ਪੜਚੋਲ ਕਰੋ

ਰਿਲੀਜ਼ ਹੋਈ 'ਭੂਤ' ਤੇ 'ਸ਼ੁਭ ਮੰਗਲ ਜ਼ਿਆਦਾ ਸਾਵਧਾਨ', ਕੌਣ ਮਾਰੇਗਾ ਬਾਕਸ-ਆਫਿਸ 'ਤੇ ਬਾਜ਼ੀ

ਵਿੱਕੀ ਕੌਸ਼ਲ ਪਹਿਲੀ ਵਾਰ ਕਿਸੇ ਡਰਾਉਣੀ ਫ਼ਿਲਮ 'ਚ ਨਜ਼ਰ ਆਉਣ ਵਾਲੇ ਹਨ। ਇਸ ਦੇ ਨਾਲ ਹੀ ਆਯੁਸ਼ਮਾਨ ਖੁਰਾਣਾ ਇਸ ਤੋਂ ਪਹਿਲਾਂ ਵੀ ਕਾਮੇਡੀ ਫ਼ਿਲਮਾਂ ਕਰ ਚੁੱਕੇ ਹਨ।

ਮੁੰਬਈ: ਅੱਜ ਬਾਕਸ ਆਫਿਸ 'ਤੇ ਦੋ ਵੱਡੀਆਂ ਫ਼ਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਇਨ੍ਹਾਂ ਫ਼ਿਲਮਾਂ ਵਿੱਚੋਂ ਇੱਕ ਹੈ ਵਿੱਕੀ ਕੌਸ਼ਲ ਦੀ 'ਭੂਤ: ਪਾਰਟ 1- ਦ ਹੌਂਟੇਡ ਸ਼ੀਪ', ਜਦਕਿ ਦੂਜੀ ਫ਼ਿਲਮ ਆਯੂਸ਼ਮਾਨ ਖੁਰਾਣਾ ਦੀ 'ਸ਼ੁਭ ਮੰਗਲ ਜ਼ਿਆਦਾ ਸਾਵਧਾਨ' ਹੈ। ਜਿਹੜੀਆਂ ਫ਼ਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ, ਉਨ੍ਹਾਂ ਬਾਰੇ ਗੱਲ ਕਰਦੇ ਹਾਂ ਉਨ੍ਹਾਂ ਵਿੱਚੋਂ ਇੱਕ ਡਰਾਉਣੀ ਫ਼ਿਲਮ ਹੈ। ਦੂਸਰੀ ਫ਼ਿਲਮ ਸੋਸ਼ਲ ਕਾਮੇਡੀ ਹੈ। ਵਿੱਕੀ ਕੌਸ਼ਲ ਪਹਿਲੀ ਵਾਰ ਕਿਸੇ ਡਰਾਉਣੀ ਫ਼ਿਲਮ 'ਚ ਨਜ਼ਰ ਆਉਣ ਵਾਲੇ ਹਨ। ਇਸ ਦੇ ਨਾਲ ਹੀ ਆਯੁਸ਼ਮਾਨ ਖੁਰਾਣਾ ਇਸ ਤੋਂ ਪਹਿਲਾਂ ਵੀ ਕਾਮੇਡੀ ਫ਼ਿਲਮਾਂ ਕਰ ਚੁੱਕੇ ਹਨ। 'ਭੂਤ: ਪਾਰਟ 1- ਦ ਹੌਂਟੇਡ ਸ਼ੀਪ': ਵਿੱਕੀ ਕੌਸ਼ਲ 'ਭੂਤ: ਪਾਰਟ 1- ਦ ਹੌਂਟੇਡ ਸ਼ੀਪ' 'ਚ ਇੱਕ ਨੇਵੀ ਅਫਸਰ ਸੁਮਿਤ ਦੇਸਾਈ ਦੀ ਭੂਮਿਕਾ ਵਿਚ ਨਜ਼ਰ ਆਉਣਗੇ। ਇਸ 'ਚ ਐਕਟਰਸ ਭੂਮੀ ਪੇਡਨੇਕਰ ਵੀ ਵਿੱਕੀ ਕੌਸ਼ਲ ਦੇ ਨਾਲ ਨਜ਼ਰ ਆਵੇਗੀ। ਸਾਫ਼ ਹੈ ਕਿ ਇਸ ਫ਼ਿਲਮ 'ਚ ਜ਼ਬਰਦਸਤ ਦਹਿਸ਼ਤ ਦਾ ਦੌਰ ਚੱਲ ਰਿਹਾ ਹੈ। ਆਓ ਜਾਣਦੇ ਹਾਂ ਕਿ ਭਾਨੂ ਪ੍ਰਤਾਪ ਸਿੰਘ ਦੁਆਰਾ ਨਿਰਦੇਸ਼ਤ ਤੇ ਕਰਨ ਜੌਹਰ ਦੁਆਰਾ ਨਿਰਦੇਸਿਤ, 'ਭੂਤ: ਪਾਰਟ 1- ਦ ਹੌਂਟੇਡ ਸ਼ੀਪ' 21 ਫਰਵਰੀ ਨੂੰ ਦੇਸ਼ਭਰ ਵਿੱਚ ਰਿਲੀਜ਼ ਹੋਵੇਗੀ। 'ਸ਼ੁਭ ਮੰਗਲ ਜ਼ਿਆਦਾ ਸਾਵਧਾਨ': ਇਸ ਫ਼ਿਲਮ ਵਿੱਚ ਆਯੁਸ਼ਮਾਨ ਖੁਰਾਣਾ ਪਹਿਲੀ ਵਾਰ ਇੱਕ ਗੇਅ ਦੇ ਕਿਰਦਾਰ 'ਚ ਦਿਖਾਈ ਦੇਣਗੇ। ਇਸ 'ਚ ਉਸ ਦੇ ਸਾਥੀ ਦਾ ਕਿਰਦਾਰ ਜੀਤੇਂਦਰ ਕੁਮਾਰ ਨੇ ਨਿਭਾਇਆ ਹੈ। ਫ਼ਿਲਮ ਦਾ ਨਿਰਦੇਸ਼ਨ ਹਿਤੇਸ਼ ਕੈਵਲਿਆ ਨੇ ਕੀਤਾ ਹੈ ਤੇ ਉਸ ਨੇ ਹੀ ਇਸ ਦੀ ਕਹਾਣੀ ਲਿਖੀ ਹੈ। ਫ਼ਿਲਮ 'ਚ ਗਜਰਾਜ ਰਾਓ ਤੇ ਨੀਨਾ ਗੁਪਤਾ ਵਰਗੇ ਪ੍ਰਤਿਭਾਵਾਨ ਵੀ ਹਨ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ 'ਸ਼ੁਭ ਮੰਗਲ ਜ਼ਿਆਦਾ ਸਾਵਧਾਨ' ਤੇ 'ਭੂਤ: ਪਾਰਟ 1- ਦ ਹੌਂਟੇਡ ਸ਼ੀਪ' ਚੋਂ ਕਿਹੜੀ ਫ਼ਿਲਮ ਬਾਕਸ ਆਫਿਸ 'ਤੇ ਜਿੱਤ ਹਾਸਲ ਕਰਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget