ਡੈਬਿਊ ਕਰਨ ਜਾ ਰਹੀ ਹੈ।
ਪ੍ਰਗਿਆ 'ਅੰਤਿਮ-ਦਾ ਫਾਈਨਲ ਟਰੂਥ' 'ਚ ਸਲਮਾਨ ਦੇ ਆਪੋਜ਼ਿਟ ਨਜ਼ਰ ਆਏਗੀ। ਰਿਪੋਰਟਸ ਮੁਤਾਬਕ ਪ੍ਰਗਿਆ ਨੇ ਫ਼ਿਲਮ ਦਾ ਸ਼ੂਟ ਵੀ ਸ਼ੁਰੂ ਕਰ ਦਿੱਤਾ ਹੈ। ਫ਼ਿਲਮ 'ਅੰਤਿਮ' ਦਾ ਨਿਰਦੇਸ਼ਨ ਮਹੇਸ਼ ਮੰਜਰੇਕਰ ਵਲੋਂ ਕੀਤਾ ਜਾ ਰਿਹਾ ਹੈ। ਸਲਮਾਨ ਖ਼ਾਨ ਇਸ ਫ਼ਿਲਮ ਨੂੰ ਇਸ ਸਾਲ ਰਿਲੀਜ਼ ਕਰ ਸਕਦੇ ਹਨ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
Embed widget