ਪੜਚੋਲ ਕਰੋ

Tiger Shroff: ਟਾਈਗਰ ਸ਼ਰੌਫ ਦੀ ਮਾਂ ਆਇਸ਼ਾ ਸ਼ਰੌਫ ਨਾਲ 58 ਲੱਖ ਦੀ ਠੱਗੀ, FIR ਹੋਈ ਦਰਜ

Ayesha Shroff gets cheated: ਜੈਕੀ ਸ਼ਰਾਫ ਦੀ ਪਤਨੀ ਆਇਸ਼ਾ ਸ਼ਰਾਫ ਨਾਲ 58 ਲੱਖ ਰੁਪਏ ਦੀ ਠੱਗੀ ਹੋਈ ਹੈ। ਉਸ ਨੇ ਮੁੰਬਈ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਹੈ।

Ayesha Shroff gets cheated:ਅਦਾਕਾਰ ਜੈਕੀ ਸ਼ਰਾਫ ਦੀ ਪਤਨੀ ਆਇਸ਼ਾ ਸ਼ਰਾਫ ਨਾਲ 58 ਲੱਖ ਰੁਪਏ ਦੀ ਠੱਗੀ ਹੋਈ ਹੈ। ਉਸ ਨੇ ਮੁੰਬਈ ਦੇ ਸਾਂਤਾਕਰੂਜ਼ ਥਾਣੇ 'ਚ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਐਲਨ ਫਰਨਾਂਡਿਸ ਨਾਂ ਦੇ ਵਿਅਕਤੀ ਖ਼ਿਲਾਫ਼ ਆਈਪੀਸੀ ਦੀ ਧਾਰਾ 420, 408, 465, 467 ਅਤੇ 468 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 22 ਸਾਲ ਬਾਅਦ ਸਿਨੇਮਾਘਰਾਂ 'ਚ ਮੁੜ ਰਿਲੀਜ਼ ਹੋਈ 'ਗਦਰ', 'ਤਾਰਾ ਸਿੰਘ' ਤੇ 'ਸਕੀਨਾ' ਨੇ ਇੰਜ ਜਤਾਈ ਖੁਸ਼ੀ

ਕਈ ਮੀਡੀਆ ਰਿਪੋਰਟਾਂ ਦੇ ਅਨੁਸਾਰ, 20 ਨਵੰਬਰ, 2018 ਨੂੰ, ਐਲਨ ਨੂੰ ਐਮਐਮਏ ਮੈਟ੍ਰਿਕਸ ਕੰਪਨੀ ਦਾ ਸੰਚਾਲਨ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਸੀ। MMA ਮੈਟ੍ਰਿਕਸ ਜਿਮ ਟਾਈਗਰ ਸ਼ਰਾਫ ਅਤੇ ਉਸਦੀ ਮਾਂ ਆਇਸ਼ਾ ਸ਼ਰਾਫ ਦਾ ਹੈ। ਜਿਮ ਦਾ ਸਾਰਾ ਕੰਮ ਆਇਸ਼ਾ ਅਤੇ ਐਲਨ ਦੇਖਦੇ ਸੀ ਕਿਉਂਕਿ ਟਾਈਗਰ ਆਪਣੇ ਕੰਮ 'ਚ ਕਾਫੀ ਰੁੱਝਿਆ ਹੋਇਆ ਸੀ।

ਰਿਪੋਰਟਾਂ ਮੁਤਾਬਕ ਐਲਨ ਨੇ ਭਾਰਤ ਅਤੇ ਵਿਦੇਸ਼ਾਂ 'ਚ 11 ਟੂਰਨਾਮੈਂਟ ਆਯੋਜਿਤ ਕਰਨ ਲਈ ਕੰਪਨੀ ਤੋਂ ਕਾਫੀ ਪੈਸਾ ਲਿਆ ਸੀ। ਦਸੰਬਰ 2018 ਤੋਂ ਜਨਵਰੀ 2023 ਤੱਕ ਕੰਪਨੀ ਦੇ ਬੈਂਕ ਖਾਤੇ ਤੋਂ 58,53,591 ਰੁਪਏ ਕਢਵਾਏ ਗਏ ਹਨ।

ਸਾਹਿਲ ਖਾਨ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਸੀ
ਆਇਸ਼ਾ ਸ਼ਰਾਫ ਨੇ ਪਹਿਲੀ ਵਾਰ ਕਿਸੇ 'ਤੇ ਧੋਖਾਧੜੀ ਦਾ ਮਾਮਲਾ ਦਰਜ ਨਹੀਂ ਕਰਵਾਇਆ ਹੈ। ਸਾਲ 2015 'ਚ ਉਨ੍ਹਾਂ ਨੇ ਅਭਿਨੇਤਾ ਸਾਹਿਲ ਖਾਨ ਖਿਲਾਫ 4 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਵੀ ਦਰਜ ਕਰਵਾਇਆ ਸੀ।

ਕੌਣ ਹੈ ਆਇਸ਼ਾ ਸ਼ਰਾਫ
ਟਾਈਗਰ ਸ਼ਰਾਫ ਦੀ ਮਾਂ ਅਤੇ ਜੈਕੀ ਸ਼ਰਾਫ ਦੀ ਪਤਨੀ ਹੋਣ ਤੋਂ ਇਲਾਵਾ ਆਇਸ਼ਾ ਸ਼ਰਾਫ ਦੀ ਵੀ ਆਪਣੀ ਵੱਖਰੀ ਪਛਾਣ ਹੈ। ਉਹ ਇੱਕ ਅਭਿਨੇਤਰੀ, ਮਾਡਲ ਰਹੀ ਹੈ। ਉਸਨੇ 1984 ਵਿੱਚ ਰਿਲੀਜ਼ ਹੋਈ ਬਾਲੀਵੁੱਡ ਫਿਲਮ 'ਤੇਰੀ ਬਾਹੋਂ ਮੇਂ' ਵਿੱਚ ਕੰਮ ਕੀਤਾ। ਇਸ ਵਿੱਚ ਉਨ੍ਹਾਂ ਨਾਲ ਮੋਹਨੀਸ਼ ਬਹਿਲ ਮੁੱਖ ਭੂਮਿਕਾ ਵਿੱਚ ਸਨ। ਹਾਲਾਂਕਿ ਜੈਕੀ ਨਾਲ ਵਿਆਹ ਕਰਨ ਤੋਂ ਬਾਅਦ ਉਨ੍ਹਾਂ ਨੇ ਫਿਲਮਾਂ ਤੋਂ ਦੂਰੀ ਬਣਾ ਲਈ ਸੀ। ਹੁਣ ਉਹ ਫਿਲਮਾਂ ਦਾ ਨਿਰਮਾਣ ਕਰਦੀ ਹੈ। ਉਨ੍ਹਾਂ ਨੇ 'ਜਿਸ ਦੇਸ਼ ਮੇ ਗੰਗਾ ਰਹਿਤਾ ਹੈ', 'ਗ੍ਰਹਿਣ', 'ਬੂਮ' ਵਰਗੀਆਂ ਫਿਲਮਾਂ ਦਾ ਨਿਰਮਾਣ ਕੀਤਾ ਹੈ।

ਇਹ ਵੀ ਪੜ੍ਹੋ: ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ, ਤਾਮਿਲ ਐਕਟਰ ਸਰਨ ਰਾਜ ਦੀ ਕਾਰ ਐਕਸੀਡੈਂਟ 'ਚ ਦਰਦਨਾਕ ਮੌਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget