ਪੜਚੋਲ ਕਰੋ

Sargun Mehta: ਇਨ੍ਹਾਂ ਦੋ ਫਿਲਮਾਂ ਨੇ ਬਦਲ ਦਿੱਤੀ ਸੀ ਸਰਗੁਣ ਮਹਿਤਾ ਦੀ ਜ਼ਿੰਦਗੀ, ਫਲੌਪ ਹੀਰੋਈਨ ਤੋਂ ਬਣ ਗਈ ਸੀ ਪੰਜਾਬੀ ਸੁਪਰਸਟਾਰ

Sargun Mehta Movies: ਸਰਗੁਣ ਮਹਿਤਾ ਪੰਜਾਬੀ ਇੰਡਸਟਰੀ 'ਚ ਆਉਣ ਤੋਂ ਪਹਿਲਾਂ ਟੀਵੀ ਅਭਿਨੇਤਰੀ ਸੀ। ਪਰ ਉਸ 'ਤੇ ਫਲੌਪ ਹੀਰੋਈਨ ਦਾ ਠੱਪਾ ਲੱਗ ਗਿਆ ਸੀ, ਕਿਉਂਕਿ ਉਸ ਦੇ ਬੈਕ ਟੂ ਬੈਕ 4 ਸੀਰੀਅਲ ਬੁਰੀ ਤਰ੍ਹਾਂ ਫਲੌਪ ਹੋਏ ਸੀ।

Sargun Mehta Struggle Story: ਸਰਗੁਣ ਮਹਿਤਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੇ ਫਿਲਮੀ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਫਿਲਾਂ ਦਿੱਤੀਆਂ ਹਨ। ਇਹੀ ਨਹੀਂ ਉਸ ਦਾ ਨਾਮ ਪੰਜਾਬੀ ਸਿਨੇਮਾ ਦੀਆਂ ਟੌਪ ਅਭਿਨੇਤਰੀਆਂ ਵਿੱਚ ਸ਼ੁਮਾਰ ਹੈ। ਪਰ ਕੀ ਤੁਹਾਨੂੰ ਪਤਾ ਹੈ ਕਿ ਉਹ ਵੀ ਦੌਰ ਸੀ, ਜਦੋਂ ਸਰਗੁਣ 'ਤੇ ਫਲੌਪ ਅਦਾਕਾਰਾ ਦਾ ਠੱਪਾ ਲੱਗਿਆ ਹੋਇਆ ਸੀ। 

ਇਹ ਵੀ ਪੜ੍ਹੋ: IPL ਟੀਮ ਚੇਨਈ ਸੁਪਰ ਕਿੰਗਜ਼ ਦੀ ਬਰਾਂਡ ਅੰਬੈਸਡਰ ਬਣੀ ਅਦਾਕਾਰਾ ਕੈਟਰੀਨਾ ਕੈਫ, ਟੀਮ ਦੀ ਜਰਸੀ 'ਚ ਵੀ ਹੋਇਆ ਬਦਲਾਅ

ਸਰਗੁਣ ਮਹਿਤਾ ਪੰਜਾਬੀ ਇੰਡਸਟਰੀ 'ਚ ਆਉਣ ਤੋਂ ਪਹਿਲਾਂ ਟੀਵੀ ਅਭਿਨੇਤਰੀ ਸੀ। ਪਰ ਉਸ 'ਤੇ ਫਲੌਪ ਹੀਰੋਈਨ ਦਾ ਠੱਪਾ ਲੱਗ ਗਿਆ ਸੀ, ਕਿਉਂਕਿ ਉਸ ਦੇ ਬੈਕ ਟੂ ਬੈਕ 4 ਸੀਰੀਅਲ ਬੁਰੀ ਤਰ੍ਹਾਂ ਫਲੌਪ ਹੋਏ ਸੀ। ਇੱਥੋਂ ਤੱਕ ਕਿ ਇੱਕ ਟੀਵੀ ਸੀਰੀਅਲ ਡਾਇਰੈਕਟਰ ਨੇ ਤਾਂ ਇਹ ਤੱਕ ਬੋਲ ਦਿੱਤਾ ਸੀ ਕਿ ਸਰਗੁਣ ਜ਼ਿੰਦਗੀ 'ਚ ਕਦੇ ਕੱੁਝ ਨਹੀਂ ਕਰ ਸਕੇਗੀ। ਉਸ ਨੂੰ ਪੰਜਾਬੀ ਫਿਲਮਾਂ 'ਚ ਸਫਲਤਾ ਨਹੀਂ ਮਿਲੇਗੀ।

ਪਰ ਕਿਸਮਤ ਨੇ ਸਰਗੁਣ ਲਈ ਕੁੱਝ ਹੋਰ ਯੋਜਨਾ ਬਣਾਈ ਸੀ। ਸਰਗੁਣ ਨੂੰ ਅਮਰਿੰਦਰ ਗਿੱਲ ਨੇ ਪੰਜਾਬੀ ਫਿਲਮਾਂ 'ਚ ਐਂਟਰੀ ਦਿਵਾਈ ਸੀ। ਜੀ ਹਾਂ, ਸਰਗੁਣ ਦਾ ਫਿਲਮੀ ਕਰੀਅਰ 2015 'ਚ ਫਿਲਮ ਅੰਗਰੇਜ ਤੋਂ ਸ਼ੁਰੂ ਹੋਇਆ ਸੀ। ਇਸ ਫਿਲਮ 'ਚ ਸਰਗੁਣ ਧੰਨ ਕੌਰ ਦੇ ਕਿਰਦਾਰ 'ਚ ਨਜ਼ਰ ਆਈ ਸੀ। ਇਸ ਫਿਲਮ ਨੇ ਸਰਗੁਣ ਨੂੰ ਰਾਤੋ ਰਾਤ ਸਟਾਰ ਬਣਾ ਦਿੱਤਾ ਸੀ। ਸਰਗੁਣ ਨੇ ਕਈ ਵਾਰ ਆਪਣੇ ਇੰਟਰਵਿਊਜ਼ 'ਚ ਦੱਸਿਆ ਹੈ ਕਿ ਉਹ ਅਮਰਿੰਦਰ ਨੂੰ ਆਪਣਾ ਰੱਬ ਮੰਨਦੀ ਹੈ, ਕਿਉਂਕਿ ਉਸ ਦੀ ਜ਼ਿੰਦਗੀ ਬਦਲਣ ;ਚ ਉਨ੍ਹਾਂ ਨੇ ਭੂਮਿਕਾ ਨਿਭਾਈ ਸੀ। 

ਕਿਸਮਤ ਨੇ ਸਟਾਰ ਤੋਂ ਬਣਾਇਆ ਸੁਪਰਸਟਾਰ
'ਅੰਗਰੇਜ' ਫਿਲਮ ਤੋਂ ਬਾਅਦ ਸਰਗੁਣ ਦੇ ਮੱਥੇ 'ਤੇ ਫਲੌਪ ਅਭਿਨੇਤਰੀ ਦਾ ਠੱਪਾ ਹਟ ਗਿਆ ਸੀ। ਪਰ ਉਸ ਨੂੰ ਇੱਕ ਹੋਰ ਵੱਡੇ ਮੌਕੇ ਦੀ ਤਲਾਸ਼ ਸੀ, ਕਿਉਂਕਿ ਉਸ ਦੀਆਂ ਫਿਲਮਾਂ 'ਲਵ ਪੰਜਾਬ' ਤੇ 'ਲਹੌਰੀਏ' ਨੇ ਠੀਕ ਠਾਕ ਪ੍ਰਦਰਸ਼ਨ ਹੀ ਕੀਤਾ ਸੀ। ਆਖਰ 2018 'ਚ ਸਰਗੁਣ ਨੂੰ ਉਹ ਮੌਕਾ ਮਿਿਲਿਆ, ਜਦੋਂ ਉਹ ਐਮੀ ਵਿਰਕ ਦੇ ਨਾਲ 'ਕਿਸਮਤ' ਫਿਲਮ 'ਚ ਨਜ਼ਰ ਆਈ। 

ਕਿਸਮਤ ਫਿਲਮ ਨੇ ਸਰਗੁਣ ਨੂੰ ਸੁਪਰਸਟਾਰ ਅਭਿਨੇਤਰੀ ਬਣਾਇਆ। ਇਹ ਫਿਲਮ ਨੂੰ ਪੰਜਾਬੀ ਇੰਡਸਟਰੀ ਦੀ ਕਲਟ ਕਲਾਸਿਕ ਮੰਨਿਆ ਜਾਂਦਾ ਹੈ। ਫਿਲਮ ਨੇ 30 ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ। ਇਸ ਵੈਲੇਨਟਾਈਨ ਵੀਕ 'ਤੇ ਇਹ ਦੋਵੇਂ ਹੀ ਫਿਲਮਾਂ ਨੂੰ ਪੰਜਾਬ ਦੇ ਸਿਨੇਮਾਘਰਾਂ 'ਚ ਦੁਬਾਰਾ ਰਿਲੀਜ਼ ਕੀਤਾ ਗਿਆ ਹੈ। ਸਰਗੁਣ ਮਹਿਤਾ ਨੇ ਪੋਸਟ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਵੀ ਦਿੱਤੀ ਸੀ।

View this post on Instagram
 
A post shared by Sargun Mehta (@sargunmehta)

ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਸਰਗੁਣ ਮਹਿਤਾ ਦੀ ਬਹੁਤ ਜਲਦ ਹੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਰਿਲੀਜ਼ ਹੋਣ ਵਾਲੀ ਹੈ। ਇਹ ਫਿਲਮ 15 ਮਾਰਚ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ। 

ਸਰਗੁਣ ਮਹਿਤਾ ਦੇ ਜੁੱਤੇ ਦੇ ਫੀਤੇ ਬੰਨ੍ਹਦਾ ਨਜ਼ਰ ਆਇਆ ਪਤੀ ਰਵੀ ਦੂਬੇ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ, ਤੁਸੀਂ ਵੀ ਦੇਖੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget