ਪੜਚੋਲ ਕਰੋ

Tina Dutta: ਬਿੱਗ ਬੌਸ ਫੇਮ ਟੀਨਾ ਦੱਤਾ ਕਿਸ 'ਤੇ ਭੜਕੀ? ਸੋਸ਼ਲ ਮੀਡੀਆ 'ਤੇ ਲੰਬੀ ਚੌੜੀ ਪੋਸਟ ਪਾ ਕੇ ਕੱਢੀ ਭੜਾਸ

Tina Dutta On Trolling: ਟੀਨਾ ਦੱਤਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾਈ ਹੈ, ਜਿਸ ਚ ਉਹ ਟਰੋਲਿੰਗ ਕਰਨ ਵਾਲਿਆਂ 'ਤੇ ਨਿਸ਼ਾਨਾ ਸਾਧਦੀ ਨਜ਼ਰ ਆ ਰਹੀ ਹੈ। ਆਪਣੀ ਪੋਸਟ ਵਿੱਚ, ਅਭਿਨੇਤਰੀ ਨੇ ਟ੍ਰੋਲਸ ਨੂੰ 'ਡੀਅਰ ਟ੍ਰੋਲ' ਕਹਿ ਕੇ ਸੰਬੋਧਨ ਕੀਤਾ

Tina Dutta Wrote To Trolls: ਟੀਵੀ ਅਦਾਕਾਰਾ ਟੀਨਾ ਦੱਤਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਆਪਣੀ ਪੋਸਟ 'ਚ ਅਦਾਕਾਰਾ ਟ੍ਰੋਲਸ 'ਤੇ ਚੁਟਕੀ ਲੈਂਦੀ ਨਜ਼ਰ ਆ ਰਹੀ ਹੈ। ਟੀਨਾ ਨੇ ਇਕ ਚਿੱਠੀ ਲਿਖੀ ਹੈ, ਜਿਸ 'ਚ ਉਹ ਉਨ੍ਹਾਂ ਲੋਕਾਂ ਬਾਰੇ ਗੱਲ ਕਰਦੀ ਨਜ਼ਰ ਆ ਰਹੀ ਹੈ ਜੋ ਸੋਸ਼ਲ ਮੀਡੀਆ 'ਤੇ ਉਸ ਨੂੰ ਬਿਨਾਂ ਵਜ੍ਹਾ ਟ੍ਰੋਲ ਕਰਦੇ ਹਨ। 

ਟੀਨਾ ਨੇ ਗੁੱਸੇ 'ਚ ਲਿਖੀ ਚਿੱਠੀ, ਕਿਹਾ- 'ਡੀਅਰ ਟ੍ਰੋਲਸ'!
ਅਭਿਨੇਤਰੀ ਨੇ ਆਪਣੀ ਇੱਕ ਫੋਟੋ ਦੇ ਨਾਲ ਇੱਕ ਲੰਮੀ ਪੋਸਟ ਲਿਖੀ - ਜਿਸ ਵਿੱਚ ਉਹ ਟ੍ਰੋਲਸ ਨੂੰ ਕਹਿੰਦੀ ਹੈ- 'ਡੀਅਰ ਟ੍ਰੋਲਸ, ਜਿਸ ਦੁਨੀਆ ਨੂੰ ਤੁਸੀਂ ਮੰਨਦੇ ਹੋ ਕਿ ਨਫ਼ਰਤ ਅਤੇ ਨਕਾਰਾਤਮਕਤਾ ਹੋਣੀ ਚਾਹੀਦੀ ਹੈ, ਮੈਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਤੁਸੀਂ ਮੈਨੂੰ ਜਿੰਨਾ ਚਾਹੋ ਹੇਠਾਂ ਖਿੱਚ ਸਕਦੇ ਹੋ। ਜਿਨ੍ਹਾਂ ਤੁਸੀਂ ਮੈਨੂੰ ਥੱਲੇ ਖਿੱਚਣ ਦੀ ਕੋਸ਼ਿਸ਼ ਕਰੋਗੇ, ਉਨ੍ਹਾਂ ਹੀ ਮੈਂ ਉੱਪਰ ਉੱਠਾਂਗੀ। ਤੁਸੀਂ ਲੋਕ ਮੇਰੇ ਬਾਰੇ ਗੱਲ ਕਰਦੇ ਹੋ, ਸ਼ਾਇਦ ਮੈਂ ਕੁਝ ਚੰਗਾ ਅਤੇ ਸਹੀ ਕਰ ਰਹੀ ਹਾਂ, ਤਾਂ ਹੀ ਮੇਰੀਆਂ ਹੀ ਗੱਲਾਂ ਕਰ ਰਹੇ ਹੋ। ਇਸ ਲਈ ਇਸ ਨੂੰ ਕਰਦੇ ਰਹੋ 'ਕੁਛ ਤੋ ਲੋਗ ਕਹੇਂਗੇ, ਲੋਗੋ ਕਾ ਕਾਮ ਹੈ ਕਹਿਨਾ"

View this post on Instagram
 
A post shared by ✨Tinzi In TinzelTown✨🧚‍♀️ (@tinadatta)

ਟੀਨਾ ਨੇ ਕਿਹਾ - ਲੱਗੇ ਰਹੋ ਟਰੋਲਰਜ਼
ਟੀਨਾ ਇੱਥੇ ਹੀ ਨਹੀਂ ਰੁਕੀ, ਉਸਨੇ ਅੱਗੇ ਲਿਖਿਆ- 'ਮੇਰੇ ਪਿਆਰੇ ਟ੍ਰੋਲਰਜ਼, ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰੱਖੋ। ਕਿਉਂਕਿ ਤੁਸੀਂ ਦਿਖਾ ਰਹੇ ਹੋ ਕਿ ਤੁਸੀਂ ਕੌਣ ਹੋ। ਜੋ ਤੁਸੀਂ ਬੋਲਦੇ ਹੋ, ਉੇਸ ਨਾਲ ਮੇਰੀ ਨਹੀਂ ਤੁਹਾਡੀ ਹੀ ਸੋਚ ਪਤਾ ਲੱਗਦੀ ਹੈ। ਜਿਸ ਤਰ੍ਹਾਂ ਨਾਲ ਮੈਂ ਆਪਣੇ ਆਪ ਨੂੰ ਸੰਭਾਲਦੀ ਹਾਂ, ਇਹ ਮੇਰੀ ਇੱਜ਼ਤ ਨੂੰ ਦਰਸਾਉਂਦੀਦਾ ਹੈ। ਮੈਂ ਬਿਲਕੁਲ ਨਹੀਂ ਬਦਲਾਂਗੀ ਕਿਉਂਕਿ ਥੋੜ੍ਹੀ ਜਿਹੀ ਨਕਾਰਾਤਮਕਤਾ ਮੈਨੂੰ ਦਬਾ ਨਹੀਂ ਸਕਦੀ, ਮੇਰੀ ਸਕਾਰਾਤਮਕਤਾ ਨੂੰ ਨਸ਼ਟ ਨਹੀਂ ਕਰ ਸਕਦੀ।

ਦੱਸ ਦੇਈਏ ਕਿ ਟੀਨਾ ਦੱਤਾ ਇਨ੍ਹੀਂ ਦਿਨੀਂ ਸ਼ੋਅ 'ਹਮ ਰਹੇ ਯਾ ਨਾ ਰਹੇ ਹਮ' 'ਚ ਨਜ਼ਰ ਆ ਰਹੀ ਹੈ। ਟੀਨਾ ਇਸ ਤੋਂ ਪਹਿਲਾਂ ਬਿੱਗ ਬੌਸ 16 ਨੂੰ ਲੈ ਕੇ ਚਰਚਾ 'ਚ ਸੀ। ਇਸ ਸ਼ੋਅ ਦੌਰਾਨ ਵੀ ਅਦਾਕਾਰਾ ਨੂੰ ਕਾਫੀ ਟ੍ਰੋਲ ਕੀਤਾ ਗਿਆ ਸੀ। ਅਜਿਹੇ 'ਚ ਹੁਣ ਅਦਾਕਾਰਾ ਨੇ ਟ੍ਰੋਲਸ ਨੂੰ ਜਵਾਬ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Embed widget