ਪੜਚੋਲ ਕਰੋ

Salman Khan: ਸਲਮਾਨ ਖਾਨ ਦੀ 'ਟਾਈਗਰ 3' ਰਿਲੀਜ਼ ਦੇ ਪਹਿਲੇ ਹਫਤੇ ਹੀ ਕਮਾਏਗੀ ਇੰਨੇਂ ਕਰੋੜ, ਅੰਕੜੇ ਸੁਣ ਉੱਡ ਜਾਣਗੇ ਹੋਸ਼

Tiger 3: ਸਲਮਾਨ ਖਾਨ ਦੀ ਫਿਲਮ ਟਾਈਗਰ 3 ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦੀ ਐਡਵਾਂਸ ਬੁਕਿੰਗ ਜ਼ੋਰਾਂ-ਸ਼ੋਰਾਂ ਨਾਲ ਕੀਤੀ ਜਾ ਰਹੀ ਹੈ। ਫਿਲਮ ਆਪਣੇ ਪਹਿਲੇ 8 ਦਿਨਾਂ 'ਚ ਜ਼ਬਰਦਸਤ ਕਮਾਈ ਕਰ ਸਕਦੀ ਹੈ।

Tiger 3 Release Date: ਇਸ ਵਾਰ ਸਲਮਾਨ ਖਾਨ ਦੀਵਾਲੀ 'ਤੇ ਹਲਚਲ ਮਚਾਉਣ ਲਈ ਤਿਆਰ ਹਨ। ਟਾਈਗਰ 3 ਦਾ ਸ਼ੋਰ ਪਟਾਕਿਆਂ ਦੇ ਸ਼ੋਰ ਤੋਂ ਜ਼ਿਆਦਾ ਉੱਚਾ ਹੋਣ ਵਾਲਾ ਹੈ। ਪ੍ਰਸ਼ੰਸਕ ਉਨ੍ਹਾਂ ਦੀ ਇਸ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਸਲਮਾਨ ਦੀ ਇਹ ਫਿਲਮ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਕਾਫੀ ਯਾਦਗਾਰ ਸਾਬਤ ਹੋਣ ਵਾਲੀ ਹੈ। ਫਿਲਮ ਦੀ ਐਡਵਾਂਸ ਬੁਕਿੰਗ ਜ਼ੋਰਾਂ-ਸ਼ੋਰਾਂ ਨਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕੰਗਨਾ ਰਣੌਤ ਦੀ ਫਿਲਮ 'ਤੇਜਸ' ਹੋਈ ਸੁਪਰ ਫਲੌਪ, 70 ਕਰੋੜ ਦੇ ਬਜਟ 'ਚ ਬਣੀ ਫਿਲਮ 7 ਕਰੋੜ ਵੀ ਨਾ ਕਮਾ ਸਕੀ, ਜਾਣੋ ਕਲੈਕਸ਼ਨ

ਸਲਮਾਨ ਖਾਨ ਦੀ 'ਟਾਈਗਰ 3' ਪਹਿਲੇ ਹਫਤੇ 'ਚ ਕਮਾਏਗੀ ਇੰਨੇ ਕਰੋੜ!
ਐਡਵਾਂਸ ਬੁਕਿੰਗ 'ਚ ਸਾਹਮਣੇ ਆਏ ਟਾਈਗਰ 3 ਦੇ ਅੰਕੜਿਆਂ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਫਿਲਮ ਸਿਨੇਮਾਘਰਾਂ 'ਚ ਹਲਚਲ ਮਚਾਉਣ ਵਾਲੀ ਹੈ। ਹੁਣ ਫਿਲਮ ਆਲੋਚਕ ਸੁਮਿਤ ਕਡੇਲ ਨੇ ਫਿਲਮ ਦੇ ਪਹਿਲੇ 8 ਦਿਨਾਂ ਦੇ ਬਾਕਸ ਆਫਿਸ ਕਲੈਕਸ਼ਨ ਦਾ ਅੰਦਾਜ਼ਾ ਲਗਾਇਆ ਹੈ।

View this post on Instagram
 
A post shared by Sumit Kadel (@sumitkadelofficial)

ਅੰਕੜੇ ਸੁਣ ਕੇ ਰਹਿ ਜਾਓਗੇ ਹੈਰਾਨ
ਸੁਮਿਤ ਕਡੇਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਟਾਈਗਰ 3 ਬਾਰੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿੱਥੇ ਉਨ੍ਹਾਂ ਨੇ ਫਿਲਮ ਦੀ ਪਹਿਲੇ ਹਫਤੇ ਦੀ ਕਮਾਈ ਦੱਸੀ ਹੈ। ਸੁਮਿਤ ਕਡੇਲ ਮੁਤਾਬਕ ਟਾਈਗਰ 3 ਆਪਣੀ ਰਿਲੀਜ਼ ਦੇ ਪਹਿਲੇ 8 ਦਿਨਾਂ 'ਚ 300-360 ਕਰੋੜ ਰੁਪਏ ਕਮਾ ਸਕਦੀ ਹੈ। ਜੇਕਰ ਉਸ ਦਾ ਹਿਸਾਬ ਸਹੀ ਰਿਹਾ ਤਾਂ ਇਹ ਸਲਮਾਨ ਖਾਨ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਵੀ ਸਾਬਤ ਹੋ ਸਕਦੀ ਹੈ।

ਬਹੁਤ ਸਾਰੀਆਂ ਟਿਕਟਾਂ ਦੀ ਹੋਈ ਵਿੱਕਰੀ
ਫਿਲਮ ਆਪਣੀ ਐਡਵਾਂਸ ਬੁਕਿੰਗ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਅਤੇ ਬਾਕਸ ਆਫਿਸ 'ਤੇ ਰਿਕਾਰਡ ਤੋੜਨ ਲਈ ਤਿਆਰ ਹੈ। ਸੈਕਨਿਲਕ ਮੁਤਾਬਕ 'ਟਾਈਗਰ 3' ਨੇ ਆਪਣੀ ਐਡਵਾਂਸ ਬੁਕਿੰਗ 'ਚ ਹੁਣ ਤੱਕ 3.63 ਲੱਖ ਟਿਕਟਾਂ ਵੇਚੀਆਂ ਹਨ ਅਤੇ ਇਸ ਨਾਲ ਫਿਲਮ ਨੇ ਕਰੀਬ 10 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਟਾਈਗਰ 3 ਨੂੰ ਲੈ ਕੇ ਸਲਮਾਨ ਖਾਨ ਦੇ ਪ੍ਰਸ਼ੰਸਕਾਂ 'ਚ ਕਾਫੀ ਕ੍ਰੇਜ਼ ਹੈ। 

ਇਹ ਵੀ ਪੜ੍ਹੋ: ਦੀਵਾਲੀ 'ਤੇ ਮਿਲੇਗਾ ਸਿੱਧੂ ਮੂਸੇਵਾਲਾ ਦੇ ਫੈਨਜ਼ ਨੂੰ ਵੱਡਾ ਤੋਹਫਾ, ਮਾਂ ਚਰਨ ਕੌਰ ਨੇ ਕੀਤਾ ਨਵੇਂ ਗਾਣੇ ਦੀ ਰਿਲੀਜ਼ ਡੇਟ ਦਾ ਐਲਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget