ਪੜਚੋਲ ਕਰੋ

Aarti Singh: 'ਬਿੱਗ ਬੌਸ 13' ਫੇਮ ਆਰਤੀ ਸਿੰਘ ਦਾ ਵਿਆਹ, ਕੀ ਖਤਮ ਹੋਵੇਗੀ ਗੋਵਿੰਦਾ ਤੇ ਕ੍ਰਿਸ਼ਨਾ ਅਭਿਸ਼ੇਕ ਵਿਚਾਲੇ ਲੜਾਈ? ਵਿਆਹ 'ਚ ਸ਼ਾਮਲ ਹੋਣਗੇ ਐਕਟਰ

Arti Singh Wedding: ਆਰਤੀ ਸਿੰਘ ਜਲਦ ਹੀ ਵਿਆਹ ਕਰਨ ਜਾ ਰਹੀ ਹੈ। ਉਹ ਵਿਆਹ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਅਦਾਕਾਰਾ ਨੇ ਚਾਚਾ ਗੋਵਿੰਦਾ ਬਾਰੇ ਗੱਲ ਕੀਤੀ ਹੈ।

Arti Singh Wedding: ਟੀਵੀ ਅਦਾਕਾਰਾ ਆਰਤੀ ਸਿੰਘ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਉਹ ਜਲਦੀ ਹੀ ਵਿਆਹ ਕਰਨ ਜਾ ਰਹੀ ਹੈ। ਅਦਾਕਾਰਾ ਮੁੰਬਈ ਦੇ ਕਾਰੋਬਾਰੀ ਦੀਪਕ ਚੌਹਾਨ ਨਾਲ ਸੱਤ ਫੇਰੇ ਲਵੇਗੀ। 

ਇਹ ਵੀ ਪੜ੍ਹੋ: ਕਿਉਂ ਵਧਦਾ ਹੈ ਵਜ਼ਨ, ਘਰ 'ਚ ਹੀ ਕਿਵੇਂ ਘਟਾ ਸਕਦੇ ਹੋ ਭਾਰ, ਪੰਜਾਬੀ ਅਦਾਕਾਰਾ ਤੇ ਵਕੀਲ ਸਤਿੰਦਰ ਸੱਤੀ ਨੇ ਦੱਸਿਆ ਅਸਾਨ ਤਰੀਕਾ

ਗੋਵਿੰਦਾ ਨੇ ਇੰਝ ਕੀਤਾ ਰਿਐਕਟ
ਤੁਹਾਨੂੰ ਦੱਸ ਦੇਈਏ ਕਿ ਆਰਤੀ ਸਿੰਘ ਦਾ ਵਿਆਹ 25 ਅਪ੍ਰੈਲ ਨੂੰ ਹੈ। ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਹੁਣ ਅਦਾਕਾਰਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਆਰਤੀ ਦੇ ਵਿਆਹ ਬਾਰੇ ਪਤਾ ਲੱਗਾ ਤਾਂ ਚਾਚਾ ਗੋਵਿੰਦਾ ਨੇ ਕੀ ਪ੍ਰਤੀਕਿਰਿਆ ਦਿੱਤੀ।

ਆਰਤੀ ਨੇ ਕਿਹਾ, 'ਮੈਨੂੰ ਉਮੀਦ ਹੈ ਕਿ ਮਾਮਾ ਗੋਵਿੰਦਾ ਵਿਆਹ 'ਤੇ ਜ਼ਰੂਰ ਆਉਣਗੇ। ਮੇਰੇ ਵਿਆਹ ਦੀ ਗੱਲ ਸੁਣ ਕੇ ਉਹ ਬਹੁਤ ਖੁਸ਼ ਹੋਏ ਸੀ। ਉਨ੍ਹਾਂ ਨੇ ਕਿਹਾ ਸੀ ਕਿ ਤੇਰੇ ਵਿਆਹ ਲਈ ਮੈਂ ਬਹੁਤ ਐਕਸਾਇਟਡ ਹਾਂ। ਮੈਂ ਉਨ੍ਹਾਂ ਨਾਲ ਗੱਲ ਕੀਤੀ। ਮੈਂ ਉਨ੍ਹਾਂ ਨੂੰ ਬਹੁਤ ਪਿਆਰ ਕਰਦੀ ਹਾਂ। ਉਹ ਮੇਰੇ ਮਾਮਾ ਹਨ ਤਾਂ ਉਹ ਖੁਸ਼ ਕਿਉਂ ਨਹੀਂ ਹੋਣਗੇ? ਜ਼ਿਕਰਯੋਗ ਹੈ ਕਿ ਗੋਵਿੰਦਾ ਅਤੇ ਉਸ ਦੇ ਭਤੀਜੇ ਕ੍ਰਿਸ਼ਨਾ ਅਭਿਸ਼ੇਕ (ਆਰਤੀ ਸਿੰਘ ਦੇ ਭਰਾ) ਵਿਚਾਲੇ ਕਾਫੀ ਸਮੇਂ ਤੋਂ ਤਕਰਾਰ ਚੱਲ ਰਹੀ ਹੈ। ਅਜਿਹੇ 'ਚ ਪ੍ਰਸ਼ੰਸਕਾਂ ਦੇ ਦਿਮਾਗ 'ਚ ਸਵਾਲ ਹੈ ਕਿ ਕੀ ਗੋਵਿੰਦਾ ਆਪਣੀ ਭਾਣਜੀ ਦੇ ਵਿਆਹ 'ਚ ਸ਼ਾਮਲ ਹੋਣਗੇ ਜਾਂ ਨਹੀਂ।

ਦੀਪਕ ਨਾਲ ਕਿਵੇਂ ਸ਼ੁਰੂ ਹੋਇਆ ਰਿਸ਼ਤਾ?
ਦੀਪਕ ਨਾਲ ਆਪਣੇ ਵਿਆਹ ਅਤੇ ਅਫੇਅਰ ਨੂੰ ਲੈ ਕੇ ਆਰਤੀ ਨੇ ਇਕ ਇੰਟਰਵਿਊ 'ਚ ਕਿਹਾ ਸੀ, 'ਪਿਛਲੇ ਸਾਲ 23 ਜੁਲਾਈ ਨੂੰ ਅਸੀਂ ਪਹਿਲੀ ਵਾਰ ਗੱਲ ਕੀਤੀ ਸੀ ਅਤੇ ਉਨ੍ਹਾਂ ਦੇ ਜਨਮਦਿਨ ਤੋਂ ਬਾਅਦ ਮਿਲੇ ਸੀ। ਅਸੀਂ ਨਵੰਬਰ 'ਚ ਰਿਸ਼ਤੇ ਵਿੱਚ ਆਏ ਸੀ। ਹਾਲਾਂਕਿ, ਉਸ ਸਮੇਂ ਸਾਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦੇ ਪਰਿਵਾਰ ਇਸ ਨੂੰ ਮਨਜ਼ੂਰ ਕਰਨਗੇ ਜਾਂ ਨਹੀਂ। ਜਨਵਰੀ ਵਿੱਚ, ਦੀਪਕ ਨੇ ਮੈਨੂੰ ਵਿਆਹ ਲਈ ਪ੍ਰਪੋਜ਼ ਕੀਤਾ ਅਤੇ ਮੈਂ ਹਾਂ ਕਹਿ ਦਿੱਤੀ। ਉਹ ਪਲ ਮੇਰੀ ਜ਼ਿੰਦਗੀ ਦਾ ਸਭ ਤੋਂ ਖੂਬਸੂਰਤ ਪਲ ਸੀ।
 
ਪਤਾ ਲੱਗਾ ਹੈ ਕਿ ਆਰਤੀ ਸਿੰਘ ਨੇ ਫਰਵਰੀ 'ਚ ਦੀਪਕ ਦੇ ਨਾਲ ਆਪਣੇ ਰਿਸ਼ਤੇ ਨੂੰ ਅਧਿਕਾਰਤ ਕੀਤਾ ਸੀ। ਉਸ ਨੇ ਦੀਪਕ ਨਾਲ ਪਹਿਲੀ ਫੋਟੋ ਸ਼ੇਅਰ ਕੀਤੀ ਸੀ। ਫੋਟੋ 'ਚ ਆਰਤੀ ਦੀਪਕ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਦੋਵੇਂ ਕਾਫੀ ਖੁਸ਼ ਅਤੇ ਉਤਸ਼ਾਹਿਤ ਨਜ਼ਰ ਆ ਰਹੇ ਸਨ। ਫੋਟੋ ਦੇ ਕੈਪਸ਼ਨ 'ਚ ਉਸ ਨੇ ਲਿਖਿਆ- ਜਿਸਕਾ ਮੁਝੇ ਥਾ ਇੰਤਜ਼ਾਰ...

 
 
 
 
 
View this post on Instagram
 
 
 
 
 
 
 
 
 
 
 

A post shared by Arti singh sharma (@artisingh5)

ਆਰਤੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਮਸ਼ਹੂਰ ਸ਼ੋਅਜ਼ ਵਿੱਚ ਕੰਮ ਕਰ ਚੁੱਕੀ ਹੈ। ਉਹ ਮਾਈਕਾ, ਪਰਿਚੈ, ਦੇਵੋਂ ਕੇ ਦੇਵ...ਮਹਾਦੇਵ, ਸਸੁਰਾਲ ਸਿਮਰ ਕਾ, ਵਾਰਿਸ, ਵਿਕਰਮ ਬੇਤਾਲ ਕੀ ਰਹੱਸਿਆ ਗਾਥਾ, ਉਡਾਨ, ਬਿੱਗ ਬੌਸ 13 ਅਤੇ ਸ਼੍ਰਵਨੀ ਵਰਗੇ ਸ਼ੋਅਜ਼ ਵਿੱਚ ਨਜ਼ਰ ਆਈ ਸੀ। 

ਇਹ ਵੀ ਪੜ੍ਹੋ: ਬਾਲੀਵੁੱਡ 'ਚ ਫਲੌਪ ਹੋਣ ਤੋਂ ਬਾਅਦ ਹੁਣ ਸਾਊਥ ਸਿਨੇਮਾ ਪਹੁੰਚ ਗਏ ਅਕਸ਼ੈ ਕੁਮਾਰ, ਸ਼ੁਰੂ ਕੀਤੀ ਪਹਿਲੀ ਤੇਲਗੂ ਫਿਲਮ ਦੀ ਸ਼ੂਟਿੰਗ

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget