ਪੜਚੋਲ ਕਰੋ

ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਚੋਰੀ, ਮਾਂ ਨੂੰ ਬੰਧਕ ਬਣਾ ਕੀਤੀ ਵਾਰਦਾਤ

ਪੰਜਾਬੀ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦੇ ਘਰ ਚੋਰੀ ਦੀ ਘਟਨਾ ਵਾਪਰੀ ਹੈ। ਆਰੋਪੀ ਨੌਕਰ ਨੇ ਭੱਲਾ ਦੀ ਮਾਂ ਨੂੰ ਬੰਧਕ ਬਣਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਵੇਲੇ ਪਰਿਵਾਰ ਦੇ ਹੋਰ ਮੈਂਬਰ ਬਾਹਰ ਸਨ।

ਮੁਹਾਲੀ: ਪੰਜਾਬੀ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ (Jaswinder Bhalla) ਦੇ ਘਰ ਚੋਰੀ ਦੀ ਘਟਨਾ ਵਾਪਰੀ ਹੈ। ਆਰੋਪੀ ਨੌਕਰ ਨੇ ਭੱਲਾ ਦੀ ਮਾਂ ਨੂੰ ਬੰਧਕ ਬਣਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਵੇਲੇ ਪਰਿਵਾਰ ਦੇ ਹੋਰ ਮੈਂਬਰ ਬਾਹਰ ਸਨ। CCTV ਕੈਮਰੇ 'ਚ ਇਹ ਸਾਰੀ ਘਟਨਾ ਕੈਦ ਹੋ ਗਈ ਹੈ। ਥਾਣਾ ਮਟੌਰ ਦੀ ਪੁਲੀਸ ਨੇ ਔਰਤ ਨੂੰ ਬੰਧਕ ਬਣਾ ਕੇ ਚੋਰੀ ਕਰਨ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਸਵਿੰਦਰ ਭੱਲਾ ਹਾਲ ਹੀ ਵਿੱਚ ਲੁਧਿਆਣਾ ਤੋਂ ਮੁਹਾਲੀ ਵਿੱਚ ਸ਼ਫਿਟ ਹੋ ਗਏ ਹਨ। ਇੱਥੇ ਉਸ ਨੇ ਥਾਣਾ ਮਟੌਰ ਦੇ ਇਲਾਕੇ ਵਿੱਚ ਆਪਣਾ ਮਕਾਨ ਬਣਾ ਲਿਆ ਹੈ। ਸ਼ੁੱਕਰਵਾਰ ਨੂੰ ਪਰਿਵਾਰ ਹੋਲੀ ਖੇਡਣ ਗਿਆ ਹੋਇਆ ਸੀ। ਘਰ ਵਿਚ ਬਜ਼ੁਰਗ ਮਾਂ ਅਤੇ ਉਸ ਦਾ ਨੌਕਰ ਸਨ। ਆਰੋਪੀ ਨੌਕਰ ਨੇ ਪਹਿਲਾਂ ਬਜ਼ੁਰਗ ਦੇ ਹੱਥ ਬੰਨ੍ਹੇ, ਫਿਰ ਆਪਣੇ ਸਾਥੀਆਂ ਨਾਲ ਘਰ 'ਚ ਲੁੱਟਮਾਰ ਕੀਤੀ ਅਤੇ ਉੱਥੋਂ ਫਰਾਰ ਹੋ ਗਿਆ।

ਭੱਲਾ ਦੀ ਮਾਂ ਨੂੰ ਕੋਈ ਸੱਟ ਨਹੀਂ ਲੱਗੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਗਹਿਣੇ, ਨਗਦੀ ਅਤੇ ਪਿਸਤੌਲ ਲੈ ਗਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਜਸਵਿੰਦਰ ਭੱਲਾ ਦੇ ਘਰ ਇੱਕ ਨੇਪਾਲੀ ਨੌਕਰ ਰਹਿੰਦਾ ਸੀ। ਕੁਝ ਸਮਾਂ ਪਹਿਲਾਂ ਜਦੋਂ ਉਹ ਛੁੱਟੀ 'ਤੇ ਗਿਆ ਸੀ ਤਾਂ ਉਸ ਨੇ ਇਕ ਦੋਸਤ ਨੂੰ ਨੌਕਰੀ 'ਤੇ ਰੱਖਿਆ ਸੀ। ਉਸ ਨੇ ਆਪਣੇ 4 ਸਾਥੀਆਂ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਕੈਮਰੇ 'ਚ ਇਹ ਸਾਰੀ ਘਟਨਾ ਕੈਦ ਹੋ ਗਈ ਹੈ।

ਜਸਵਿੰਦਰ ਭੱਲਾ 'ਚੱਕ ਦੇ ਫੱਟੇ', 'ਕੈਰੀ ਆਨ ਜੱਟਾ', 'ਡੈਡੀ ਕੂਲ ਮੁੰਡੇ ਫੂਲ' ਵਰਗੀਆਂ ਫਿਲਮਾਂ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਮਕਬੂਲ ਹੋਏ ਹਨ।ਉਨ੍ਹਾਂ ਦਾ ਜਨਮ 4 ਮਈ 1960 ਨੂੰ ਦੋਰਾਹਾ, ਪੰਜਾਬ 'ਚ ਹੋਇਆ। ਜਸਵਿੰਦਰ ਭੱਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੇਤੀਬਾੜੀ ਪਸਾਰ ਸਿੱਖਿਆ, ਵਿਭਾਗ ਦੇ ਮੁਖੀ ਵੀ ਹਨ। ਉਨ੍ਹਾਂ ਨੇ ਆਪਣੀ ਬੀ. ਐੱਸ. ਸੀ. ਅਤੇ ਐਮ. ਐੱਸ. ਸੀ. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਅਤੇ ਪੀ. ਐਚ. ਡੀ. ਚੌਧਰੀ ਚਰਨ ਸਿੰਘ ਯੂਨੀਵਰਸਿਟੀ ਮੇਰਠ ਤੋਂ ਕੀਤੀ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪੀ. ਏ. ਯੂ. 'ਚ ਸਹਾਇਕ ਪ੍ਰੋਫੈਸਰ ਵਜੋਂ ਕੀਤੀ। ਇੱਕ ਪ੍ਰੋਫੈਸਰ ਅਤੇ ਮੁਖੀ, ਪਸਾਰ ਸਿੱਖਿਆ ਵਿਭਾਗ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਹ 31 ਮਈ 2020 ਨੂੰ ਸਰਗਰਮ ਸੇਵਾ ਤੋਂ ਸੇਵਾ ਮੁਕਤ ਹੋਏ ਹਨ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Embed widget