ਪੜਚੋਲ ਕਰੋ

ਕੌਣ ਹੈ ਅਸਲ ਆਲਿਆ ਭੱਟ, ਪਛਾਣਨਾ ਹੋਇਆ ਮੁਸ਼ਕਿਲ

ਮੁੰਬਈ: ਬਾਲੀਵੁੱਡ ਸਟਾਰਸ ਦੇ ਡੂਪਲੀਕੇਟਸ ਮਿਲਨੇ ਅਤੇ ਉਨ੍ਹਾਂ ਦਾ ਫੇਮਸ ਹੋ ਜਾਣਾ ਆਮ ਜਿਹੀ ਗੱਲ ਹੈ। ਕੁਝ ਸਮਾਂ ਪਹਿਲਾਂ ਸਲਮਾਨ ਖ਼ਾਨ ਜਿਹੇ ਨਜ਼ਰ ਆਉਣ ਵਾਲਾ ਸਖ਼ਸ਼ ਪਾਕਿਸਤਾਨ ‘ਚ ਸਾਈਕਲ ਪਾਰਕ ਕਰਦਾ ਨਜ਼ਰ ਆਇਆ ਸੀ ਜਿਸ ਨੂੰ ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਖੂਬ ਵਾਇਰਲ ਕੀਤਾ ਸੀ। ਅੱਜ ਅਸੀ ਤੁਹਾਨੂੰ ਮਿਲਵਾਉਣ ਵਾਲੇ ਹਾਂ ‘ਗਲੀ ਬੁਆਏ’ ਨਾਲ ਸੁਰਖੀਆਂ ਹਾਸਲ ਕਰ ਰਹੀ ਬਾਲੀਵੁੱਡ ਦੀ ਹਿੱਟ ਫ਼ਿਲਮਾਂ ਦੀ ਮਸ਼ੀਨ ਆਲਿਆ ਭੱਟ ਦੀ ਕਾਰਬਨ ਕਾਪੀ ਨਾਲ। ਜਿੱਥੇ ਆਲਿਆ ਦੀ ਫ਼ਿਲਮ ‘ਗਲੀ ਬੁਅਏ’ ਦੇ ਗਾਣੇ ਅਤੇ ਟ੍ਰੇਲਰ ਖੂਬ ਪਸੰਦ ਕੀਤੇ ਜਾ ਰਹੇ ਹਨ ਅਜਿਹੇ ‘ਚ ਫ਼ਿਲਮ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਡੂਪਲੀਕੇਟ ਆਲਿਅ ਨੇ ਰੀਕ੍ਰਿਏਟ ਕੀਤਾ ਗਿਆ ਹੈ।
View this post on Instagram
 
#gullyboy #aliabhatt #aliabhattfans #ranveersingh

A post shared by sanayaashu (@ashu0876962) on

ਪਰ ਇਸ ਡੂਪਲੀਕੇਟ ਨੂੰ ਆਲਿਆ ਨਹੀਂ ਸਗੋਂ ਉਸ ਦੀ ਕਾਰਬਨ ਕਾਪੀ ਨੇ ਰੀਕ੍ਰਿਏਟ ਕੀਤਾ ਹੈ। ਜਿਸ ‘ਚ ਉਹ ਬਿਲਕੁਲ ਆਲਿਆ ਦੀ ਤਰ੍ਹਾਂ ਹੀ ਲੱਗ ਰਹੀ ਹੈ। ਵੀਡੀਓ ਨੂੰ ਇੰਸਟਾਗ੍ਰਾਮ ‘ਤੇ Sanayaashu ਨਾਂਅ ਦੇ ਅਕਾਉਂਟ ‘ਤੇ ਸ਼ੇਅਰ ਕੀਤਾ ਗਿਆ ਹੈ। ਯੂਜ਼ਰਸ ਇਸ ਨੂੰ ਆਲਿਆ ਦੀ ਕਾਪੀ ਹੀ ਦੱਸ ਰਹੇ ਹਨ। ਫ਼ਿਲਮ 14 ਫਰਵਰੀ ਨੂੰ ਰਿਲੀਜ਼ ਹੋਣੀ ਹੈ। ਜਿਸ ‘ਚ ਆਲਿਆ ਦੇ ਨਾਲ ਰਣਵੀਰ ਸਿੰਘ ਅਤੇ ਕਲਕੀ ਕੋਚਲੀਨ ਸਕਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਫ਼ਿਲਮ ਦਾ ਡਾਇਰੈਕਸ਼ਨ ਜ਼ੋਯਾ ਅਖ਼ਤੱਰ ਨੇ ਕੀਤਾ ਹੈ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
Embed widget