ਪੜਚੋਲ ਕਰੋ

Tiger 3: ਸਲਮਾਨ ਖਾਨ ਦੀ 'ਟਾਈਗਰ 3' ਦਾ ਤੀਜੇ ਹਫਤੇ ਨਿਕਲਿਆ ਦਮ, 5 ਕਰੋੜ ਵੀ ਨਹੀਂ ਹੋਈ ਕਮਾਈ, ਜਾਣੋ 16ਵੇਂ ਦਿਨ ਦਾ ਕਲੈਕਸ਼ਨ

Tiger 3 Box Office Collection: ਤੀਜੇ ਸੋਮਵਾਰ ਨੂੰ ਸਲਮਾਨ ਖਾਨ ਦੀ ਫਿਲਮ 'ਟਾਈਗਰ 3' ਦੀ ਕਮਾਈ ਦੀ ਰਫਤਾਰ ਇੱਕ ਵਾਰ ਫਿਰ ਹੌਲੀ ਹੋ ਗਈ। ਹੁਣ ਇਹ ਫਿਲਮ ਬਾਕਸ ਆਫਿਸ 'ਤੇ ਕੱਛੂਕੁੰਮੇ ਦੀ ਰਫਤਾਰ ਨਾਲ ਅੱਗੇ ਵਧ ਰਹੀ ਹੈ।

Tiger 3 Box Office Collection Day 16: ਸਲਮਾਨ ਖਾਨ ਅਤੇ ਕੈਟਰੀਨਾ ਕੈਫ ਸਟਾਰਰ ਫਿਲਮ 'ਟਾਈਗਰ 3' ਨੂੰ ਰਿਲੀਜ਼ ਹੋਏ ਦੋ ਹਫ਼ਤੇ ਹੋ ਗਏ ਹਨ। ਇਸ ਦੌਰਾਨ ਫਿਲਮ ਨੇ 44 ਕਰੋੜ ਰੁਪਏ ਦੀ ਬੰਪਰ ਓਪਨਿੰਗ ਕੀਤੀ ਸੀ ਅਤੇ ਇਸ ਦਾ ਪਹਿਲਾ ਹਫਤਾ ਵੀ ਸ਼ਾਨਦਾਰ ਰਿਹਾ ਸੀ। ਹਾਲਾਂਕਿ ਦੂਜੇ ਹਫਤੇ 'ਚ ਕ੍ਰਿਕੇਟ ਵਰਲਡ ਕੱਪ 2023 ਦੇ ਕਾਰਨ 'ਟਾਈਗਰ 3' ਦੀ ਕਮਾਈ ਕਾਫੀ ਪ੍ਰਭਾਵਿਤ ਹੋਈ ਅਤੇ ਇਸ ਤੋਂ ਬਾਅਦ ਫਿਲਮ ਦੇ ਕਲੈਕਸ਼ਨ 'ਚ ਹਰ ਦਿਨ ਗਿਰਾਵਟ ਦੇਖਣ ਨੂੰ ਮਿਲੀ। ਇਸ ਦੇ ਬਾਵਜੂਦ 'ਟਾਈਗਰ 3' ਨੇ ਆਪਣੀ ਰਿਲੀਜ਼ ਦੇ 15 ਦਿਨਾਂ 'ਚ 270 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਆਓ ਜਾਣਦੇ ਹਾਂ ਸਲਮਾਨ ਖਾਨ ਦੀ ਫਿਲਮ ਨੇ ਰਿਲੀਜ਼ ਦੇ 16ਵੇਂ ਦਿਨ ਕਿੰਨੇ ਕਰੋੜ ਦਾ ਕਾਰੋਬਾਰ ਕੀਤਾ ਹੈ? 

ਇਹ ਵੀ ਪੜ੍ਹੋ: ਮੁਕੇਸ਼ ਅੰਬਾਨੀ ਤੇ ਪਤਨੀ ਨੀਤਾ ਪਬਲਿਕ 'ਚ ਇੱਕ ਦੂਜੇ ਨੂੰ ਇਗਨੋਰ ਕਰਦੇ ਆਏ ਨਜ਼ਰ, ਵੀਡੀਓ ਅੱਗ ਵਾਂਗ ਹੋ ਰਿਹਾ ਵਾਇਰਲ

'ਟਾਈਗਰ 3' ਨੇ ਰਿਲੀਜ਼ ਦੇ 16ਵੇਂ ਦਿਨ ਕਿੰਨੀ ਕਮਾਈ ਕੀਤੀ?
'ਟਾਈਗਰ 3' ਨੇ ਬਾਕਸ ਆਫਿਸ 'ਤੇ ਕਾਫੀ ਜ਼ਬਰਦਸਤ ਸ਼ੁਰੂਆਤ ਕੀਤੀ ਸੀ ਅਤੇ ਇਹ ਫਿਲਮ ਸਲਮਾਨ ਖਾਨ ਦੇ ਕਰੀਅਰ ਦੀ ਸਭ ਤੋਂ ਵੱਡੀ ਓਪਨਰ ਫਿਲਮ ਵੀ ਬਣ ਗਈ ਸੀ। ਟਾਈਗਰ ਫ੍ਰੈਂਚਾਇਜ਼ੀ ਦੀ ਇਸ ਤੀਜੀ ਕਿਸ਼ਤ ਨੂੰ ਪਹਿਲੇ ਹਫਤੇ ਦਰਸ਼ਕਾਂ ਵੱਲੋਂ ਸ਼ਾਨਦਾਰ ਹੁੰਗਾਰਾ ਮਿਲਿਆ ਅਤੇ ਇਸ ਦੇ ਪਹਿਲੇ ਹਫਤੇ ਦਾ ਕੁਲੈਕਸ਼ਨ 187.65 ਕਰੋੜ ਰੁਪਏ ਰਿਹਾ। ਹਾਲਾਂਕਿ ਇਸ ਤੋਂ ਬਾਅਦ ਦੂਜੇ ਹਫਤੇ ਫਿਲਮ ਦੀ ਕਮਾਈ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲੀ ਅਤੇ ਹਫਤੇ 2 ਦੀ ਕਮਾਈ 67.22 ਕਰੋੜ ਰੁਪਏ ਰਹੀ। ਇਸ ਹਫਤੇ 'ਟਾਈਗਰ 3' ਦੀ ਕਮਾਈ 'ਚ ਵੀ ਮਾਮੂਲੀ ਉਛਾਲ ਦੇਖਣ ਨੂੰ ਮਿਲਿਆ। ਫਿਲਮ ਨੇ ਦੂਜੇ ਸ਼ਨੀਵਾਰ ਨੂੰ ਜਿੱਥੇ 5.77 ਕਰੋੜ ਰੁਪਏ ਦੀ ਕਮਾਈ ਕੀਤੀ, ਉੱਥੇ ਹੀ ਤੀਜੇ ਐਤਵਾਰ ਨੂੰ ਫਿਲਮ ਦੀ ਕਮਾਈ 6.75 ਕਰੋੜ ਰੁਪਏ ਰਹੀ। ਹੁਣ ਫਿਲਮ ਦੀ ਰਿਲੀਜ਼ ਦੇ 16ਵੇਂ ਦਿਨ ਯਾਨੀ ਤੀਜੇ ਸੋਮਵਾਰ ਦੀ ਕਮਾਈ ਦੇ ਸ਼ੁਰੂਆਤੀ ਅੰਕੜੇ ਵੀ ਆ ਗਏ ਹਨ।

ਸੈਕਨਿਲਕ ਦੀ ਸ਼ੁਰੂਆਤੀ ਰੁਝਾਨ ਰਿਪੋਰਟ ਦੇ ਅਨੁਸਾਰ, 'ਟਾਈਗਰ 3' ਨੇ ਤੀਜੇ ਸੋਮਵਾਰ ਨੂੰ ਸਿਰਫ 2.60 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਇਸ ਤੋਂ ਬਾਅਦ 'ਟਾਈਗਰ 3' ਦਾ 16 ਦਿਨਾਂ ਦਾ ਕੁਲ ਕਲੈਕਸ਼ਨ ਹੁਣ 273.8 ਕਰੋੜ ਰੁਪਏ ਹੋ ਗਿਆ ਹੈ।

'ਟਾਈਗਰ 3' ਦਾ 300 ਕਰੋੜ ਦਾ ਅੰਕੜਾ ਪਾਰ ਕਰਨਾ ਬਹੁਤ ਮੁਸ਼ਕਲ
ਸੋਮਵਾਰ ਨੂੰ 'ਟਾਈਗਰ 3' ਦੀ ਕਮਾਈ 'ਚ ਇਕ ਵਾਰ ਫਿਰ ਭਾਰੀ ਗਿਰਾਵਟ ਦਰਜ ਕੀਤੀ ਗਈ। ਫਿਲਮ ਤੀਜੇ ਸੋਮਵਾਰ ਨੂੰ ਵੀ 5 ਕਰੋੜ ਰੁਪਏ ਨਹੀਂ ਕਮਾ ਸਕੀ। 'ਟਾਈਗਰ 3' ਦੀ ਕਮਾਈ ਦੀ ਰਫਤਾਰ ਨੂੰ ਦੇਖਦੇ ਹੋਏ ਹੁਣ ਬਾਕਸ ਆਫਿਸ 'ਤੇ ਇਸ ਦੀ ਖੇਡ ਖਤਮ ਹੁੰਦੀ ਨਜ਼ਰ ਆ ਰਹੀ ਹੈ। ਅਜਿਹੇ 'ਚ ਸਲਮਾਨ ਦੀ ਫਿਲਮ ਦਾ 300 ਕਰੋੜ ਦਾ ਅੰਕੜਾ ਪਾਰ ਕਰਨਾ ਕਾਫੀ ਮੁਸ਼ਕਿਲ ਜਾਪ ਰਿਹਾ ਹੈ। ਇਸ ਹਫਤੇ ਰਣਬੀਰ ਕਪੂਰ ਦੀ ਐਨੀਮਲ ਅਤੇ ਵਿੱਕੀ ਕੌਸ਼ਲ ਦੀ ਸੈਮ ਬਹਾਦੁਰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀ ਹੈ। ਦੋਵਾਂ ਫਿਲਮਾਂ ਦੀ ਵੱਡੀ ਐਡਵਾਂਸ ਬੁਕਿੰਗ ਹੋ ਰਹੀ ਹੈ। ਅਜਿਹੇ 'ਚ ਰਣਰੂਪ ਕਪੂਰ ਅਤੇ ਵਿੱਕੀ ਕੌਸ਼ਲ ਦੀ ਫਿਲਮ ਦੇ ਸਾਹਮਣੇ ਸਲਮਾਨ ਖਾਨ ਦੀ ਫਿਲਮ ਦਾ ਟਿਕਣਾ ਕਾਫੀ ਮੁਸ਼ਕਿਲ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕਿਹੜੀ ਫਿਲਮ ਬਾਕਸ ਆਫਿਸ 'ਤੇ ਕਿੰਨੀ ਕਮਾਈ ਕਰਦੀ ਹੈ। 

ਇਹ ਵੀ ਪੜ੍ਹੋ: 'ਕਾਂਤਾਰਾ ਚੈਪਟਰ 1' ਦਾ ਟੀਜ਼ਰ ਹੋਇਆ ਰਿਲੀਜ਼, ਰਿਸ਼ਭ ਸ਼ੈੱਟੀ ਦਾ ਖੂੰਖਾਰ ਅਵਤਾਰ ਦੇਖ ਕੇ ਉੱਡ ਜਾਣਗੇ ਤੁਹਾਡੇ ਹੋਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Embed widget