ਪੜਚੋਲ ਕਰੋ

ਟਾਈਗਰ ਸ਼ਰੌਫ ਨੇ ਐਕਸ਼ਨ ਪੈਕਡ ਵੀਡੀਓ ਦੇ ਨਾਲ 'ਗਣਪਤ' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ

ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ ਨੇ ਹਾਲ ਹੀ ਵਿੱਚ ਇੱਕ ਵੀਡੀਓ ਟੀਜ਼ਰ ਰਿਲੀਜ਼ ਕਰਕੇ ਆਪਣੀ ਆਉਣ ਵਾਲੀ ਫਿਲਮ 'ਗਣਪਤ' ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ।

ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ ਨੇ ਹਾਲ ਹੀ ਵਿੱਚ ਇੱਕ ਵੀਡੀਓ ਟੀਜ਼ਰ ਰਿਲੀਜ਼ ਕਰਕੇ ਆਪਣੀ ਆਉਣ ਵਾਲੀ ਫਿਲਮ 'ਗਣਪਤ' ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਇਸ ਵੀਡੀਓ ਵਿੱਚ ਟਾਈਗਰ ਸ਼ਰੌਫ ਬਹੁਤ ਹੀ ਦਮਦਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਜਦੋਂ ਵੀ ਟਾਈਗਰ ਸ਼ਰੌਫ ਦੀਆਂ ਫਿਲਮਾਂ ਦੀ ਗੱਲ ਹੁੰਦੀ ਹੈ, ਇਹ ਦੱਸਣ ਦੀ ਜ਼ਰੂਰਤ ਨਹੀਂ ਹੁੰਦੀ ਕਿ ਉਸ 'ਚ ਐਕਸ਼ਨ ਕਿੰਨਾ ਜ਼ਬਰਦਸਤ ਹੈ।

ਟਾਈਗਰ ਸ਼ਰੌਫ ਨੇ ਇਸ ਟੀਜ਼ਰ ਨੂੰ ਰਿਲੀਜ਼ ਕਰਦੇ ਹੋਏ ਕਿਹਾ ਹੈ ਕਿ ਆ ਰਿਹਾ ਹੈ ਗਣਪਤ, ਸਭ ਤਿਆਰ ਰਹੋ। 'ਗਣਪਤ' 23 ਦਸੰਬਰ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਜਿਵੇਂ ਹੀ ਇਹ ਟੀਜ਼ਰ ਸਾਹਮਣੇ ਆਇਆ, ਓਦਾਂ ਹੀ ਇਹ ਤੇਜ਼ੀ ਨਾਲ ਚਰਚਾ ਦਾ ਕਾਰਨ ਬਣ ਰਿਹਾ ਹੈ  ਇਸ ਫਿਲਮ ਤੋਂ ਇਲਾਵਾ ਵੀ, ਟਾਈਗਰ ਬਹੁਤ ਸਾਰੀਆਂ ਦਮਦਾਰ ਫਿਲਮਾਂ ਨੂੰ ਲੈ ਕੇ ਬਹੁਤ ਰੁੱਝਿਆ ਹੋਇਆ ਹੈ। ਟਾਈਗਰ ਦੀਆਂ ਐਕਸ਼ਨ ਫ਼ਿਲਮਾਂ ਵਿੱਚੋਂ ਇੱਕ ਹੈ 'ਗਣਪਤ'। 

ਇਸ ਫਿਲਮ ਦੀ ਲੀਡ ਅਦਾਕਾਰਾ ਕ੍ਰਿਤੀ ਸੈਨਨ ਬਾਰੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਿਪੋਰਟਸ ਦੇ ਮੁਤਾਬਕ ਟਾਈਗਰ ਦੇ ਨਾਲ-ਨਾਲ ਕ੍ਰਿਤੀ ਸੈਨਨ ਵੀ ਇਸ ਫਿਲਮ ਵਿੱਚ ਵੱਡਾ ਧਮਾਕਾ ਕਰਨ ਜਾ ਰਹੀ ਹੈ। ਕ੍ਰਿਤੀ ਸੈਨਨ ਫਿਲਮ ਦੇ ਐਕਸ਼ਨ ਸੀਨਜ਼ ਲਈ ਵੱਡੀ ਟ੍ਰੇਨਿੰਗ ਲੈ ਰਹੀ ਹੈ।

ਜਿਸ ਤਰ੍ਹਾਂ ਦੇ ਅਵਤਾਰ 'ਚ ਟਾਈਗਰ ਸ਼ਰੌਫ ਦੇ ਫੈਨਜ਼ ਉਨ੍ਹਾਂ ਨੂੰ ਦੇਖਣਾ ਪਸੰਦ ਕਰਦੇ ਹਨ, ਟਾਈਗਰ ਉਸੇ ਤਰ੍ਹਾਂ ਦੇ ਧਮਾਕੇਦਾਰ ਕਿਰਦਾਰ ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਵਿੱਚ ਐਕਸ਼ਨ ਇੱਕ ਵੱਡੇ ਲੈਵਲ 'ਤੇ ਹੋਣ ਵਾਲਾ ਹੈ। ਇਸ ਤੋਂ ਇਲਾਵਾ, ਟਾਈਗਰ ਸ਼ਰੌਫ 'ਬਾਗੀ 4' ਨੂੰ ਲੈ ਕੇ ਵੀ ਕਾਫੀ ਚਰਚਾ ਵਿੱਚ ਹੈ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget