ਪੜਚੋਲ ਕਰੋ

ਭੈਣ ਕ੍ਰਿਸ਼ਨਾ ਦੀਆਂ ਬਿਕਨੀ ਪਿੱਕਸ ਵੇਖ ਭਰਾ ਟਾਈਗਰ ਸ਼ਰਾਫ ਨੇ ਕੀਤਾ ਅਹਿਜਾ ਕੁਮੈਂਟ

ਕ੍ਰਿਸ਼ਨ ਸ਼ਰਾਫ ਅਕਸਰ ਆਪਣੀ ਫਿਟਨੈੱਸ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ ਪਰ ਇੱਕ ਸਮਾਂ ਸੀ ਜਦੋਂ ਉਹ ਫਿੱਟ ਨਹੀਂ ਸੀ। ਕ੍ਰਿਸ਼ਨਾ ਸ਼ਰਾਫ ਨੇ ਹਾਲ ਹੀ ‘ਚ ਆਪਣੇ ਫੈਟ ਟੂ ਫਿਟ ਜਰਨੀ ਦੀ ਇੱਕ ਤਸਵੀਰ ਆਪਣੇ ਫੈਨਸ ਨਾਲ ਸ਼ੇਅਰ ਕੀਤੀ ਸੀ।

ਮੁੰਬਈ: ਐਕਟਰ ਟਾਈਗਰ ਸ਼ਰਾਫ (Tiger Shroff) ਦੀ ਭੈਣ ਕ੍ਰਿਸ਼ਨਾ ਸ਼ਰਾਫ (krishna shroff) ਅਕਸਰ ਆਪਣੇ ਬੋਲਡ ਅੰਦਾਜ਼ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ ‘ਚ ਕ੍ਰਿਸ਼ਣਾ ਸ਼ਰਾਫ ਨੇ ਆਪਣੇ ਇੰਸਟਾਗ੍ਰਾਮ ‘ਤੇ ਬਿਕਨੀ ‘ਚ ਬੇਹੱਦ ਖਾਸ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਤੇ ਹੁਣ ਕ੍ਰਿਸ਼ਨ ਦੇ ਭਰਾ ਟਾਈਗਰ ਸ਼ਰਾਫ ਤੇ ਐਕਟਰਸ ਦਿਸ਼ਾ ਪਟਾਨੀ ਨੇ ਕੁਮੈਂਟ ਕੀਤਾ ਹੈ।
ਦਿਸ਼ਾ ਨੇ ਇਸ ਤਸਵੀਰ ‘ਤੇ ਟਿੱਪਣੀ ਕਰਦਿਆਂ ਲਿਖਿਆ, ‘ਬੌਡੀ’। ਇਸ ਦੇ ਨਾਲ ਹੀ ਉਸਨੇ ਫਾਇਰ ਇਮੋਜੀ ਵੀ ਸ਼ੇਅਰ ਕੀਤੀ ਹੈ। ਸਿਰਫ ਦਿਸ਼ਾ ਹੀ ਨਹੀਂ ਬਲਕਿ ਕ੍ਰਿਸ਼ਨਾ ਦੀ ਇਸ ਤਸਵੀਰ ‘ਤੇ ਟਾਈਗਰ ਸ਼ਰਾਫ ਨੇ ਟਿੱਪਣੀ ਕੀਤੀ ਜਿਸ ‘ਚ ਉਸ ਨੇ ਅੱਖਾਂ ‘ਤੇ ਹੱਥ ਰੱਖੇ ਵਾਲੀ ਇਮੋਜੀ ਸ਼ੇਅਰ ਕੀਤੀ ਹੈ।
ਕ੍ਰਿਸ਼ਨ ਸ਼ਰਾਫ ਲਾਈਮਲਾਈਟ ਤੋਂ ਥੋੜ੍ਹੀ ਜਿਹੀ ਦੂਰੀ ਤੇ ਰਹਿੰਦੀ ਹੈ ਤੇ ਕਹਿੰਦੀ ਹੈ ਕਿ ਉਹ ਫਿਲਮਾਂ ‘ਚ ਨਹੀਂ ਆਉਣਾ ਚਾਹੁੰਦੀ। ਹਾਲਾਂਕਿ, ਆਪਣੀਆਂ ਬੋਲਡ ਤਸਵੀਰਾਂ ਦੇ ਕਾਰਨ ਕ੍ਰਿਸ਼ਨਾ ਅਕਸਰ ਸੁਰਖੀਆਂ ‘ਚ ਰਹਿੰਦੀ ਹੈ।
ਕ੍ਰਿਸ਼ਨਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਅਕਸਰ ਆਪਣੇ ਬੁਆਏਫ੍ਰੈਂਡ ਨਾਲ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਤਸਵੀਰਾਂ ਸ਼ੇਅਰ ਕਰਦੀ ਰਹੀ ਹੈ ਪਰ ਹਾਲ ਹੀ ਵਿੱਚ, ਉਸ ਨੇ ਆਪਣੇ ਇੰਸਟਾਗ੍ਰਾਮ ਤੋਂ ਆਪਣੇ ਬੁਆਏਫ੍ਰੈਂਡ ਦੀਆਂ ਫੋਟੋਆਂ ਨੂੰ ਡਿਲੀਟ ਕਰ ਦਿੱਤਾ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget