ਪੜਚੋਲ ਕਰੋ

‘ਕਬੀਰ ਸਿੰਘ’ ਲਈ 20-20 ਸਿਗਰਟਾਂ ਪੀਂਦੇ ਸੀ ਸ਼ਾਹਿਦ, ਫਿਰ ਦੋ-ਦੋ ਘੰਟੇ ਨਹਾਉਂਦੇ

ਸ਼ਾਹਿਦ ਕਪੂਰ ਦੀ ਫ਼ਿਲਮ ‘ਕਬੀਰ ਸਿੰਘ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਇਸ ‘ਚ ਉਹ ਨਸ਼ੇ ‘ਚ ਡੁੱਬੇ ਮੈਡੀਕਲ ਵਿਦਿਆਰਥੀ ਦਾ ਕਿਰਦਾਰ ਕਰ ਰਹੇ ਹਨ। ਸ਼ਾਹਿਦ ਨੂੰ ਇਸ ਤੋਂ ਪਹਿਲਾਂ ‘ਉੱਡਦਾ ਪੰਜਾਬ’ ‘ਚ ਦੇਖਿਆ ਗਿਆ ਸੀ।

ਮੁੰਬਈ: ਸ਼ਾਹਿਦ ਕਪੂਰ ਦੀ ਫ਼ਿਲਮ ‘ਕਬੀਰ ਸਿੰਘ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਇਸ ‘ਚ ਉਹ ਨਸ਼ੇ ‘ਚ ਡੁੱਬੇ ਮੈਡੀਕਲ ਵਿਦਿਆਰਥੀ ਦਾ ਕਿਰਦਾਰ ਕਰ ਰਹੇ ਹਨ। ਸ਼ਾਹਿਦ ਨੂੰ ਇਸ ਤੋਂ ਪਹਿਲਾਂ ‘ਉੱਡਦਾ ਪੰਜਾਬ’ ‘ਚ ਦੇਖਿਆ ਗਿਆ ਸੀ। ਫ਼ਿਲਮ ‘ਚ ਕਬੀਰ ਸਿੰਘ ਦੇ ਕਿਰਦਾਰ ਲਈ ਉਨ੍ਹਾਂ ਨੇ ਜੰਮਕੇ ਮਿਹਨਤ ਕੀਤੀ। ਇਹ ਕਿਰਦਾਰ ਨਿਭਾਉਣਾ ਉਨ੍ਹਾਂ ਲਈ ਆਸਾਨ ਨਹੀਂ ਸੀ। ਇਸ ਦਾ ਖੁਲਾਸਾ ਇੰਟਰਵਿਊ ‘ਚ ਸ਼ਾਹਿਦ ਨੇ ਖੁਦ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਕਿਰਦਾਰ ਲਈ ਇੱਕ ਦਿਨ ‘ਚ 20 ਸਿਗਰਟ ਪੀ ਜਾਂਦੇ ਸੀ। ਘਰ ਆਉਣ ਤੋਂ ਬਾਅਦ ਉਨ੍ਹਾਂ ਨੂੰ ਦੋ ਘੰਟੇ ਤਕ ਨਹਾਉਣਾ ਪੈਂਦਾ ਸੀ ਤਾਂ ਜੋ ਬੱਚਿਆਂ ਨੂੰ ਸਿਗਰਟ ਦੀ ਬਦਬੂ ਨਾ ਆਵੇ।
ਫ਼ਿਲਮ ਦਾ ਧਮਾਕੇਦਾਰ ਟੀਜ਼ਰ ਦੇਖਣ ਤੋਂ ਬਾਅਦ ਫੈਨਸ ਦਾ ਕ੍ਰੇਜ਼ ਫ਼ਿਲਮ ਲਈ 7ਵੇਂ ਅਸਮਾਨ ‘ਤੇ ਪਹੁੰਚ ਗਿਆ ਹੈ। ਇਹ ਫ਼ਿਲਮ ਤੇਲਗੂ ਦੀ ਸੁਪਰਹਿੱਟ ਫ਼ਿਲਮ ‘ਅਰਜੁਨ ਰੈੱਡੀ’ ਦਾ ਹਿੰਦੀ ਰੀਮੇਕ ਹੈ। ਫ਼ਿਲਮ 21 ਜੂਨ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ‘ਚ ਸ਼ਾਹਿਦ ਦੇ ਨਾਲ ਕਿਆਰਾ ਅਡਵਾਨੀ ਵੀ ਨਜ਼ਰ ਆਵੇਗੀ।

ਟਾਪ ਹੈਡਲਾਈਨ

Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ...
ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Embed widget