ਪੜਚੋਲ ਕਰੋ

Photos Viral: ਇਸ ਮਸ਼ਹੂਰ ਹਸਤੀ ਨੇ ਹੱਦਾਂ ਕੀਤੀਆਂ ਪਾਰ, ਕੈਮਰੇ ਸਾਹਮਣੇ ਉਤਾਰੇ ਕੱਪੜੇ, ਯੂਜ਼ਰ ਬੋਲੇ- ਇੰਟਰਨੈੱਟ ਹੈਂਗ 

Divya Mistry Photos: ਮਸ਼ਹੂਰ ਅਦਾਕਾਰਾ ਅਤੇ ਫਿਟਨੈੱਸ ਮਾਡਲ ਅਦਿਤੀ ਮਿਸਤਰੀ ਅਕਸਰ ਆਪਣੀ ਬੋਲਡ ਤਸਵੀਰਾਂ ਨੂੰ ਲੈ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਅਦਿਤੀ ਦੇ ਬਹੁਤ ਸਾਰੇ ਪ੍ਰਸ਼ੰਸਕ ਹਨ, ਜੋ ਉਸ 'ਤੇ ਅਕਸਰ ਪਿਆਰ ਦੀ

Divya Mistry Photos: ਮਸ਼ਹੂਰ ਅਦਾਕਾਰਾ ਅਤੇ ਫਿਟਨੈੱਸ ਮਾਡਲ ਅਦਿਤੀ ਮਿਸਤਰੀ ਅਕਸਰ ਆਪਣੀ ਬੋਲਡ ਤਸਵੀਰਾਂ ਨੂੰ ਲੈ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਅਦਿਤੀ ਦੇ ਬਹੁਤ ਸਾਰੇ ਪ੍ਰਸ਼ੰਸਕ ਹਨ, ਜੋ ਉਸ 'ਤੇ ਅਕਸਰ ਪਿਆਰ ਦੀ ਬਰਸਾਤ ਕਰਦੇ ਰਹਿੰਦੇ ਹਨ। ਇਸ ਵਿਚਾਲੇ ਅਦਿਤੀ ਨੇ ਕੁਝ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਦੱਸ ਦੇਈਏ ਕਿ ਫਿਟਨੈੱਸ ਮਾਡਲ ਹੋਣ ਤੋਂ ਇਲਾਵਾ, ਦਿਵਿਆ ਮਿਸਤਰੀ ਇੱਕ ਸੋਸ਼ਲ ਮੀਡੀਆ ਪ੍ਰਭਾਵਕ ਵੀ ਹੈ, ਜੋ ਇੰਟਰਨੈੱਟ 'ਤੇ ਬਹੁਤ ਸਰਗਰਮ ਹੈ। ਹਾਲਾਂਕਿ, ਹੁਣ ਦਿਵਿਆ ਦੁਆਰਾ ਸ਼ੇਅਰ ਕੀਤੀ ਗਈ ਪੋਸਟ ਨੂੰ ਦੇਖ ਕੇ ਯੂਜ਼ਰਸ ਵੀ ਦੀਵਾਨੇ ਹੋ ਗਏ ਹਨ।

ਇੰਸਟਾਗ੍ਰਾਮ 'ਤੇ ਫੋਟੋਆਂ ਸਾਂਝੀਆਂ ਕੀਤੀਆਂ

ਦਰਅਸਲ, ਦਿਵਿਆ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੀਆਂ ਬੇਹੱਦ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦਿਵਿਆ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਯੂਜ਼ਰਸ ਵੀ ਦੀਵਾਨੇ ਹੋ ਰਹੇ ਹਨ। ਦਿਵਿਆ ਨੇ ਆਪਣੀ ਪੋਸਟ 'ਚ 4 ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ 'ਚ ਦਿਵਿਆ ਬਿਕਨੀ ਪਾ ਕੇ ਸ਼ੀਸ਼ੇ ਨਾਲ ਸੈਲਫੀ ਲੈ ਰਹੀ ਹੈ। ਦੂਜੀ ਤਸਵੀਰ 'ਚ ਉਹ ਆਪਣਾ ਪੂਰਾ ਅੰਦਾਜ਼ ਦਿਖਾ ਰਹੀ ਹੈ। ਤੀਜੀ ਤਸਵੀਰ 'ਚ ਦਿਵਿਆ ਆਪਣਾ ਟੈਟੂ ਦਿਖਾ ਰਹੀ ਹੈ। ਚੌਥੀ ਫੋਟੋ 'ਚ ਦਿਵਿਆ ਬੀਚ 'ਤੇ ਬੈਠੀ ਪੋਜ਼ ਦੇ ਰਹੀ ਹੈ।

ਦਿਵਿਆ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਅਦਾਕਾਰਾ ਦੀਆਂ ਤਸਵੀਰਾਂ 'ਤੇ ਹਰ ਕੋਈ ਕਾਫੀ ਪਿਆਰ ਦੀ ਵਰਖਾ ਕਰ ਰਿਹਾ ਹੈ। ਦਿਵਿਆ ਦੀ ਪੋਸਟ ਦਿਲ ਅਤੇ ਅੱਗ ਦੇ ਇਮੋਜੀ ਨਾਲ ਭਰਪੂਰ ਹੈ। ਇੰਨਾ ਹੀ ਨਹੀਂ ਦਿਵਿਆ ਨੇ ਇਕ ਵੀਡੀਓ ਵੀ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਦਿਵਿਆ ਨੇ ਹੱਦ ਹੀ ਪਾਰ ਕਰ ਦਿੱਤੀ ਹੈ। ਜੀ ਹਾਂ, ਵੀਡੀਓ 'ਚ ਦਿਵਿਆ ਨੇ ਆਪਣਾ ਟੌਪ ਉਤਾਰਿਆ ਅਤੇ ਕੈਮਰੇ ਦੇ ਸਾਹਮਣੇ ਆਈ।

ਯੂਜ਼ਰਸ ਨੇ ਪ੍ਰਤੀਕਿਰਿਆ ਦਿੱਤੀ

ਇੰਟਰਨੈੱਟ ਯੂਜ਼ਰਸ ਇਸ 'ਤੇ ਕਮੈਂਟ ਕਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ 'ਤੇ ਇੱਕ ਯੂਜ਼ਰ ਨੇ ਲਿਖਿਆ ਕਿ ਇਹ ਬਹੁਤ ਜ਼ਿਆਦਾ ਹੋ ਗਿਆ। ਇਕ ਹੋਰ ਯੂਜ਼ਰ ਨੇ ਲਿਖਿਆ ਕੀ ਖੂਬਸੂਰਤੀ ਹੈ। ਇਕ ਯੂਜ਼ਰ ਨੇ ਕਿਹਾ ਕਿ ਕੋਈ ਇੰਨਾ ਖੂਬਸੂਰਤ ਕਿਵੇਂ ਹੋ ਸਕਦਾ ਹੈ। ਇੱਕ ਹੋਰ ਯੂਜ਼ਰ ਨੇ ਕਿਹਾ ਕਿ ਇਹ ਕੀ ਸ਼ੇਅਰ ਕਰ ਦਿੱਤਾ। ਇੰਟਰਨੈੱਟ ਹੈਂਗ ਹੋ ਜਾਵੇਗਾ।

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget