ਪੜਚੋਲ ਕਰੋ

Salman Khan: ਸਲਮਾਨ ਖਾਨ ਦੀ 'ਟਾਈਗਰ 3' ਦੀ ਐਡਵਾਂਸ ਬੁਕਿੰਗ ਸ਼ੁਰੂ, ਪਹਿਲੇ ਹੀ ਦਿਨ ਵਿਕੀਆਂ ਇੰਨੀਂ ਟਿਕਟਾਂ, ਟੁੱਟੇਗਾ 'ਜਵਾਨ' ਦਾ ਰਿਕਾਰਡ?

Tiger 3: ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਮੋਸਟ ਵੇਟਿਡ ਫਿਲਮ ਟਾਈਗਰ 3 ਦੀਵਾਲੀ ਦੇ ਮੌਕੇ 'ਤੇ ਰਿਲੀਜ਼ ਹੋ ਰਹੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਇਸ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਚੁੱਕੀ ਹੈ।

Tiger 3 Advance Booking: ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਮੋਸਟ ਵੇਟਿਡ ਫਿਲਮ 'ਟਾਈਗਰ 3' ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਕਾਫੀ ਕ੍ਰੇਜ਼ ਹੈ। ਭਾਈਜਾਨ ਦੀ ਫਿਲਮ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਰਿਲੀਜ਼ ਹੋਣ 'ਚ ਅਜੇ 7 ਦਿਨ ਬਾਕੀ ਹਨ। ਪਰ ਇਸ ਤੋਂ ਪਹਿਲਾਂ 5 ਅਕਤੂਬਰ ਤੋਂ ਫਿਲਮ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ: ਜਨਮਦਿਨ 'ਤੇ ਚੱਲਿਆ ਵਿਰਾਟ ਕੋਹਲੀ ਦੇ ਬੱਲੇ ਦਾ ਜਾਦੀ, ਸੈਂਕੜਾ ਲਾਇਆ ਤਾਂ ਅਨੁਸ਼ਕਾ ਸ਼ਰਮਾ ਨੇ ਪਤੀ ਲਈ ਇੰਝ ਮਨਾਈ ਖੁਸ਼ੀ

ਟਾਈਗਰ 3 ਦੀ ਐਡਵਾਂਸ ਬੁਕਿੰਗ ਸ਼ੁਰੂ
ਖਬਰਾਂ ਮੁਤਾਬਕ ਐਤਵਾਰ ਤੋਂ ਸ਼ੁਰੂ ਹੋਈ ਫਿਲਮ ਦੀ ਐਡਵਾਂਸ ਬੁਕਿੰਗ ਲਈ ਲੱਖਾਂ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ ਹੈ। ਭਾਈਜਾਨ ਦੀ ਫਿਲਮ ਨੂੰ ਲੈ ਕੇ ਪ੍ਰਸ਼ੰਸਕ ਇੰਨੇ ਦੀਵਾਨੇ ਹਨ ਕਿ ਸਿਨੇਮਾਘਰਾਂ 'ਚ ਪਹਿਲਾਂ 7 ਵਜੇ ਦੇ ਸ਼ੋਅ ਨੂੰ ਸਵੇਰੇ 6 ਵਜੇ ਕਰ ਦਿੱਤਾ ਗਿਆ ਹੈ। ਅੱਜ ਤੋਂ ਸ਼ੁਰੂ ਹੋਈ ਇਸ ਬੁਕਿੰਗ ਨੂੰ ਦਰਸ਼ਕਾਂ ਵੱਲੋਂ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਸ਼ੋਅ ਦੀ ਬੁਕਿੰਗ ਦੇ ਅੰਕੜੇ ਵੀ ਸਾਹਮਣੇ ਆਏ ਹਨ, ਜਿਸ ਮੁਤਾਬਕ ਫਿਲਮ ਨੇ ਐਡਵਾਂਸ ਬੁਕਿੰਗ 'ਚ ਹੀ ਕਾਫੀ ਕਮਾਈ ਕੀਤੀ ਹੈ।

ਪਹਿਲੇ ਦਿਨ ਟਾਈਗਰ 3 ਦੀਆਂ ਵਿਕੀਆਂ ਬਹੁਤ ਸਾਰੀਆਂ ਟਿਕਟਾਂ
ਰਿਪੋਰਟ ਦੇ ਅਨੁਸਾਰ, ਫਿਲਮ ਨੇ 2D ਸੰਸਕਰਣ, IMAX 2D ਅਤੇ 4D ਸੰਸਕਰਣਾਂ ਵਿੱਚ ਬਹੁਤ ਵਧੀਆ ਕਲੈਕਸ਼ਨ ਕੀਤੀ ਹੈ। ਰਿਪੋਰਟ ਮੁਤਾਬਕ ਪਹਿਲੇ ਦਿਨ ਹੀ ਫਿਲਮ ਦੇ ਹਿੰਦੀ ਸੰਸਕਰਣ ਦੀਆਂ 3292 ਟਿਕਟਾਂ ਵਿਕ ਗਈਆਂ ਹਨ, ਜਿਸ ਨਾਲ 89 ਲੱਖ ਰੁਪਏ ਦੀ ਕਮਾਈ ਹੋਈ ਹੈ। ਜਦੋਂ ਕਿ IMAX 2D ਵਿੱਚ 831 ਟਿਕਟਾਂ ਖਰੀਦੀਆਂ ਗਈਆਂ ਹਨ ਅਤੇ 2DX ਵਿੱਚ 67 ਟਿਕਟਾਂ ਖਰੀਦੀਆਂ ਗਈਆਂ ਹਨ, ਜਿਸ ਦੇ ਹਿਸਾਬ ਨਾਲ ਫਿਲਮ ਨੇ ਪਹਿਲੇ ਦਿਨ ਕਰੀਬ 1.45 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

View this post on Instagram
 
A post shared by Salman Khan (@beingsalmankhan)

ਇਸ ਦੇ ਨਾਲ ਹੀ ਫਿਲਮ ਦੀਆਂ ਟਿਕਟਾਂ ਸਿੰਗਲ ਸਕਰੀਨ 'ਤੇ ਵੀ ਵਿਕ ਰਹੀਆਂ ਹਨ, ਪਿੰਕਵਿਲਾ ਦੀ ਰਿਪੋਰਟ ਮੁਤਾਬਕ ਸਿੰਗਲ ਸਕ੍ਰੀਨ 'ਤੇ ਪਹਿਲੇ ਤਿੰਨ ਦਿਨਾਂ 'ਚ ਲਗਭਗ 2800 ਟਿਕਟਾਂ ਵਿਕੀਆਂ ਹਨ। ਇੰਨਾ ਹੀ ਨਹੀਂ ਦੱਖਣ 'ਚ ਵੀ ਫਿਲਮ ਨੂੰ ਲੈ ਕੇ ਕਾਫੀ ਚੰਗਾ ਰਿਸਪਾਂਸ ਦੇਖਣ ਨੂੰ ਮਿਲ ਰਿਹਾ ਹੈ।

ਸਲਮਾਨ ਦੀ ਫਿਲਮ ਸ਼ਾਹਰੁਖ ਦੀਆਂ ਫਿਲਮਾਂ ਦਾ ਰਿਕਾਰਡ ਤੋੜ ਸਕੇਗੀ?
ਹੁਣ ਜੇਕਰ 'ਟਾਈਗਰ 3' ਦੀ ਤੁਲਨਾ ਸ਼ਾਹਰੁਖ ਖਾਨ ਦੀ 'ਪਠਾਨ' ਅਤੇ 'ਜਵਾਨ' ਨਾਲ ਕਰੀਏ ਤਾਂ ਐਡਵਾਂਸ ਬੁਕਿੰਗ ਦੇ ਲਿਹਾਜ਼ ਨਾਲ ਪਠਾਨ ਨੇ ਬੁੱਕ ਮਾਈ ਸ਼ੋਅ 'ਤੇ 117 ਹਜ਼ਾਰ ਅਤੇ ਜਵਾਨ ਨੇ 254 ਹਜ਼ਾਰ ਤੱਕ ਟਿਕਟਾਂ ਬੁੱਕ ਕਰਵਾਈਆਂ ਸਨ। ਹੁਣ ਇਹ ਦੇਖਣਾ ਕਾਫੀ ਦਿਲਚਸਪ ਹੋਵੇਗਾ ਕਿ ਸਲਮਾਨ ਦੀ ਇਹ ਫਿਲਮ ਸ਼ਾਹਰੁਖ ਦੀਆਂ ਫਿਲਮਾਂ ਦਾ ਰਿਕਾਰਡ ਤੋੜ ਸਕੇਗੀ ਜਾਂ ਨਹੀਂ। ਤੁਹਾਨੂੰ ਦੱਸ ਦਈਏ ਕਿ ਸਲਮਾਨ ਖਾਨ ਦੀ ਫਿਲਮ ਟਾਈਗਰ 3 ਦੀਵਾਲੀ ਦੇ ਮੌਕੇ 'ਤੇ 12 ਨਵੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਰਹੀ ਹੈ। 

ਇਹ ਵੀ ਪੜ੍ਹੋ: ਫਿਟਨੈੱਸ 'ਚ ਸਲਮਾਨ ਨੂੰ ਦਿੱਤੀ ਟੱਕਰ, ਫਿਲਮਾਂ 'ਚ ਨਹੀਂ ਚੱਲੀ ਕਿਸਮਤ ਤਾਂ ਛੱਡੀ ਐਕਟਿੰਗ, ਫਿਰ ਖੜਾ ਕੀਤਾ 100 ਕਰੋੜ ਦਾ ਬਿਜ਼ਨਸ

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget