ਪੜਚੋਲ ਕਰੋ

Aishwarya Rai: ਫਿਰ ਚਰਚਾ 'ਚ ਆਇਆ ਐਸ਼ਵਰਿਆ ਰਾਏ ਦਾ 'ਬੇਟਾ', ਤਲਾਕ ਦੀਆਂ ਅਫਵਾਹਾਂ ਵਿਚਾਲੇ ਉੱਠੇ ਸਵਾਲ

Aishwarya Rai Son Sangeeth Kumar: ਬਾਲੀਵੁੱਡ ਜਗਤ 'ਚ ਇਸ ਸਮੇਂ ਮਸ਼ਹੂਰ ਜੋੜੇ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਦੇ ਤਲਾਕ ਦੀਆਂ ਖਬਰਾਂ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀਆਂ ਹੋਈਆਂ ਹਨ। ਹਾਲਾਂਕਿ ਦੋਵਾਂ ਨੇ ਇਨ੍ਹਾਂ ਅਫਵਾਹਾਂ

Aishwarya Rai Son Sangeeth Kumar: ਬਾਲੀਵੁੱਡ ਜਗਤ 'ਚ ਇਸ ਸਮੇਂ ਮਸ਼ਹੂਰ ਜੋੜੇ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਦੇ ਤਲਾਕ ਦੀਆਂ ਖਬਰਾਂ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀਆਂ ਹੋਈਆਂ ਹਨ। ਹਾਲਾਂਕਿ ਦੋਵਾਂ ਨੇ ਇਨ੍ਹਾਂ ਅਫਵਾਹਾਂ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਐਸ਼ਵਰਿਆ ਰਾਏ ਦਾ ਬੱਚਨ ਪਰਿਵਾਰ ਨਾਲ ਜਨਤਕ ਤੌਰ 'ਤੇ ਗੈਰਹਾਜ਼ਰੀ ਇਨ੍ਹਾਂ ਅਫਵਾਹਾਂ ਨੂੰ ਹਵਾ ਦੇ ਰਹੀ ਹੈ। ਤਲਾਕ ਦੀਆਂ ਅਫਵਾਹਾਂ ਦੇ ਵਿਚਕਾਰ, ਇੱਕ ਨੌਜਵਾਨ ਦਾ ਐਸ਼ਵਰਿਆ ਰਾਏ ਨੂੰ ਆਪਣੀ ਮਾਂ ਕਹਿਣ ਦਾ ਪੁਰਾਣਾ ਦਾਅਵਾ ਫਿਰ ਤੋਂ ਸੁਰਖੀਆਂ ਵਿੱਚ ਆ ਗਿਆ ਹੈ।

ਦਰਅਸਲ, ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਸੰਗੀਤ ਕੁਮਾਰ ਨੇ 2017 ਵਿੱਚ ਦਾਅਵਾ ਕੀਤਾ ਸੀ ਕਿ ਐਸ਼ਵਰਿਆ ਰਾਏ ਉਸਦੀ ਮਾਂ ਹੈ। ਉਸ ਨੇ ਆਪਣੀ ਬਚਪਨ ਦੀ ਇੱਕ ਤਸਵੀਰ ਵੀ ਦਿਖਾਈ, ਜਿਸ ਨੇ ਉਸ ਸਮੇਂ ਕਾਫੀ ਲੋਕਾਂ ਦਾ ਧਿਆਨ ਖਿੱਚਿਆ ਸੀ। ਬਾਅਦ ਵਿੱਚ 2020 ਵਿੱਚ, ਉਸਨੇ ਦੁਬਾਰਾ ਦਾਅਵਾ ਕੀਤਾ ਕਿ ਉਹ ਲੰਡਨ ਵਿੱਚ ਆਈਵੀਐਫ ਤਕਨੀਕ ਦੁਆਰਾ ਪੈਦਾ ਹੋਏ ਸਨ ਅਤੇ ਐਸ਼ਵਰਿਆ ਰਾਏ ਉਸ ਸਮੇਂ ਸਿਰਫ ਪੰਦਰਾਂ ਸਾਲ ਦੀ ਸੀ।

Read MOre: Sara Ali Khan: ਸਾਰਾ ਅਲੀ ਖਾਨ ਦੇ ਰੂਮਰਡ ਬੁਆਏਫ੍ਰੈਂਡ ਨੂੰ ਲੈ ਇੰਟਰਨੈੱਟ 'ਤੇ ਮੱਚੀ ਤਰਥੱਲੀ, ਜਾਣੋ ਅਰਜੁਨ ਪ੍ਰਤਾਪ ਬਾਜਵਾ ਕੌਣ ?

“ਮੈਂ ਦੋ ਸਾਲ ਦੀ ਉਮਰ ਤੱਕ ਐਸ਼ਵਰਿਆ ਦੇ ਮਾਤਾ-ਪਿਤਾ ਕ੍ਰਿਸ਼ਨਰਾਜ ਰਾਏ ਅਤੇ ਵਰਿੰਦਾ ਰਾਏ ਦੇ ਨਾਲ ਰਿਹਾ। ਉਨ੍ਹਾਂ ਮੇਰੀ ਦੇਖਭਾਲ ਕੀਤੀ। ਫਿਰ ਮੇਰੇ ਪਿਤਾ ਜੀ ਮੈਨੂੰ ਵਿਸ਼ਾਖਾਪਟਨਮ ਲੈ ਗਏ। ਉਸ ਸਮੇਂ ਦੌਰਾਨ ਮੇਰੇ ਰਿਸ਼ਤੇਦਾਰਾਂ ਨੇ ਮੇਰੇ ਜਨਮ ਨਾਲ ਸਬੰਧਤ ਸਾਰੇ ਦਸਤਾਵੇਜ਼ ਨਸ਼ਟ ਕਰ ਦਿੱਤੇ ਸਨ। ਇਸ ਲਈ ਮੇਰੇ ਕੋਲ ਐਸ਼ਵਰਿਆ ਰਾਏ ਨੂੰ ਆਪਣੀ ਮਾਂ ਸਾਬਤ ਕਰਨ ਲਈ ਕੋਈ ਦਸਤਾਵੇਜ਼ ਨਹੀਂ ਹੈ। ਮੈਂ ਆਪਣੀ ਮਾਂ ਨਾਲ ਰਹਿਣਾ ਚਾਹੁੰਦਾ ਹਾਂ।"

ਐਸ਼ਵਰਿਆ ਰਾਏ 'ਤੇ ਪਹਿਲਾਂ ਵੀ ਕਈ ਇਲਜ਼ਾਮ ਲੱਗੇ ਹਨ, ਪਰ ਉਨ੍ਹਾਂ ਨੇ ਜਾਂ ਉਨ੍ਹਾਂ ਦੇ ਪਰਿਵਾਰ ਨੇ ਕਦੇ ਵੀ ਇਨ੍ਹਾਂ 'ਤੇ ਪ੍ਰਤੀਕਿਰਿਆ ਨਹੀਂ ਦਿੱਤੀ। ਤਲਾਕ ਦੀਆਂ ਅਫਵਾਹਾਂ ਵਿਚਾਲੇ ਇਹ ਪੁਰਾਣੀ ਖਬਰ ਫਿਰ ਤੋਂ ਚਰਚਾ 'ਚ ਹੈ। ਇਸ ਦੌਰਾਨ ਐਸ਼ਵਰਿਆ ਰਾਏ ਨੂੰ ਆਖਰੀ ਵਾਰ ਮਣੀ ਰਤਨਮ ਦੁਆਰਾ ਨਿਰਦੇਸ਼ਿਤ ਫਿਲਮ ਪੋਨੀਯਿਨ ਸੇਲਵਨ ਵਿੱਚ ਦੇਖਿਆ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget