ਪੜਚੋਲ ਕਰੋ

ਅਭਿਸ਼ੇਕ ਬੱਚਨ ਨਾਲ ਹਸਪਤਾਲ 'ਚ ਇਹ ਕੁਝ ਹੋ ਰਿਹਾ, ਇੰਸਟਾਗ੍ਰਾਮ 'ਤੇ ਸ਼ੇਅਰ ਕਰ ਦੱਸਿਆ

ਅਭਿਸ਼ੇਕ ਬੱਚਨ ਨੂੰ ਕੋਰੋਨਾ ਨਾਲ ਲੜਦਿਆਂ ਹਸਪਤਾਲ 'ਚ 26 ਦਿਨ ਤੋਂ ਵੱਧ ਹੋ ਗਏ ਹਨ। ਇਸ ਦੌਰਾਨ ਅਭਿਸ਼ੇਕ ਬੱਚਨ ਨੇ ਹਸਪਤਾਲ ਤੋਂ ਆਪਣੇ Care Board ਦੀ ਤਸਵੀਰ ਸਾਂਝੀ ਕੀਤੀ, ਜਿਸ 'ਚ ਅਭਿਸ਼ੇਕ ਬੱਚਨ ਦੇ ਹਸਪਤਾਲ 'ਚ ਡੇਲੀ ਪਲਾਨ ਦੀ ਜਾਣਕਾਰੀ ਹੈ।

ਮੁੰਬਈ: ਅਭਿਸ਼ੇਕ ਬੱਚਨ ਨੂੰ ਕੋਰੋਨਾ ਨਾਲ ਲੜਦਿਆਂ ਹਸਪਤਾਲ 'ਚ 26 ਦਿਨ ਤੋਂ ਵੱਧ ਹੋ ਗਏ ਹਨ। ਇਸ ਦੌਰਾਨ ਅਭਿਸ਼ੇਕ ਬੱਚਨ ਨੇ ਹਸਪਤਾਲ ਤੋਂ ਆਪਣੇ Care Board ਦੀ ਤਸਵੀਰ ਸਾਂਝੀ ਕੀਤੀ, ਜਿਸ 'ਚ ਅਭਿਸ਼ੇਕ ਬੱਚਨ ਦੇ ਹਸਪਤਾਲ 'ਚ ਡੇਲੀ ਪਲਾਨ ਦੀ ਜਾਣਕਾਰੀ ਹੈ। ਅਭਿਸ਼ੇਕ ਬੱਚਨ ਨੇ ਲਿਖਿਆ ਕਿ ਹਸਪਤਾਲ 'ਚ ਉਨ੍ਹਾਂ ਦਾ 26ਵਾਂ ਦਿਨ ਹੈ ਤੇ ਕੋਈ ਡਿਸਚਾਰਜ ਪਲਾਨ ਨਹੀਂ। ਇਸ ਦੇ ਨਾਲ ਹੀ ਉਸ ਬੋਰਡ 'ਚ ਅਭਿਸ਼ੇਕ ਬੱਚਨ ਦਾ ਡਾਈਟ ਪਲਾਨ ਤੇ ਕੇਅਰ ਟੀਮ ਦੀ ਜਾਣਕਾਰੀ ਹੈ। 11 ਜੁਲਾਈ ਨੂੰ ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਦੇ ਕੋਰੋਨਾ ਪੌਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਕੰਮ ਦੀ ਖ਼ਬਰ: ਕਾਰ ਦੀ ਮਾਈਲੇਜ਼ ਵਧਾ ਕੇ ਬਚਾਓ ਪੈਸੇ, ਬੱਸ ਕਰਨਾ ਪਵੇਗਾ ਇਹ ਕੰਮ ਕਰੀਬ 3 ਹਫਤਿਆਂ ਤੋਂ ਵੱਧ ਸਮੇਂ ਬਾਅਦ ਯਾਨੀ 2 ਅਗਸਤ ਨੂੰ ਅਮਿਤਾਭ ਬੱਚਨ ਦਾ ਕੋਰੋਨਾ ਟੈਸਟ ਨੈਗੇਟਿਵ ਆਉਣ 'ਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ, ਪਰ ਅਭਿਸ਼ੇਕ ਬੱਚਨ ਅਜੇ ਵੀ  ਹਸਪਤਾਲ 'ਚ ਕੋਰੋਨਾ ਦਾ ਇਲਾਜ ਕਰਵਾ ਰਹੇ ਹਨ। ਐਸ਼ਵਰਿਆ ਰਾਏ ਬੱਚਨ ਤੇ ਅਰਾਧਿਆ ਬੱਚਨ ਵੀ ਕੋਰੋਨਾ ਟੈਸਟ ਨੈਗੇਟਿਵ ਆ ਚੁੱਕੀ ਹੈ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget