ਪੜਚੋਲ ਕਰੋ

Salman Khan: ਸਲਮਾਨ ਖਾਨ ਨੇ ਜਿੰਮ `ਚ ਦਿਖਾਇਆ ਪਾਵਰਫੁੱਲ ਅੰਦਾਜ਼, ਵਰਕ ਆਊਟ ਕਰਦੇ ਤਸਵੀਰ ਕੀਤੀ ਸ਼ੇਅਰ

Salman Khan Latest Photo: ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੇ ਹਾਲ ਹੀ 'ਚ ਜਿਮ ਵਰਕਆਊਟ ਦੀ ਲੇਟੈਸਟ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।

Salman Khan Workout Photo: ਹਿੰਦੀ ਸਿਨੇਮਾ ਦੇ ਸੁਲਤਾਨ ਯਾਨੀ ਸਲਮਾਨ ਖਾਨ ਆਏ ਦਿਨ ਚਰਚਾ ਦਾ ਵਿਸ਼ਾ ਬਣਦੇ ਰਹਿੰਦੇ ਹਨ। ਹਾਲ ਹੀ 'ਚ ਫਿਲਮ ਟਾਈਗਰ 3 ਦੇ ਟੀਜ਼ਰ ਨੂੰ ਲੈ ਕੇ ਸਲਮਾਨ ਦਾ ਨਾਂ ਕਾਫੀ ਚਰਚਾ 'ਚ ਹੈ। ਇਸ ਦੌਰਾਨ ਸਲਮਾਨ ਖਾਨ ਨੇ ਸੋਸ਼ਲ ਮੀਡੀਆ 'ਤੇ ਆਪਣੀ ਦਮਦਾਰ ਫਿਟਨੈੱਸ ਦੀ ਝਲਕ ਦਿਖਾਈ ਹੈ। ਇਸ ਜਿਮ ਵਰਕਆਊਟ ਸੈਸ਼ਨ ਦੌਰਾਨ ਦਬੰਗ ਖਾਨ ਦੀ ਫੋਟੋ ਦੇਖ ਕੇ ਉਨ੍ਹਾਂ ਦੀ ਮਜ਼ਬੂਤ ​​ਬਾਡੀ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ।

ਜਿੰਮ `ਚ ਸਲਮਾਨ ਨੇ ਦਿਖਾਈ ਬੌਡੀ
ਜ਼ਿਕਰਯੋਗ ਹੈ ਕਿ ਬਾਲੀਵੁੱਡ ਇੰਡਸਟਰੀ 'ਚ ਬਾਡੀ ਬਿਲਡਿੰਗ ਦਾ ਕ੍ਰੇਜ਼ ਸਲਮਾਨ ਖਾਨ ਤੋਂ ਸ਼ੁਰੂ ਹੋਇਆ ਸੀ। ਦਰਅਸਲ ਸਲਮਾਨ ਖਾਨ ਉਹ ਕਲਾਕਾਰ ਹਨ ਜੋ ਆਪਣੀ ਪਹਿਲੀ ਫਿਲਮ ਤੋਂ ਹੀ ਸ਼ਰਟਲੈੱਸ ਨਜ਼ਰ ਆਏ ਸਨ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਆਪਣੀ ਫਿਟਨੈੱਸ 'ਤੇ ਕਾਫੀ ਮਿਹਨਤ ਕੀਤੀ। ਸਲਮਾਨ ਖਾਨ ਦੇਸ਼ ਦੇ ਸਾਰੇ ਨੌਜਵਾਨਾਂ ਲਈ ਫਿਟਨੈੱਸ ਆਈਕਨ ਹਨ। ਇਸ ਦੌਰਾਨ, ਜੇਕਰ ਤੁਸੀਂ ਸਲਮਾਨ ਖਾਨ ਦੀ ਤਾਜ਼ਾ ਫੋਟੋ ਨੂੰ ਦੇਖਦੇ ਹੋ, ਤਾਂ ਤੁਸੀਂ ਦੇਖ ਸਕਦੇ ਹੋ ਕਿ ਸੱਲੂ ਭਾਈ ਕਿਸ ਤਰ੍ਹਾਂ ਜਿਮ ਵਿੱਚ ਪਸੀਨਾ ਵਹਾਉਂਦੇ ਹਨ। ਭਾਈਜਾਨ ਦੀ ਇਸ ਤਸਵੀਰ ਤੋਂ ਸਾਫ ਪਤਾ ਲੱਗਦਾ ਹੈ ਕਿ 56 ਸਾਲ ਦੀ ਉਮਰ 'ਚ ਵੀ ਸਲਮਾਨ ਖਾਨ ਖੁਦ ਨੂੰ ਫਿੱਟ ਰੱਖਣ 'ਚ ਕੋਈ ਕਸਰ ਨਹੀਂ ਛੱਡ ਰਹੇ ਹਨ। ਸਲਮਾਨ ਦੀ ਇਸ ਤਸਵੀਰ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਜਿਸ ਦੇ ਤਹਿਤ ਇੱਕ ਫੈਨ ਨੇ ਕਮੈਂਟ ਕਰਕੇ ਲਿਖਿਆ ਹੈ ਕਿ ਮੈਂ ਭਾਈਜਾਨ ਦਾ ਫੈਨ ਹਾਂ। ਦੱਸਣਯੋਗ ਹੈ ਕਿ ਸਲਮਾਨ ਖਾਨ ਨੇ ਇਹ ਤਸਵੀਰ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀ ਹੈ।

View this post on Instagram
 
A post shared by Salman Khan (@beingsalmankhan)

ਟਾਈਗਰ 3 'ਚ ਨਜ਼ਰ ਆਉਣਗੇ ਸਲਮਾਨ
ਦਬੰਗ 3 ਅਤੇ ਰਾਧੇ ਦੀ ਅਸਫਲਤਾ ਤੋਂ ਬਾਅਦ ਸਭ ਦੀਆਂ ਨਜ਼ਰਾਂ ਸਲਮਾਨ ਖਾਨ ਦੀ ਟਾਈਗਰ 3 'ਤੇ ਟਿਕੀਆਂ ਹੋਈਆਂ ਹਨ। ਸਲਮਾਨ ਖਾਨ ਦੀ ਟਾਈਗਰ 3 ਦਾ ਸਭ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਹਾਲਾਂਕਿ ਫਿਲਮ ਦੀ ਰਿਲੀਜ਼ ਡੇਟ ਨੂੰ ਲੈ ਕੇ ਕੋਈ ਅਪਡੇਟ ਸਾਹਮਣੇ ਨਹੀਂ ਆਈ ਹੈ। ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਲਮਾਨ ਦੀ ਟਾਈਗਰ 3 ਅਗਲੇ ਸਾਲ ਰਿਲੀਜ਼ ਹੋ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ

Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ

Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

ਕਿਸਾਨਾਂ ਨੇ ਦਿੱਤਾ ਬਾਜਾਰਾ ਚ ਹੋਕਾਜਗਜੀਤ ਡੱਲੇਵਾਲ ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,Jagjit Singh Dhallewal | ਅੜੀਅਲ ਰੁੱਖ ਕੌਣ ਅਪਣਾ ਰਿਹੈ, ਸਰਕਾਰ ਜਾਂ ਕਿਸਾਨ ?Jagjit Singh Dhallewal ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ

Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 

SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Embed widget