ਪੜਚੋਲ ਕਰੋ

ਜਦੋਂ ਸੱਪਾਂ-ਚਮਗਿੱਦੜਾਂ ‘ਚ ਫਸੇ ਆਮਿਰ-ਅਮਿਤਾਭ ਜਿਹੇ ਠੱਗ

ਮੁੰਬਈ: ‘ਠਗਸ ਆਫ ਹਿੰਦੁਸਤਾਨ’ ਦੇ ਰਿਲੀਜ਼ ‘ਚ ਇੱਕ ਹਫਤੇ ਦਾ ਸਮਾਂ ਰਹਿ ਗਿਆ ਹੈ। ਫ਼ਿਲਮ ਨੂੰ ਦੇਖਣ ਲਈ ਹਰ ਕੋਈ ਬੇਤਾਬ ਹੈ। ਫ਼ਿਲਮ ‘ਚ ਪਹਿਲੀ ਵਾਰ ਆਮਿਰ ਨਾਲ ਅਮਿਤਾਭ ਬੱਚਨ ਸਕਰੀਨ ਸ਼ੇਅਰ ਕਰ ਰਹੇ ਹਨ। ਫ਼ਿਲਮ ਦੇ ਮੇਕਰਸ ਨੇ ਹਾਲ ਹੀ ‘ਚ ਇਸ ਦੀ ਇੱਕ ਹੋਰ ਮੇਕਿੰਗ ਵੀਡੀਓ ਸ਼ੇਅਰ ਕੀਤੀ ਹੈ। ਇਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ। ਜਦੋਂ ਸੱਪਾਂ-ਚਮਗਿੱਦੜਾਂ ‘ਚ ਫਸੇ ਆਮਿਰ-ਅਮਿਤਾਭ ਜਿਹੇ ਠੱਗ ਆਮਿਰ, ਅਮਿਤਾਭ, ਕੈਟਰੀਨਾ, ਫਾਤਿਮਾ ਜਿਹੇ ਸਟਾਰ ਨਾਲ ਸਜੀ ‘ਠਗਸ ਆਫ ਹਿੰਦੁਸਤਾਨ’ ਦੀ ਸ਼ੂਟਿੰਗ ਥਾਈਲੈਂਡ ਤੇ ਮਾਲਟਾ ‘ਚ ਵੀ ਹੋਈ ਹੈ। ਇਸ ‘ਚ ਭਾਰਤ ਦੀ ਆਜ਼ਾਦੀ ਤੋਂ ਪਹਿਲਾਂ ਦੀ ਕਹਾਣੀ ਨੂੰ ਦਿਖਾਇਆ ਗਿਆ ਹੈ। ਫ਼ਿਲਮ ‘ਚ ਅੰਗਰੇਜ਼ਾਂ ਦਾ ਮੁਕਾਬਲਾ ਭਾਰਤ ਦੇ ਠੱਗਾਂ ਨਾਲ ਹੁੰਦਾ ਹੈ। ਫ਼ਿਲਮ ਦੇ ਠਗ ਜਿਸ ਥਾਂ ‘ਤੇ ਰਹਿੰਦੇ ਹਨ, ਉਸ ਦਾ ਇਹ ਵੀਡੀਓ ਹੈ। ‘ਠਗਸ ਆਫ ਹਿੰਦੁਸਤਾਨ’ ਦੀ ਸ਼ੂਟਿੰਗ ਦੀ ਇਹ ਲੋਕੇਸ਼ਨ ਕਾਫੀ ਖ਼ਤਰਨਾਕ ਸੀ। ਬੋਰਾ ਦੀਪ ‘ਤੇ ਜਿੱਥੇ ਇਸ ਦੀ ਸ਼ੂਟਿੰਗ ਹੋਈ ਹੈ, ਉਹ ਥਾਂ ਸੱਪਾਂ ਕਰਕੇ ਕਾਫੀ ਫੇਮਸ ਥਾਂ ਹੈ। ਇੰਨਾ ਹੀ ਨਹੀਂ ਵੀਡੀਓ ‘ਚ ਅਮਿਤਾਭ ਤੇ ਆਮਿਰ ਲੋਕੇਸ਼ਨ ਬਾਰੇ ਗੱਲ ਕਰ ਰਹੇ ਹਨ ਤੇ ਉਨ੍ਹਾਂ ਨੇ ਇੱਥੇ ਆਪਣੀ ਸ਼ੂਟਿੰਗ ਦਾ ਤਜਰਬਾ ਵੀ ਸਾਂਝਾ ਕੀਤਾ ਹੈ। ‘ਠਗਸ ਆਫ ਹਿੰਦੁਸਤਾਨ’ ‘ਚ ਇਸਤੇਮਾਲ ਹੋਈ ਗੁਫਾ ਦੀ ਲੰਬਾਈ ਕਰੀਬ 20-30 ਮੰਜ਼ਲ ਉੱਚੀ ਹੋਵੇਗੀ। ਇਸ ‘ਚ ਲਾਈਟਿੰਗ ਤੇ ਹੋਰ ਸ਼ੂਟਿੰਗ ਦਾ ਇੰਤਜ਼ਾਮ ਕਰਨਾ ਕਿੰਨਾ ਔਖਾ ਰਿਹਾ ਹੋਵੇਗਾ। ਇਸ ਦੇ ਨਾਲ ਹੀ ਫ਼ਿਲਮ ਦੀ ਟਿਕਟ ਵੀ ਮਹਿੰਗੀ ਕੀਤੀ ਹਈ ਹੈ। ਜੇਕਰ ਫ਼ਿਲਮ ਦੀ ਰਿਲੀਜ਼ ਦੀ ਗੱਲ ਕਰੀਏ ਤਾਂ ‘ਠਗਸ ਆਫ ਹਿੰਦੁਸਤਾਨ’ ਵਰਲਡਵਾਇਡ 6000 ਸਕਰੀਨਾਂ ‘ਤੇ ਰਿਲੀਜ਼ ਹੋਣੀ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget