ਪੜਚੋਲ ਕਰੋ
(Source: ECI/ABP News)
ਵਿਰਾਟ-ਅਨੁਸ਼ਕਾ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ, ਇੱਕ-ਦੂਜੇ ਨਾਲ ਖੇਡ ਰਹੇ ਇਹ ਗੇਮ
ਇੰਡੀਅਨ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦਾ ਇਕ ਵੀਡੀਓ ਸੋਸ਼ਲ ਮੀਡੀਆ ਖੂਬ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ 'ਚ ਦੋਵੇਂ ਇਕ-ਦੂਜੇ ਦੇ ਨਾਲ ਕਵਿਜ਼ ਗੇਮ ਖੇਡਦੇ ਨਜ਼ਰ ਆ ਰਹੇ ਹਨ।
![ਵਿਰਾਟ-ਅਨੁਸ਼ਕਾ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ, ਇੱਕ-ਦੂਜੇ ਨਾਲ ਖੇਡ ਰਹੇ ਇਹ ਗੇਮ This video of Virat kohali and Anushka sharma went viral on social media, playing this game with each other ਵਿਰਾਟ-ਅਨੁਸ਼ਕਾ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ, ਇੱਕ-ਦੂਜੇ ਨਾਲ ਖੇਡ ਰਹੇ ਇਹ ਗੇਮ](https://static.abplive.com/wp-content/uploads/sites/5/2018/10/07163604/virat-anushka.jpg?impolicy=abp_cdn&imwidth=1200&height=675)
ਇੰਡੀਅਨ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦਾ ਇਕ ਵੀਡੀਓ ਸੋਸ਼ਲ ਮੀਡੀਆ ਖੂਬ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ 'ਚ ਦੋਵੇਂ ਇਕ-ਦੂਜੇ ਦੇ ਨਾਲ ਕਵਿਜ਼ ਗੇਮ ਖੇਡਦੇ ਨਜ਼ਰ ਆ ਰਹੇ ਹਨ।
ਇਸ ਕਵਿਜ਼ 'ਚ ਦੋਵੇਂ ਇਕ-ਦੂਜੇ ਨੂੰ ਸਵਾਲ ਕਰਦੇ ਹਨ ਤੇ ਅਨੁਸ਼ਕਾ ਵਲੋਂ ਤਕਰੀਬਨ ਹਰ ਸਵਾਲ ਦਾ ਜਵਾਬ ਸਹੀ ਆ ਰਿਹਾ ਹੈ। ਕਵਿਜ਼ ਦੇ ਨਾਲ ਦੋਹਾਂ ਨੇ ਰੈਪਿਡ ਫਾਇਰ ਰਾਉਂਡ ਵੀ ਖੇਡਿਆ, ਇਨ੍ਹਾਂ ਦੋਹਾਂ ਦੀ ਇਹ ਵੀਡੀਓ ਫੈਨਜ਼ ਨੂੰ ਖੂਬ ਪਸੰਦ ਆ ਰਹੀ ਹੈ ਤੇ ਫੈਨਜ਼ ਇਸ ਨੂੰ ਸ਼ੇਅਰ ਵੀ ਕਰ ਰਹੇ ਹਨ।
ਇਸ ਤੋਂ ਪਹਿਲਾ ਵਿਰਾਟ ਕੋਹਲੀ ਨੇ ਇੰਡੀਅਨ ਫੁੱਟਬਾਲ ਟੀਮ ਕਪਤਾਨ ਸੁਨੀਲ ਛੇਤਰੀ ਦੇ ਨਾਲ ਲਾਈਵ ਚੈਟ ਸੈਸ਼ਨ ਕੀਤਾ ਸੀ। ਸ਼ੋਅ ਦੇ ਸਮੇਂ ਦੋਹਾਂ ਨੇ ਬਹੁਤ ਮਜ਼ੇਦਾਰ ਗੱਲਾਂ ਸਾਂਝੀਆਂ ਕੀਤੀਆਂ ਸੀ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)