ਪੜਚੋਲ ਕਰੋ

Tiger 3: ਵੀਕੈਂਡ 'ਤੇ ਨਹੀਂ ਚੱਲਿਆ ਸਲਮਾਨ-ਕੈਟਰੀਨਾ ਦੀ ਫਿਲਮ ਦਾ ਜਾਦੂ, 7ਵੇਂ ਦਿਨ 'ਟਾਈਗਰ 3' ਨੇ ਕੀਤੀ ਇੰਨੀਂ ਕਮਾਈ, ਜਾਣੋ ਕਲੈਕਸ਼ਨ

Tiger 3 Box Office Collection Day 7: ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਜਾਸੂਸੀ ਥ੍ਰਿਲਰ ਫਿਲਮ 'ਟਾਈਗਰ 3' ਰਿਲੀਜ਼ ਹੋ ਗਈ ਹੈ। ਇੱਥੇ ਜਾਣੋ ਟਾਈਗਰ 3 ਨੇ ਆਪਣੀ ਰਿਲੀਜ਼ ਦੇ 7ਵੇਂ ਦਿਨ ਸ਼ਨੀਵਾਰ ਨੂੰ ਕਿੰਨੀ ਕਮਾਈ ਕੀਤੀ।

Tiger 3 Box Office Collection Day 7: ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਜਾਸੂਸੀ ਥ੍ਰਿਲਰ ਫਿਲਮ 'ਟਾਈਗਰ 3' ਦੀਵਾਲੀ ਦੇ ਮੌਕੇ 'ਤੇ ਰਿਲੀਜ਼ ਹੋਈ। ਫਿਲਮ ਨੂੰ ਲੈ ਕੇ ਦਰਸ਼ਕਾਂ 'ਚ ਕਾਫੀ ਕ੍ਰੇਜ਼ ਹੈ। ਫਿਲਮ ਨੇ ਰਿਲੀਜ਼ ਦੇ ਤੀਜੇ ਦਿਨ 100 ਕਰੋੜ ਦੇ ਕਲੱਬ 'ਚ ਐਂਟਰੀ ਕਰ ਲਈ ਹੈ। ਇਸ ਦੇ ਨਾਲ ਹੀ 6ਵੇਂ ਦਿਨ 'ਚ ਫਿਲਮ ਘਰੇਲੂ ਬਾਕਸ ਆਫਿਸ 'ਤੇ 200 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਗਈ ਹੈ, ਉਥੇ ਹੀ ਫਿਲਮ ਦੀ ਦੁਨੀਆ ਭਰ 'ਚ ਕਮਾਈ 300 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਫਿਲਮ ਦੇ 7ਵੇਂ ਦਿਨ ਦਾ ਕਲੈਕਸ਼ਨ ਵੀ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: ਲਲਿਤ ਮੋਦੀ ਨਾਲ ਵਿਆਹ ਕਰਨ ਵਾਲੀ ਸੀ ਸੁਸ਼ਮਿਤਾ ਸੇਨ! ਅਦਾਕਾਰਾ ਬੋਲੀ- 'ਮੇਰਾ ਕੰਮ ਖਤਮ ਹੋ ਗਿਆ...'

ਸਕਨਿਲਕ ਦੀ ਰਿਪੋਰਟ ਮੁਤਾਬਕ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਫਿਲਮ ਟਾਈਗਰ 3 ਨੇ ਸ਼ੁੱਕਰਵਾਰ ਨੂੰ 13.44 ਕਰੋੜ ਰੁਪਏ ਦਾ ਕਾਰੋਬਾਰ ਕੀਤਾ। ਹੁਣ ਸੱਤਵੇਂ ਦਿਨ ਦਾ ਕਲੈਕਸ਼ਨ ਵੀ ਸਾਹਮਣੇ ਆਇਆ ਹੈ, ਜਿਸ ਮੁਤਾਬਕ ਫਿਲਮ ਨੇ 17 ਕਰੋੜ ਰੁਪਏ ਦਾ ਕਲੈਕਸ਼ਨ ਕਰ ਲਿਆ ਹੈ।

ਫਿਲਮ ਨੇ 7ਵੇਂ ਦਿਨ ਕਿੰਨੀ ਕਮਾਈ ਕੀਤੀ?
ਯਾਨੀ ਜਿੱਥੇ ਛੇਵੇਂ ਦਿਨ ਫਿਲਮ ਦੀ ਕਮਾਈ 'ਚ ਗਿਰਾਵਟ ਦਰਜ ਕੀਤੀ ਗਈ ਸੀ, ਉਥੇ ਹੀ ਫਿਲਮ ਨੇ ਸੱਤਵੇਂ ਦਿਨ ਕੁਝ ਰਫਤਾਰ ਫੜੀ ਹੈ। ਕੁੱਲ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਨੇ ਇਕੱਲੇ ਭਾਰਤ 'ਚ 217 ਕਰੋੜ ਰੁਪਏ ਦੀ ਕਮਾਈ ਕੀਤੀ ਹੈ, ਜਦਕਿ ਦੁਨੀਆ ਭਰ 'ਚ ਫਿਲਮ ਦੀ ਕਮਾਈ ਦਾ ਅੰਕੜਾ 317 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।

300 ਕਰੋੜ ਦੇ ਕਲੱਬ 'ਚ ਪਹੁੰਚੀ 'ਟਾਈਗਰ 3'
ਦਰਅਸਲ ਟਾਈਗਰ 300 ਕਰੋੜ ਦੇ ਕਲੱਬ 'ਚ ਪਹੁੰਚ ਗਿਆ ਹੈ। ਅਜਿਹੇ 'ਚ ਟਾਈਗਰ 3 ਆਪਣੀ ਕਮਾਈ 'ਚੋਂ ਫਿਲਮ ਦਾ ਖਰਚਾ ਪੂਰਾ ਕਰੇਗੀ। ਤੁਹਾਨੂੰ ਦੱਸ ਦਈਏ ਕਿ ਫਿਲਮ ਦੀ ਸਫਲਤਾ ਤੋਂ ਬਾਅਦ ਟਾਈਗਰ 3 ਦੀ ਸਟਾਰਕਾਸਟ ਯਾਨੀ ਸਲਮਾਨ ਖਾਨ, ਕੈਟਰੀਨਾ ਕੈਫ ਅਤੇ ਇਮਰਾਨ ਹਾਸ਼ਮੀ ਨੇ ਹਾਲ ਹੀ ਵਿੱਚ ਇੱਕ ਇਵੈਂਟ ਵਿੱਚ ਸ਼ਿਰਕਤ ਕੀਤੀ ਸੀ। ਇਸ ਇਵੈਂਟ 'ਚ ਭਾਈਜਾਨ ਨੇ ਫਿਲਮ ਦੀ ਜ਼ੋਇਆ ਯਾਨੀ ਕੈਟਰੀਨਾ ਕੈਫ ਨੂੰ ਆਪਣਾ ਟਾਈਗਰ ਸਕਾਰਫ ਗਿਫਟ ਕੀਤਾ ਸੀ।

ਇਮਰਾਨ ਹਾਸ਼ਮੀ ਪਹਿਲੀ ਵਾਰ ਟਾਈਗਰ ਫਰੈਂਚਾਇਜ਼ੀ ਵਿੱਚ ਆਏ ਨਜ਼ਰ
ਟਾਈਗਰ 3 ਦੀ ਗੱਲ ਕਰੀਏ ਤਾਂ ਇਹ ਫਿਲਮ ਟਾਈਗਰ ਫਰੈਂਚਾਇਜ਼ੀ ਦੀ ਤੀਜੀ ਅਤੇ YRF ਜਾਸੂਸੀ ਬ੍ਰਹਿਮੰਡ ਦੀ ਪੰਜਵੀਂ ਫਿਲਮ ਹੈ। ਟਾਈਗਰ ਦੀਆਂ ਦੋਵੇਂ ਫਿਲਮਾਂ 'ਚ ਸਲਮਾਨ ਅਤੇ ਕੈਟਰੀਨਾ ਇਕੱਠੇ ਨਜ਼ਰ ਆਏ ਸਨ। ਪਰ ਇਸ ਵਾਰ ਫਿਲਮ ਦੀ ਤੀਜੀ ਕਿਸ਼ਤ ਵਿੱਚ ਇਮਰਾਨ ਹਾਸ਼ਮੀ ਪਹਿਲੀ ਵਾਰ ਵਿਲੇਨ ਦੀ ਭੂਮਿਕਾ ਵਿੱਚ ਨਜ਼ਰ ਆਏ ਹਨ। 

ਇਹ ਵੀ ਪੜ੍ਹੋ: ਇਸ ਗਾਣੇ ਦੀ ਸ਼ੂਟਿੰਗ ਲਈ ਸ਼ਾਹਰੁਖ ਖਾਨ ਨੇ ਦੋ ਦਿਨ ਤੱਕ ਨਹੀਂ ਪੀਤਾ ਸੀ ਪਾਣੀ, ਇੱਕ ਘੁੱਟ ਨਾਲ ਵੀ ਹੋ ਸਕਦੀ ਸੀ ਗੜਬੜ!

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget