ਪੜਚੋਲ ਕਰੋ

Ramayana: ਸਰਗੁਣ ਮਹਿਤਾ ਦੇ ਪਤੀ ਰਵੀ ਦੂਬੇ ਦੀ ਲੱਗੀ ਲੌਟਰੀ, ਰਣਬੀਰ ਕਪੂਰ ਦੀ 'ਰਾਮਾਇਣ' 'ਚ ਬਣੇਗਾ ਲਕਸ਼ਮਣ

Ravie Dubey In Ramayana: ਲਕਸ਼ਮਣ ਦੀ ਭੂਮਿਕਾ ਲਈ ਅਦਾਕਾਰ ਦੀ ਭਾਲ ਪੂਰੀ ਹੋ ਗਈ ਹੈ। ਖਬਰਾਂ ਮੁਤਾਬਕ ਨਿਤੀਸ਼ ਤਿਵਾਰੀ ਦੀ ਰਾਮਾਇਣ 'ਚ ਲਕਸ਼ਮਣ ਦੀ ਭੂਮਿਕਾ ਲਈ ਮਸ਼ਹੂਰ ਟੀਵੀ ਸਟਾਰ ਨੂੰ ਫਾਈਨਲ ਕੀਤਾ ਗਿਆ ਹੈ।

Ravie Dubey To Play Laxman In Ramayana Movie: ਨਿਤੇਸ਼ ਤਿਵਾਰੀ ਦੀ ਫਿਲਮ ਰਾਮਾਇਣ ਨੂੰ ਲੈ ਕੇ ਇਨ੍ਹੀਂ ਦਿਨੀਂ ਕਾਫੀ ਚਰਚਾ ਹੈ। ਇਸ ਫਿਲਮ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਖਬਰ ਸੁਣਨ ਨੂੰ ਮਿਲ ਰਹੀ ਹੈ। ਫਿਲਮ 'ਚ ਜਿੱਥੇ ਰਣਬੀਰ ਕਪੂਰ ਸ਼੍ਰੀ ਰਾਮ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੇ ਹਨ, ਉੱਥੇ ਹੀ ਖਬਰ ਹੈ ਕਿ ਅਭਿਨੇਤਰੀ ਸਾਈ ਪੱਲਵੀ ਸੀਤਾ ਦਾ ਕਿਰਦਾਰ ਨਿਭਾਏਗੀ। ਇਸ ਦੌਰਾਨ ਲਕਸ਼ਮਣ ਦੀ ਭੂਮਿਕਾ ਲਈ ਅਦਾਕਾਰ ਦੀ ਭਾਲ ਵੀ ਪੂਰੀ ਹੋ ਗਈ ਹੈ। ਖਬਰਾਂ ਮੁਤਾਬਕ ਲਕਸ਼ਮਣ ਦੀ ਭੂਮਿਕਾ ਲਈ ਮਸ਼ਹੂਰ ਟੀਵੀ ਸਟਾਰ ਨੂੰ ਫਾਈਨਲ ਕੀਤਾ ਗਿਆ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਉਹ ਟੀਵੀ ਸਟਾਰ ਕੌਣ ਹੈ?    

ਇਹ ਵੀ ਪੜ੍ਹੋ: ਜਦੋਂ ਮਿਥੁਨ ਚੱਕਰਵਰਤੀ ਦੇ ਬੇਟੇ ਨਾਮਾਸ਼ੀ ਨੂੰ ਸਲਮਾਨ ਖਾਨ ਨੇ ਦਿੱਤੀ ਸੀ ਧਮਕੀ, 'ਦੁਬਾਰਾ ਇਹ ਕੀਤਾ ਤਾਂ ਸੈੱਟ ਤੋਂ ਬਾਹਰ ਕਢਵਾ ਦੇਵਾਂਗਾ...'

ਰਵੀ ਦੂਬੇ ਬਣ ਸਕਦੇ ਹਨ ਲਕਸ਼ਮਣ
ਟਾਈਮਜ਼ ਦੀ ਰਿਪੋਰਟ ਮੁਤਾਬਕ ਨਿਤੀਸ਼ ਤਿਵਾਰੀ ਦੀ ਰਾਮਾਇਣ ਲਈ ਲਕਸ਼ਮਣ ਦੇ ਕਿਰਦਾਰ ਦੀ ਖੋਜ ਪੂਰੀ ਹੋ ਗਈ ਹੈ। ਖਬਰ ਹੈ ਕਿ ਨਿਤੇਸ਼ ਤਿਵਾਰੀ ਦੀ ਇਸ ਫਿਲਮ 'ਚ ਮਸ਼ਹੂਰ ਟੀਵੀ ਸਟਾਰ ਰਵੀ ਦੂਬੇ ਲਕਸ਼ਮਣ ਦਾ ਕਿਰਦਾਰ ਨਿਭਾਉਣਗੇ। ਸੀਰੀਅਲ 'ਜਮਾਈ ਰਾਜਾ' ਨਾਲ ਰਵੀ ਘਰ-ਘਰ 'ਚ ਮਸ਼ਹੂਰ ਹੋ ਗਏ ਸਨ। ਹਾਲਾਂਕਿ ਨਿਰਮਾਤਾਵਾਂ ਨੇ ਅਜੇ ਤੱਕ ਉਨ੍ਹਾਂ ਦੇ ਨਾਂ ਦਾ ਰਸਮੀ ਐਲਾਨ ਨਹੀਂ ਕੀਤਾ ਹੈ। ਪਰ ਪ੍ਰਸ਼ੰਸਕਾਂ ਨੇ ਇਸ ਖਬਰ 'ਤੇ ਪ੍ਰਤੀਕਿਰਿਆ ਕਰਨੀ ਸ਼ੁਰੂ ਕਰ ਦਿੱਤੀ ਹੈ। ਉਹ ਕਹਿ ਰਹੇ ਹਨ ਕਿ ਲਕਸ਼ਮਣ ਲਈ ਰਵੀ ਦੁਬੇ ਪਰਫੈਕਟ ਚੁਆਇਸ ਹਨ। ਦੱਸ ਦਈਏ ਕਿ ਰਵੀ ਦੂਬੇ ਮਸ਼ਹੂਰ ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਦਾ ਪਤੀ ਹੈ।

View this post on Instagram
 
A post shared by Sargun Mehta (@sargunmehta)

ਇਹ ਸਟਾਰਜ਼ ਵੀ ਆਉਣਗੇ ਨਜ਼ਰ
ਦੱਸ ਦੇਈਏ ਕਿ ਨਿਤੇਸ਼ ਤਿਵਾਰੀ ਦੀ ਇਸ ਫਿਲਮ 'ਚ ਰਣਬੀਰ ਕਪੂਰ ਅਤੇ ਸਾਈ ਪੱਲਵੀ ਤੋਂ ਇਲਾਵਾ ਕੁਝ ਹੋਰ ਨਾਵਾਂ ਨੂੰ ਫਾਈਨਲ ਕੀਤਾ ਗਿਆ ਹੈ। ਭਾਵੇਂ ਉਸ ਦੇ ਨਾਂ ਦਾ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ ਹੈ, ਪਰ ਉਹ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਇਸ ਸੂਚੀ 'ਚ ਸੰਨੀ ਦਿਓਲ, ਬੌਬੀ ਦਿਓਲ ਅਤੇ ਵਿਜੇ ਸੇਤੂਪਤੀ ਦੇ ਨਾਂ ਸ਼ਾਮਲ ਹਨ। ਖਬਰਾਂ ਮੁਤਾਬਕ ਸਨੀ ਦਿਓਲ ਹਨੂੰਮਾਨ ਜੀ ਦੀ ਭੂਮਿਕਾ 'ਚ ਨਜ਼ਰ ਆਉਣਗੇ, ਜਦਕਿ ਵਿਜੇ ਸੇਤੂਪਤੀ ਰਾਵਣ ਦਾ ਕਿਰਦਾਰ ਨਿਭਾ ਸਕਦੇ ਹਨ। 

ਇਹ ਵੀ ਪੜ੍ਹੋ: ਪਤੀ ਨਿਕ ਜੋਨਸ ਤੇ ਧੀ ਮਾਲਤੀ ਨਾਲ ਅਯੁੱਧਿਆ ਪਹੁੰਚੀ ਪ੍ਰਿਯੰਕਾ ਚੋਪੜਾ, ਕੀਤੇ ਰਾਮਲੱਲਾ ਦੇ ਦਰਸ਼ਨ, ਤਸਵੀਰਾਂ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget