ਪੜਚੋਲ ਕਰੋ

Pollywood News: ਇਸ ਪੰਜਾਬੀ ਗਾਇਕ ਦੇ ਨਾਂ ਹੈ ਲਾਈਵ ਸ਼ੋਅ 'ਚ ਸਭ ਤੋਂ ਵੱਧ ਭੀੜ ਇਕੱਠੀ ਕਰਨ ਦਾ ਰਿਕਾਰਡ, ਕੀ ਤੁਸੀਂ ਪਛਾਣਿਆ?

Most Crowded Show In India: ਕੀ ਤੁਹਾਨੂੰ ਪਤਾ ਹੈ ਕਿ ਪੰਜਾਬੀ ਇੰਡਸਟਰੀ ਦਾ ਇੱਕ ਗਾਇਕ ਅਜਿਹਾ ਵੀ ਰਿਹਾ ਹੈ, ਜਿਸ ਦੇ ਨਾਂ 'ਤੇ ਸਭ ਤੋਂ ਵੱਧ ਭੀੜ ਇਕੱਠੀ ਕਰਨ ਦਾ ਰਿਕਾਰਡ ਦਰਜ ਹੈ।

Punjabi Singer: ਪੰਜਾਬੀ ਗੀਤਾਂ ਦੀ ਪੂਰੀ ਦੁਨੀਆ ਦੀਵਾਨੀ ਹੈ। ਪੰਜਾਬੀ ਗਾਇਕ ਜਦੋਂ ਵੀ ਆਪਣੇ ਲਾਈਵ ਸ਼ੋਅ ਲਗਾਉਂਦੇ ਹਨ, ਉਸ 'ਚ ਲੱਖਾਂ ਦੀ ਗਿਣਤੀ 'ਚ ਲੋਕ ਇਕੱਠੇ ਹੁੰਦੇ ਹਨ। ਪਰ ਕੀ ਤੁਹਾਨੂੰ ਪਤਾ ਹੈ ਕਿ ਪੰਜਾਬੀ ਇੰਡਸਟਰੀ ਦਾ ਇੱਕ ਗਾਇਕ ਅਜਿਹਾ ਵੀ ਰਿਹਾ ਹੈ, ਜਿਸ ਦੇ ਨਾਂ 'ਤੇ ਸਭ ਤੋਂ ਵੱਧ ਭੀੜ ਇਕੱਠੀ ਕਰਨ ਦਾ ਰਿਕਾਰਡ ਦਰਜ ਹੈ। ਉਸ ਦੇ ਦਿੜਬਾ ਸ਼ੋਅ 'ਚ ਸਾਢੇ ਚਾਰ ਲੱਖ ਲੋਕ ਇਕੱਠੇ ਹੋਏ ਸੀ। ਇਸ ਤੋਂ ਬਾਅਦ ਜਦੋਂ ਉਸ ਨੇ ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ 'ਚ ਸ਼ੋਅ ਲਗਾਇਆ, ਤਾਂ ਉਸ ;ਚ 1.6 ਮਿਲੀਅਨ ਯਾਨਿ 16 ਲੱਖ ਲੋਕ ਆਏ ਸੀ। ਇਹ ਰਿਕਾਰਡ ਇਸ ਮਰਹੂਮ ਗਾਇਕ ਦੇ ਨਾਂ ਦਰਜ ਹੈ, ਜੋ ਅੱਜ ਤੱਕ ਕੋਈ ਦਿੱਗਜ ਬਾਲੀਵੁੱਡ ਸਟਾਰ ਵੀ ਤੋੜ ਨਹੀਂ ਸਕਿਆ। ਕੀ ਤੁਸੀਂ ਪਛਾਣਿਆ ਕਿ ਇਹ ਗਾਇਕ ਕੌਣ ਹੈ? 

ਇਹ ਵੀ ਪੜ੍ਹੋ: ਵਿਆਹ ਦੇ ਬੰਧਨ 'ਚ ਬੱਝੀ ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ, ਜੋੜੇ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

ਜੀ ਹਾਂ, ਇਹ ਗਾਇਕ ਕੋਈ ਹੋਰ ਨਹੀਂ, ਬਲਕਿ ਸਿੱਧੂ ਮੂਸੇਵਾਲਾ ਹੈ। ਇਹ ਖਾਸ ਰਿਕਾਰਡ ਸਿਰਫ ਸਿੱਧੂ ਮੂਸੇਵਾਲਾ ਹੀ ਬਣਾ ਸਕਦਾ ਸੀ। ਉਸ ਨੇ ਸਾਲ 2020 'ਚ ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ 'ਚ ਸ਼ੋਅ ਲਗਾਇਆ ਸੀ, ਜਿਸ ਵਿੱਚ 16 ਲੱਖ ਲੋਕ ਸ਼ਾਮਲ ਹੋਏ ਸੀ। ਆਲਮ ਸਿਰਫ ਉੱਤਰ ਭਾਰਤ ਹੈ, ਵੈਸੇ ਤਾਂ ਪੂਰੀ ਦੁਨੀਆ ਹੀ ਮੂਸੇਵਾਲਾ ਤੇ ਉਸ ਦੇ ਗੀਤਾਂ ਦੀ ਦੀਵਾਨੀ ਹੈ, ਪਰ ਉਸ ਸ਼ੋਅ ;ਚ ਤਾਂ ਇੰਨੀਂ ਜ਼ਿਆਂਦਾ ਭੀੜ ਦੇਖ ਕੇ ਹਰ ਕੋਈ ਹੈਰਾਨ ਹੀ ਰਹਿ ਗਿਆ ਸੀ। ਦੱਸ ਦਈਏ ਕਿ ਹਾਲੀਵੁੱਡ ਗਾਇਕ ਜਸਟਿਨ ਬੀਬਰ ਵੀ ਜਦੋਂ ਭਾਰਤ ਆਇਆ ਸੀ, ਉਸ ਦੇ ਸ਼ੋਅ 'ਚ ਵੀ 40 ਹਜ਼ਾਰ ਲੋਕ ਹੀ ਇਕੱਠੇ ਹੋਏ ਸੀ। ਪਰ ਮੂਸੇਵਾਲਾ ਦੇ ਸ਼ੋਅ 'ਚ ਮਿਲੀਅਨ ਦੀ ਗਿਣਤੀ 'ਚ ਲੋਕ ਆਏ ਸੀ। ਇਸ ਤੋਂ ਹੀ ਮੂਸੇਵਾਲਾ ਦੀ ਪ੍ਰਸਿੱਧੀ ਤੇ ਨਾਮ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Sidhu Moosewala (ਮੂਸੇ ਆਲਾ) (@sidhu_moosewala)

ਅੱਜ ਭਾਵੇਂ ਸਿੱਧੂ ਮੂਸੇਵਾਲਾ ਇਸ ਦੁਨੀਆ 'ਚ ਨਹੀਂ ਹੈ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਤੇ ਰਾਜ ਕਰ ਰਿਹਾ ਹੈ। ਹਾਲ ਹੀ 'ਚ ਮੂਸੇਵਾਲਾ ਦਾ ਨਵਾਂ ਗਾਣਾ 'ਡਰਿੱਪੀ' ਰਿਲੀਜ਼ ਹੋਇਆ ਹੈ, ਜਿਸ ਨੇ ਰਿਲੀਜ਼ ਹੋਣ ਦੇ 3 ਘੰਟਿਆਂ 'ਚ ਹੀ 1 ਮਿਲੀਅਨ ਵਿਊਜ਼ ਹਾਸਲ ਕੀਤੇ ਸੀ। ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ: ਜਦੋਂ ਚਮਕੀਲਾ ਖਾੜਕੂਆਂ ਤੋਂ ਮੁਆਫੀ ਮੰਗਣ ਪਹੁੰਚਿਆ, ਖਾੜਕੂਆਂ ਦੇ ਕਹਿਣ 'ਤੇ ਚਮਕੀਲੇ ਨੇ ਕੀਤਾ ਸੀ ਇਹ ਕੰਮ, ਬਣ ਗਿਆ ਸੀ ਰਿਕਾਰਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Barnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget