ਪੜਚੋਲ ਕਰੋ

Master Saleem: ਪੰਜਾਬੀ ਗਾਇਕ ਮਾਸਟਰ ਸਲੀਮ ਦੇ ਜਲੰਧਰ ਵਿਖੇ ਦਫਤਰ ਹੋਈ ਚੋਰੀ, ਤਾਲਾ ਤੋੜ ਕੇ ਚੋਰ ਉਡਾ ਲੈ ਗਏ ਇਹ ਕੀਮਤੀ ਚੀਜ਼ਾਂ

Master Saleem News: ਦਫ਼ਤਰ ਵਿੱਚ ਕੰਮ ਕਰਦੇ ਮਨੀ ਨੇ ਦੱਸਿਆ ਕਿ ਉਹ ਸ਼ਨੀਵਾਰ ਸਵੇਰੇ 9 ਵਜੇ ਦੇ ਕਰੀਬ ਦਫ਼ਤਰ ਆਇਆ ਸੀ। ਫਿਰ ਉਸ ਨੇ ਵੇਖਿਆ ਕਿ ਦਫ਼ਤਰ ਦਾ ਦਰਵਾਜ਼ਾ ਪਹਿਲਾਂ ਹੀ ਖੁੱਲ੍ਹਾ ਸੀ। ਤਾਲਾ ਟੁੱਟ ਕੇ ਹੇਠਾਂ ਡਿੱਗ ਪਿਆ ਸੀ।

Theft At Master Saleem Office: ਪੰਜਾਬੀ ਸਿੰਗਰ ਮਾਸਟਰ ਸਲੀਮ ਦਾ ਨਾਮ ਸੁਰਖੀਆਂ 'ਚ ਹੈ। ਪੰਜਾਬੀ ਗਾਇਕ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗਾਇਕ ਦੇ ਜਲੰਧਰ ਵਿਖੇ ਦਫਤਰ ਚੋਰੀ ਦੀ ਖਬਰ ਆ ਰਹੀ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਕਾਲੀ ਐਕਟਿਵਾ 'ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਦਫ਼ਤਰ ਦੇ ਤਾਲੇ ਤੋੜ ਕੇ ਅੰਦਰੋਂ ਲਾਕਰ ਅਤੇ ਇਨਵਰਟਰ ਚੋਰੀ ਕਰ ਲਿਆ ਅਤੇ ਫਰਾਰ ਹੋ ਗਏ। ਚੋਰੀ ਕਰਨ ਆਏ ਮੁਲਜ਼ਮ ਗਲੀ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਏ ਹਨ। ਚੋਰਾਂ ਨੇ ਦਫ਼ਤਰ ਵਿੱਚ ਲੱਗੇ ਕੈਮਰੇ ਨੂੰ ਤੋੜ ਦਿੱਤਾ। ਚੋਰੀ ਦੀ ਸ਼ਿਕਾਇਤ ਥਾਣਾ 6 ਦੀ ਪੁਲਸ ਨੂੰ ਦੇ ਦਿੱਤੀ ਗਈ ਹੈ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਦਫ਼ਤਰ ਵਿਚ ਕੰਮ ਕਰਨ ਵਾਲਾ ਮਨੀ ਨਾਂ ਦਾ ਨੌਜਵਾਨ ਸਵੇਰੇ ਦਫ਼ਤਰ ਪਹੁੰਚਿਆ।  

View this post on Instagram
 
A post shared by Saleem Shahzada (@mastersaleem786official)

ਦਫ਼ਤਰ ਵਿੱਚ ਕੰਮ ਕਰਦੇ ਮਨੀ ਨੇ ਦੱਸਿਆ ਕਿ ਉਹ ਸ਼ਨੀਵਾਰ ਸਵੇਰੇ 9 ਵਜੇ ਦੇ ਕਰੀਬ ਦਫ਼ਤਰ ਆਇਆ ਸੀ। ਫਿਰ ਉਸ ਨੇ ਵੇਖਿਆ ਕਿ ਦਫ਼ਤਰ ਦਾ ਦਰਵਾਜ਼ਾ ਪਹਿਲਾਂ ਹੀ ਖੁੱਲ੍ਹਾ ਸੀ। ਤਾਲਾ ਟੁੱਟ ਕੇ ਹੇਠਾਂ ਡਿੱਗ ਪਿਆ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਅੰਦਰ ਗਿਆ ਤਾਂ ਵੇਖਿਆ ਕਿ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ ਅਤੇ ਅੰਦਰੋਂ ਮਾਸਟਰ ਸਲੀਮ ਦਾ ਲਾਕਰ ਅਤੇ ਇਨਵਰਟਰ ਗਾਇਬ ਸੀ। ਇਸ ਤੋਂ ਬਾਅਦ ਉਸ ਨੇ ਮਾਸਟਰ ਸਲੀਮ ਅਤੇ ਉਸ ਦੇ ਸਾਥੀਆਂ ਨੂੰ ਚੋਰੀ ਦੀ ਸੂਚਨਾ ਦਿੱਤੀ।                                       

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget