ਪੜਚੋਲ ਕਰੋ

ਰਣਵੀਰ ਤੇ ਐਮੀ ਵਿਰਕ ਦੀ ਫ਼ਿਲਮ '83' ਦਾ ਇੰਤਜ਼ਾਰ ਖ਼ਤਮ, ਕ੍ਰਿਸਮਸ ਮੌਕੇ ਹੋਵੇਗੀ ਰਿਲੀਜ਼

ਬਾਲੀਵੁੱਡ ਦੀ ਮੋਸਟ ਏਵੇਟੇਡ ਫ਼ਿਲਮ 83 ਦਾ ਇੰਤਜ਼ਾਰ ਇਸ ਸਾਲ ਹੀ ਖਤਮ ਹੋਵੇਗਾ। ਫਾਇਨਲੀ ਇਸ ਫ਼ਿਲਮ ਦੇ ਮੇਕਰਸ ਨੇ ਵੀ ਰਿਲੀਜ਼ਿੰਗ ਲਈ ਫੈਸਟੀਵਲ ਸੀਜ਼ਨ ਹੀ ਚੁਣੀਆਂ ਹੈ।

ਬਾਲੀਵੁੱਡ ਦੀ ਮੋਸਟ ਏਵੇਟੇਡ ਫ਼ਿਲਮ 83 ਦਾ ਇੰਤਜ਼ਾਰ ਇਸ ਸਾਲ ਹੀ ਖਤਮ ਹੋਵੇਗਾ। ਫਾਇਨਲੀ ਇਸ ਫ਼ਿਲਮ ਦੇ ਮੇਕਰਸ ਨੇ ਵੀ ਰਿਲੀਜ਼ਿੰਗ ਲਈ ਫੈਸਟੀਵਲ ਸੀਜ਼ਨ ਹੀ ਚੁਣੀਆਂ ਹੈ। ਵੈਸੇ 83 ਵਰਗੀ ਫ਼ਿਲਮ ਦਰਸ਼ਕਾਂ ਲਈ ਆਪਣੇ ਆਪ 'ਚ ਹੀ ਇਕ ਫੈਸਟੀਵਲ ਹੈ। ਪਰ ਮਜ਼ਾ ਦੋ ਗੁਨਾ ਹੋ ਜਾਏਗਾ ਜਦ ਕ੍ਰਿਸਮਸ ਮੌਕੇ ਇਹ ਪਰਦੇ 'ਤੇ ਦੇਖੀ ਜਾਵੇਗੀ। 

ਫ਼ਿਲਮ ਇਸੀ ਸਾਲ ਕ੍ਰਿਸਮਸ ਦੇ ਖਾਸ ਦਿਨ ਰਿਲੀਜ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਟਾਰਸ ਦੀ ਨਵੀਂ ਲੁਕ ਵੀ ਸਾਹਮਣੇ ਆਈ ਹੈ। ਜਿਸ 'ਚ ਓਨ ਸਕ੍ਰੀਨ ਕਪਿਲ ਦੇਵ ਤੇ ਉਨ੍ਹਾਂ ਦੀ ਟੀਮ ਦਾ ਸੇਲੀਬ੍ਰੇਸ਼ਨ ਲੁਕ ਦੇਖਿਆ ਜਾ ਸਕਦਾ ਹੈ। ਕੋਰੋਨਾ ਕਾਰਨ ਇਸ ਫ਼ਿਲਮ ਨੇ ਵੀ ਕਾਫੀ ਇੰਤਜ਼ਾਰ ਕੀਤਾ ਹੈ। ਇਹ ਫ਼ਿਲਮ ਪਿੱਛਲੇ ਸਾਲ 10 ਅਪ੍ਰੈਲ ਨੂੰ ਰਿਲੀਜ਼ ਹੋ ਜਾਣੀ ਸੀ। ਪਰ ਦੇਰ ਆਏ ਦਰੁਸਤ ਆਏ। 

ਫ਼ਿਲਮ 83 ਦੀ ਕਹਾਣੀ 1983 ਦੇ ਵਰਲਡਕਪ ਦੀ ਕਹਾਣੀ ਹੈ ਜਦ ਕਪਿਲ ਦੇਵ ਦੇ ਲੀਡਰਸ਼ਿਪ 'ਚ ਟੀਮ ਇੰਡੀਆ ਨੇ ਇਹ ਖਿਤਾਬ ਆਪਣੇ ਨਾਮ ਕੀਤਾ ਸੀ। ਇਸ ਫ਼ਿਲਮ ਵਿੱਚ ਰਣਵੀਰ ਸਿੰਘ ਮੁਖ ਭੂਮਿਕਾ 'ਚ ਨਜ਼ਰ ਆਉਣਗੇ ਤੇ ਪੰਜਾਬ ਦੇ ਸੁਪਰਸਟਾਰ ਐਮੀ ਵਿਰਕ ਤੇ ਹਾਰਡੀ ਸੰਧੂ ਵੀ ਫ਼ਿਲਮ ਵਿੱਚ ਅਹਿਮ ਕਰਦਾਰ ਨਿਭਾਉਂਦੇ ਦਿਖਾਈ ਦੇਣਗੇ। 

ਇਸ ਤੋਂ ਇਲਾਵਾ ਦੀਪਵੀਰ ਦੇ ਫੈਨਜ਼ ਲਈ ਇਹ ਫ਼ਿਲਮ ਖਾਸ ਹੋਵੇਗੀ। ਕਿਉਂਕਿ ਦੀਪਿਕਾ ਪਾਦੁਕੋਣ ਨੇ ਫ਼ਿਲਮ 'ਚ ਕਪਿਲ ਦੇਵ ਦੀ ਪਤਨੀ ਦਾ ਕਿਰਦਾਰ ਕੀਤਾ ਹੈ। ਕਬੀਰ ਸਿੰਘ ਵਲੋਂ ਡਾਇਰੈਕਟ ਕੀਤੀ ਇਹ ਫ਼ਿਲਮ ਤੁਹਾਨੂੰ 1983 ਦੇ ਉਸ ਮੋਮੇੰਟ ਵੱਲ ਲੈਕੇ ਜਾਵੇਗੀ, ਜਦ ਕਪਿਲ ਦੇਵ ਦੀ ਟੀਮ ਨੇ Lords ਮੈਦਾਨ 'ਚ ਇਤਿਹਾਸ ਰਚਿਆ ਸੀ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget