ਪੜਚੋਲ ਕਰੋ

Tiger 3: ਰਿਲੀਜ਼ ਦੇ ਦੋ ਹਫਤਿਆਂ ਬਾਅਦ ਵੀ ਕਰੋੜਾਂ ਕਮਾ ਰਹੀ ਸਲਮਾਨ ਖਾਨ ਦੀ 'ਟਾਈਗਰ 3', ਦੁਨੀਆ ਭਰ 'ਚ ਕਮਾਏ 400 ਕਰੋੜ

Tiger 3 Box Office Collection: 'ਟਾਈਗਰ 3' ਯਸ਼ਰਾਜ ਸਪਾਈ ਯੂਨੀਵਰਸ ਦੀ ਟਾਈਗਰ ਫਰੈਂਚਾਈਜ਼ੀ ਦਾ ਤੀਜਾ ਸੀਕਵਲ ਹੈ। 'ਟਾਈਗਰ 3' ਨੇ ਘਰੇਲੂ ਬਾਕਸ ਆਫਿਸ 'ਤੇ 259 ਕਰੋੜ ਰੁਪਏ ਤੇ ਦੁਨੀਆ ਭਰ 'ਚ 400 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਏ ਹਨ।

Tiger 3 Box Office Collection: ਦਰਸ਼ਕਾਂ ਨੂੰ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਫਿਲਮ 'ਟਾਈਗਰ 3' ਦਾ ਲੰਬੇ ਸਮੇਂ ਤੋਂ ਇੰਤਜ਼ਾਰ ਸੀ। ਆਖਿਰਕਾਰ ਇਹ ਫਿਲਮ ਦੀਵਾਲੀ 'ਤੇ ਰਿਲੀਜ਼ ਹੋਈ ਅਤੇ ਇਸ ਨੇ ਬਾਕਸ ਆਫਿਸ 'ਤੇ ਜ਼ਬਰਦਸਤ ਓਪਨਿੰਗ ਕੀਤੀ। ਇਹ ਫਿਲਮ 12 ਨਵੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ ਅਤੇ ਇਸ ਨੇ ਪਹਿਲੇ ਦਿਨ 44 ਕਰੋੜ ਰੁਪਏ ਦੀ ਸ਼ਾਨਦਾਰ ਕਮਾਈ ਕੀਤੀ ਸੀ।

ਇਹ ਵੀ ਪੜ੍ਹੋ: ਰਣਬੀਰ ਕਪੂਰ ਦਾ 'ਐਨੀਮਲ' ਅਵਤਾਰ ਦੇਖ ਹੋ ਜਾਓਗੇ ਹੈਰਾਨ, ਵਿਲੇਨ ਬਣ ਬੌਬੀ ਦਿਓਲ ਨੇ ਉਡਾਏ ਹੋਸ਼, ਦੇਖੋ 'ਐਨੀਮਲ' ਦਾ ਟਰੇਲਰ

ਦੀਵਾਲੀ 'ਤੇ ਸਲਮਾਨ ਖਾਨ ਦੀਆਂ ਕਈ ਫਿਲਮਾਂ ਰਿਲੀਜ਼ ਹੋਈਆਂ ਹਨ। ਇਨ੍ਹਾਂ 'ਚ 'ਪ੍ਰੇਮ ਰਤਨ ਧਨ ਪਾਓ', 'ਅੰਦਾਜ਼ ਅਪਨਾ ਅਪਨਾ', 'ਹਮ ਸਾਥ ਸਾਥ ਹੈ' ਅਤੇ 'ਜਾਨ-ਏ-ਮਨ' ਸ਼ਾਮਲ ਹਨ। ਪਰ 'ਟਾਈਗਰ 3' ਨੇ ਆਪਣੇ ਪਹਿਲੇ ਦਿਨ ਦੀ ਕਮਾਈ 'ਚ ਇਨ੍ਹਾਂ ਸਾਰਿਆਂ ਨੂੰ ਮਾਤ ਦਿੱਤੀ ਸੀ। 'ਟਾਈਗਰ 3' ਨੇ ਆਲ ਓਵਰ ਕਲੈਕਸ਼ਨ ਦੇ ਮਾਮਲੇ 'ਚ ਦੀਵਾਲੀ 'ਤੇ ਰਿਲੀਜ਼ ਹੋਈਆਂ ਕਈ ਫਿਲਮਾਂ ਨੂੰ ਵੀ ਮਾਤ ਦਿੱਤੀ ਹੈ।

View this post on Instagram
 
A post shared by Yash Raj Films (@yrf)

'ਟਾਈਗਰ 3' ਨੇ 'ਏਕ ਥਾ ਟਾਈਗਰ' ਨੂੰ ਪਛਾੜਿਆ
'ਟਾਈਗਰ 3' ਯਸ਼ਰਾਜ ਸਪਾਈ ਯੂਨੀਵਰਸ ਦੀ ਟਾਈਗਰ ਫਰੈਂਚਾਇਜ਼ੀ ਦਾ ਤੀਜਾ ਸੀਕਵਲ ਹੈ। 'ਟਾਈਗਰ 3' ਨੇ ਘਰੇਲੂ ਬਾਕਸ ਆਫਿਸ 'ਤੇ 259 ਕਰੋੜ ਰੁਪਏ ਅਤੇ ਦੁਨੀਆ ਭਰ 'ਚ 400 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਹੈ। ਇਸ ਤਰ੍ਹਾਂ ਫਿਲਮ ਨੇ ਆਪਣੀ ਪਹਿਲੀ ਸੀਕਵਲ ਫਿਲਮ 'ਏਕ ਥਾ ਟਾਈਗਰ' ਨੂੰ ਪਛਾੜ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਘਰੇਲੂ ਬਾਕਸ ਆਫਿਸ 'ਤੇ 'ਏਕ ਥਾ ਟਾਈਗਰ' ਦਾ ਲਾਈਫਟਾਈਮ ਕਲੈਕਸ਼ਨ 198.78 ਕਰੋੜ ਰੁਪਏ ਸੀ। ਜਦੋਂ ਕਿ ਵਰਲਡਵਾਈਡ ਫਿਲਮ ਨੇ 320 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ।

'ਪ੍ਰੇਮ ਰਤਨ ਧਨ ਪਾਓ' ਦਾ ਰਿਕਾਰਡ ਵੀ ਟੁੱਟਿਆ
'ਟਾਈਗਰ 3' ਨੇ ਦੀਵਾਲੀ 'ਤੇ ਰਿਲੀਜ਼ ਹੋਈ ਆਪਣੀ ਫਿਲਮ 'ਪ੍ਰੇਮ ਰਤਨ ਧਨ ਪਾਓ' ਨੂੰ ਵੀ ਦੁਨੀਆ ਭਰ ਦੇ ਕਲੈਕਸ਼ਨ 'ਚ ਪਿੱਛੇ ਛੱਡ ਦਿੱਤਾ ਹੈ। 'ਪ੍ਰੇਮ ਰਤਨ ਧਨ ਪਾਓ' ਸਾਲ 2015 'ਚ ਰਿਲੀਜ਼ ਹੋਈ ਸੀ। ਫਿਲਮ ਨੇ ਉਸ ਸਮੇਂ 389 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਉਥੇ ਹੀ 'ਟਾਈਗਰ 3' ਨੇ ਸਿਰਫ 10 ਦਿਨਾਂ 'ਚ 400 ਕਰੋੜ ਰੁਪਏ ਦੀ ਬਲਾਕਬਸਟਰ ਕਮਾਈ ਕੀਤੀ ਹੈ।

'ਟਾਈਗਰ 3' ਆਲ ਟਾਈਮ ਬਲਾਕਬਸਟਰ ਫਿਲਮਾਂ ਦੀ ਸੂਚੀ 'ਚ ਸ਼ਾਮਲ
ਤੁਹਾਨੂੰ ਦੱਸ ਦਈਏ ਕਿ ਸਲਮਾਨ ਖਾਨ ਦੀ 'ਟਾਈਗਰ 3' ਦਾ ਨਾਂ ਉਨ੍ਹਾਂ ਦੀਆਂ ਆਲ ਟਾਈਮ ਬਲਾਕਬਸਟਰ ਫਿਲਮਾਂ ਦੀ ਸੂਚੀ 'ਚ ਸ਼ਾਮਲ ਹੋ ਗਿਆ ਹੈ। ਸਲਮਾਨ ਖਾਨ ਅਤੇ ਕੈਟਰੀਨਾ ਕੈਫ ਸਟਾਰਰ ਇਸ ਫਿਲਮ ਦਾ ਨਿਰਦੇਸ਼ਨ ਮਨੀਸ਼ ਸ਼ਰਮਾ ਨੇ ਕੀਤਾ ਹੈ, ਜਿਸ ਵਿੱਚ ਇਮਰਾਨ ਹਾਸ਼ਮੀ ਨੇ ਮੁੱਖ ਭੂਮਿਕਾ ਨਿਭਾਈ ਹੈ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਕਾਕਾ ਨਾਲ ਕੰਮ ਕਰਨ ਦਾ ਮੌਕਾ, ਪਰ ਸਿਰਫ ਲੜਕੀਆਂ ਲਈ ਹੈ ਇਹ ਆਫਰ, ਹੁਣੇ ਕਰੋ ਅਪਲਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 28-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 28-12-2024
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Embed widget