ਪੜਚੋਲ ਕਰੋ

ਸ਼ਹਿਨਾਜ਼ ਨੂੰ ਮਿਲ ਰਹੀਆਂ ਐਸਿਡ ਅਟੈਕ ਦੀਆਂ ਧਮਕੀਆਂ, ਸ਼ਹਿਨਾਜ਼ ਨੇ ਕੀਤਾ ਸ਼ੁਕਰੀਆ 

ਸ਼ਹਿਨਾਜ਼ ਗਿੱਲ 'ਬਿੱਗ ਬੌਸ 13' ਤੋਂ ਘਰ-ਘਰ ਪ੍ਰਸਿੱਧ ਹੋ ਗਈ। ਹਾਲ ਹੀ 'ਚ ਉਸ ਨੂੰ  ਐਸਿਡ ਅਟੈ ਦੀਆਂ ਧਮਕੀਆਂ ਮਿਲਣ ਦੀਆਂ ਖਬਰਾਂ ਆਈਆਂ ਸੀ। ਹੁਣ ਸ਼ਹਿਨਾਜ਼ ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ।

ਸ਼ਹਿਨਾਜ਼ ਗਿੱਲ 'ਬਿੱਗ ਬੌਸ 13' ਤੋਂ ਘਰ-ਘਰ ਪ੍ਰਸਿੱਧ ਹੋ ਗਈ। ਹਾਲ ਹੀ 'ਚ ਉਸ ਨੂੰ  ਐਸਿਡ ਅਟੈ ਦੀਆਂ ਧਮਕੀਆਂ ਮਿਲਣ ਦੀਆਂ ਖਬਰਾਂ ਆਈਆਂ ਸੀ। ਹੁਣ ਸ਼ਹਿਨਾਜ਼ ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ। ਉਹ ਕਹਿੰਦੀ ਹੈ ਕਿ ਉਹ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੁੰਦੀ ਹੈ ਜੋ ਅਜਿਹਾ ਕਹਿੰਦੇ ਹਨ। ਸ਼ਹਿਨਾਜ਼ ਨੇ ਕਿਹਾ ਕਿ ਉਸ ਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ ਹੈ ਤੇ ਨਾ ਹੀ ਇਨ੍ਹਾਂ ਚੀਜ਼ਾਂ ਨਾਲ ਕੋਈ ਫਰਕ ਪੈਂਦਾ ਹੈ।

'ਬਿੱਗ ਬੌਸ 13' ਖਤਮ ਹੋਣ ਤੋਂ ਬਾਅਦ ਵੀ ਸ਼ਹਿਨਾਜ਼ ਗਿੱਲ ਦੀ ਪ੍ਰਸਿੱਧੀ ਘੱਟ ਨਹੀਂ ਹੋਈ ਹੈ ਅਤੇ ਉਹ ਅਕਸਰ ਟਵਿੱਟਰ ਟ੍ਰੈਂਡ 'ਚ ਰਹਿੰਦੀ ਹੈ। ਹੁਣ ਉਸ ਨੂੰ ਐਸਿਡ ਅਟੈਕ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਉਸ ਦੀਆਂ ਮੋਰਫਡ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਇਸ ‘ਤੇ ਸ਼ਹਿਨਾਜ਼ ਦੀ ਪ੍ਰਤੀਕ੍ਰਿਆ ਸਾਹਮਣੇ ਆਈ ਹੈ।

ਬਾਲੀਵੁੱਡ ਹੰਗਾਮਾ ਨੂੰ ਇਕ ਇੰਟਰਵਿਊ ਦੇਣ ਸਮੇਂ ਸ਼ਹਿਨਾਜ਼ ਨੇ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਤੋਂ ਨਹੀਂ ਡਰਦੀ। ਉਸ ਨੇ ਕਿਹਾ, "ਮੈਂ ਉਨ੍ਹਾਂ ਨੂੰ ਵਧਾਈ ਦੇਣਾ ਚਾਹੁੰਦੀ ਹਾਂ ਜਿਹੜੇ ਇਹ ਸਭ ਕਰ ਰਹੇ ਹਨ। ਇਹ ਸਭ ਮੈਨੂੰ ਪਰੇਸ਼ਾਨ ਨਹੀਂ ਕਰਦਾ, ਸਗੋਂ ਮੈਂ ਸਿਮਪਥੀ ਪ੍ਰਾਪਤ ਕਰ ਰਹੀ ਹਾਂ। ਲੋਕ ਮੈਨੂੰ ਵਧੇਰੇ ਪਿਆਰ ਕਰ ਰਹੇ ਹਨ।"

ਲੋਕ ਨਹੀਂ ਜਾਣਦੇ ਕਿ ਜੇ ਉਹ ਕਿਸੇ ਬਾਰੇ ਕੁਝ ਨਕਾਰਾਤਮਕ ਕਹਿੰਦੇ ਹਨ, ਤਾਂ ਇਹ ਉਸ ਵਿਅਕਤੀ ਲਈ ਸਕਾਰਾਤਮਕ ਹੋ ਜਾਂਦਾ ਹੈ ਕਿਉਂਕਿ ਇਹ ਹਮਦਰਦੀ ਦਿੰਦਾ ਹੈ। ਵਰਕ ਫਰੰਟ ਦੀ ਗੱਲ ਕਰਦਿਆਂ ਸ਼ਹਿਨਾਜ਼ ਗਿੱਲ ਕਈ ਮਿਊਜ਼ਿਕ ਵੀਡੀਓ 'ਚ ਦਿਖਾਈ ਦੇ ਰਹੀ ਹੈ। ਉਸ ਦੀ ਵੀਡੀਓ 'ਆਦਤ' ਸਿਧਾਰਥ ਸ਼ੁਕਲਾ ਦੇ ਨਾਲ ਆ ਰਹੀ ਹੈ, ਜਦਕਿ ਉਹ ਰੈਪਰ ਬਾਦਸ਼ਾਹ ਦੇ ਨਾਲ ਇੱਕ ਵੀਡੀਓ ਵਿੱਚ ਵੀ ਦਿਖਾਈ ਦੇ ਰਹੀ ਹੈ। 

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget