ਪੜਚੋਲ ਕਰੋ

Tiger 3: 'ਟਾਈਗਰ 3' ਦੀ ਸਕਸੈੱਸ ਪਾਰਟੀ 'ਚ ਸਲਮਾਨ ਨੇ ਕੈਟਰੀਨਾ ਨਾਲ ਕੀਤੀ ਅਜਿਹੀ ਹਰਕਤ, ਬੋਲੇ- 'ਇਸ ਦਾ ਗਲਤ ਮਤਲਬ ਨਾ ਕੱਢ ਲੈਣਾ'

Tiger 3 Success Event: ਸਲਮਾਨ ਖ਼ਾਨ, ਕੈਟਰੀਨਾ ਕੈਫ਼ ਅਤੇ ਇਮਰਾਨ ਹਾਸ਼ਮੀ ਨੇ ਟਾਈਗਰ 3 ਦੀ ਸਫ਼ਲਤਾ ਸਮਾਗਮ ਵਿੱਚ ਸ਼ਿਰਕਤ ਕੀਤੀ। ਇਵੈਂਟ 'ਚ ਸਲਮਾਨ-ਕੈਟਰੀਨਾ ਫਿਲਮ ਦੇ ਗੀਤ 'ਲੇਕੇ ਪ੍ਰਭੂ ਕਾ ਨਾਮ' 'ਤੇ ਡਾਂਸ ਕਰਦੇ ਨਜ਼ਰ ਆਏ।

Tiger 3 Success Event: ਸਲਮਾਨ ਖਾਨ ਅਤੇ ਕੈਟਰੀਨਾ ਕੈਫ ਆਪਣੀ ਫਿਲਮ 'ਟਾਈਗਰ 3' ਦੀ ਸਫਲਤਾ ਦਾ ਆਨੰਦ ਲੈ ਰਹੇ ਹਨ। ਉਨ੍ਹਾਂ ਦੀ ਇਹ ਫਿਲਮ ਘਰੇਲੂ ਬਾਕਸ ਆਫਿਸ 'ਤੇ 5 ਦਿਨਾਂ 'ਚ 200 ਕਰੋੜ ਦੇ ਕਲੱਬ ਦਾ ਹਿੱਸਾ ਬਣ ਗਈ ਹੈ। ਫਿਲਮ ਦਾ ਵਿਸ਼ਵਵਿਆਪੀ ਕਲੈਕਸ਼ਨ ਵੀ 300 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਹੁਣ ਫਿਲਮ ਦੀ ਟੀਮ ਸਫਲਤਾ ਦਾ ਜਸ਼ਨ ਮਨਾ ਰਹੀ ਹੈ। 

ਇਹ ਵੀ ਪੜ੍ਹੋ: ਮਿਸ ਯੂਨੀਵਰਸ 2023 'ਚ ਇੰਡੀਆ ਦੀ ਨੁਮਾਂਇੰਦਗੀ ਕਰੇਗੀ ਸ਼ਵੇਤਾ ਸ਼ਾਰਦਾ, ਜਾਣੋ ਉਸ ਦੇ ਬਾਰੇ ਸਭ ਕੁੱਝ

ਹਾਲ ਹੀ 'ਚ ਸਲਮਾਨ ਖਾਨ, ਕੈਟਰੀਨਾ ਕੈਫ ਅਤੇ ਇਮਰਾਨ ਹਾਸ਼ਮੀ ਨੇ 'ਟਾਈਗਰ 3' ਦੇ ਸਫਲ ਇਵੈਂਟ 'ਚ ਸ਼ਿਰਕਤ ਕੀਤੀ। ਇਸ ਦੌਰਾਨ ਸਲਮਾਨ ਨੀਲੇ ਰੰਗ ਦੀ ਟੀ-ਸ਼ਰਟ ਅਤੇ ਡੈਨਿਮ ਪਹਿਨੇ ਨਜ਼ਰ ਆਏ। ਪੀਲੇ ਰੰਗ ਦੇ ਵਨ ਪੀਸ 'ਚ ਕੈਟਰੀਨਾ ਬੇਹੱਦ ਖੂਬਸੂਰਤ ਲੱਗ ਰਹੀ ਸੀ। ਇਵੈਂਟ 'ਚ ਸਲਮਾਨ-ਕੈਟਰੀਨਾ ਫਿਲਮ ਦੇ ਗੀਤ 'ਲੇਕੇ ਪ੍ਰਭੂ ਕਾ ਨਾਮ' 'ਤੇ ਡਾਂਸ ਕਰਦੇ ਨਜ਼ਰ ਆਏ। ਸਲਮਾਨ ਨੇ ਇਮਰਾਨ ਹਾਸ਼ਮੀ ਨੂੰ ਵੀ ਚੁੰਮਿਆ।

ਸਲਮਾਨ ਨੇ ਕੈਟਰੀਨਾ ਨੂੰ ਸਕਾਰਫ ਪਹਿਨਾਇਆ
ਪਰ ਇਸ ਦੌਰਾਨ ਅਦਾਕਾਰਾ ਕੈਟਰੀਨਾ ਕੈਫ ਸਾਰੀ ਮਹਿਫਲ ਲੁੱਟ ਕੇ ਲੈ ਗਈ। ਈਵੈਂਟ ਦੌਰਾਨ ਸਲਮਾਨ ਖਾਨ ਨੇ ਕੈਟਰੀਨਾ ਨੂੰ ਆਪਣਾ ਸਕਾਰਫ ਪਹਿਨਾਇਆ। ਕਾਲੇ ਅਤੇ ਚਿੱਟੇ ਰੰਗ ਦੇ ਇਸ ਸਕਾਰਫ਼ 'ਤੇ 'ਟਾਈਗਰ 3' ਲਿਖਿਆ ਹੋਇਆ ਸੀ। ਕੈਟਰੀਨਾ ਨੂੰ ਇਹ ਸਕਾਰਫ ਪਹਿਨਾਉਂਦੇ ਹੋਏ ਸਲਮਾਨ ਕਹਿੰਦੇ ਹਨ- 'ਹੁਣ ਇਸ ਦਾ ਗਲਤ ਮਤਲਬ ਨਾ ਕੱਢੋ।' ਸਮਾਗਮ ਵਿੱਚ ਮੌਜੂਦ ਲੋਕਾਂ ਨੇ ਇਸ ਮੌਕੇ ਦਾ ਖੂਬ ਆਨੰਦ ਮਾਣਿਆ ਅਤੇ ਹੁੱਲੜਬਾਜ਼ੀ ਸ਼ੁਰੂ ਕਰ ਦਿੱਤੀ।

View this post on Instagram
 
A post shared by Instant Bollywood (@instantbollywood)

'ਟਾਈਗਰ 3' 'ਚ ਸ਼ਾਹਰੁਖ-ਰਿਤਿਕ ਦਾ ਕੈਮਿਓ
ਤੁਹਾਨੂੰ ਦੱਸ ਦਈਏ ਕਿ 'ਟਾਈਗਰ 3' 12 ਨਵੰਬਰ ਨੂੰ ਦੀਵਾਲੀ 'ਤੇ ਰਿਲੀਜ਼ ਹੋਈ ਸੀ। ਫਿਲਮ ਦਾ ਨਿਰਦੇਸ਼ਨ ਮਨੀਸ਼ ਸ਼ਰਮਾ ਨੇ ਕੀਤਾ ਹੈ। ਇਹ ਫਿਲਮ ਯਸ਼ਰਾਜ ਸਪਾਈ ਯੂਨੀਵਰਸ ਦੀ 5ਵੀਂ ਅਤੇ ਟਾਈਗਰ ਫਰੈਂਚਾਈਜ਼ੀ ਦੀ ਤੀਜੀ ਫਿਲਮ ਹੈ। ਫਿਲਮ 'ਚ ਸਲਮਾਨ, ਕੈਟਰੀਨਾ ਅਤੇ ਇਮਰਾਨ ਤੋਂ ਇਲਾਵਾ ਸ਼ਾਹਰੁਖ ਖਾਨ ਅਤੇ ਰਿਤਿਕ ਰੋਸ਼ਨ ਦਾ ਵੀ ਖਾਸ ਕੈਮਿਓ ਹੈ। ਸ਼ਾਹਰੁਖ ਦੇ ਪਠਾਨ ਲੁੱਕ ਦੇ ਨਾਲ ਉਨ੍ਹਾਂ ਦੇ ਐਕਸ਼ਨ ਕੈਮਿਓ ਨੇ ਦਰਸ਼ਕਾਂ ਨੂੰ ਖੂਬ ਖੁਸ਼ ਕੀਤਾ। ਇਸ ਦੇ ਨਾਲ ਹੀ ਪ੍ਰਸ਼ੰਸਕ ਇਮਰਾਨ ਹਾਸ਼ਮੀ ਦੇ ਵਿਲੇਨ ਅਵਤਾਰ ਤੋਂ ਵੀ ਕਾਫੀ ਖੁਸ਼ ਸਨ।

ਇਹ ਵੀ ਪੜ੍ਹੋ: ਗਾਇਕ ਮਾਸਟਰ ਸਲੀਮ ਆਸਟਰੇਲੀਆ 'ਚ ਵਧਾਇਆ ਪੰਜਾਬੀਆਂ ਦਾ ਮਾਣ, ਇਸ ਖਾਸ ਐਵਾਰਡ ਨਾਲ ਹੋਏ ਸਨਮਾਨਤ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
Embed widget