ਪੜਚੋਲ ਕਰੋ

Ananya Panday: ਅਨੰਨਿਆ ਪਾਂਡੇ ਕਿੰਨੀ ਦੌਲਤ ਦੀ ਮਾਲਕ, ਨੈੱਟਵਰਥ ਬਾਰੇ ਜਾਣ ਕੇ ਰਹਿ ਜਾਵੋਗੇ ਹੈਰਾਨ

Ananya Panday : ਅਨੰਨਿਆ ਪਾਂਡੇ ਨੂੰ ਅਦਾਕਾਰੀ ਵਿਰਾਸਤ ਵਿੱਚ ਮਿਲੀ ਹੈ। ਉਨ੍ਹਾਂ ਦੇ ਪਿਤਾ 'ਚੰਕੀ ਪਾਂਡੇ' (Chunky Panday) ਵੀ ਆਪਣੇ ਸਮੇਂ ਦੇ ਮਹਾਨ ਅਭਿਨੇਤਾ (Actor) ਰਹੇ ਹਨ। ਆਓ ਜਾਣਦੇ ਹਾਂ ਅਭਿਨੇਤਰੀ ਦੀ ਕੁੱਲ ਜਾਇਦਾਦ ਬਾਰੇ।

Ananya Panday: 'ਸਟੂਡੈਂਟ ਆਫ ਦਿ ਈਅਰ 2' (Student of the Year 2) ਨਾਲ ਆਪਣੇ ਫਿਲਮੀ ਕਰੀਅਰ (Career) ਦੀ ਸ਼ੁਰੂਆਤ ਕਰਨ ਵਾਲੀ ਅਨਨਿਆ ਪਾਂਡੇ ਨੇ ਬਹੁਤ ਘੱਟ ਸਮੇਂ 'ਚ ਆਪਣੀ ਪਛਾਣ ਬਣਾ ਲਈ ਹੈ। ਅਨੰਨਿਆ ਪਾਂਡੇ ਚੌਵੀ (24) ਸਾਲ ਦੀ ਹੋ ਗਈ ਹੈ। ਅਨੰਨਿਆ ਪਾਂਡੇ ਨੂੰ ਅਦਾਕਾਰੀ ਵਿਰਾਸਤ ਵਿੱਚ ਮਿਲੀ ਹੈ। ਉਨ੍ਹਾਂ ਦੇ ਪਿਤਾ 'ਚੰਕੀ ਪਾਂਡੇ' (Chunky Panday) ਵੀ ਆਪਣੇ ਸਮੇਂ ਦੇ ਮਹਾਨ ਅਭਿਨੇਤਾ (Actor) ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਅਨੰਨਿਆ ਪਾਂਡੇ ਬਾਲੀਵੁੱਡ (Bollywood) ਦੀਆਂ ਬਹੁਤ ਹੀ ਅਮੀਰ ਅਭਿਨੇਤਰੀਆਂ ਵਿੱਚ ਗਿਣੀ ਜਾਂਦੀ ਹੈ। ਆਓ ਜਾਣਦੇ ਹਾਂ ਬਿਹਤਰੀਨ ਅਭਿਨੇਤਰੀ ਦੀ ਕੁੱਲ ਜਾਇਦਾਦ ਬਾਰੇ।

ਅਨੰਨਿਆ ਪਾਂਡੇ ਮੁੱਖ ਤੌਰ 'ਤੇ ਆਪਣੀਆਂ ਫਿਲਮਾਂ ਅਤੇ ਇਸ਼ਤਿਹਾਰਾਂ ਤੋਂ ਕਮਾਈ ਕਰਦੀ ਹੈ। ਅਨੰਨਿਆ ਆਪਣੀ ਹਰ ਫਿਲਮ ਲਈ ਦੋ ਕਰੋੜ ਰੁਪਏ ਦੀ ਮੋਟੀ ਫੀਸ ਲੈਂਦੀ ਹੈ। ਇਸ ਦੇ ਨਾਲ ਹੀ ਉਹ ਇਸ਼ਤਿਹਾਰਬਾਜ਼ੀ ਲਈ ਵੀ ਲੱਖਾਂ ਰੁਪਏ ਵਸੂਲਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਨੰਨਿਆ ਪਾਂਡੇ ਦੀ ਕੁੱਲ ਜਾਇਦਾਦ 30 ਕਰੋੜ ਰੁਪਏ ਤੋਂ ਵੱਧ ਹੈ।

ਸ਼ਾਨਦਾਰ ਘਰ

ਅਨੰਨਿਆ ਪਾਂਡੇ ਦਾ ਆਪਣਾ ਆਲੀਸ਼ਾਨ ਘਰ ਹੈ। ਉਹ ਮੁੰਬਈ ਦੇ ਪਾਲੀ ਹਿੱਲ ਵਿੱਚ ਇੱਕ ਘਰ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੀ ਹੈ। ਉਨ੍ਹਾਂ ਆਪਣੇ ਘਰ ਵਿਚ ਲੋੜੀਂਦੀ ਹਰ ਚੀਜ਼ ਸ਼ਾਮਲ ਕੀਤੀ ਹੈ। ਉਨ੍ਹਾਂ ਦੇ ਘਰ ਦੀ ਕੀਮਤ ਕਰੋੜਾਂ ਵਿੱਚ ਦੱਸੀ ਜਾਂਦੀ ਹੈ।

ਲਗਜ਼ਰੀ ਕਾਰਾਂ

ਅਨੰਨਿਆ ਪਾਂਡੇ ਨੂੰ ਵੀ ਲਗਜ਼ਰੀ ਕਾਰਾਂ ਦਾ ਬਹੁਤ ਸ਼ੌਕ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਕਾਰ ਕਲੈਕਸ਼ਨ 'ਚ 88.24 ਲੱਖ ਰੁਪਏ ਦੀ 'ਰੇਂਜ ਰੋਵਰ ਸਪੋਰਟ' (Range Rover Sport), 63.30 ਲੱਖ ਰੁਪਏ ਦੀ 'ਮਰਸੀਡੀਜ਼-ਬੈਂਜ਼ ਈ-ਕਲਾਸ' (Mercedes-Benz E-Class), 33 ਲੱਖ ਰੁਪਏ ਦੀ 'ਸਕੋਡਾ ਕੋਡਿਆਕ' (Skoda Kodiaq) ਅਤੇ Hyundai Santa Fe' ਦੀਆਂ 'ਮਹਿੰਗੀਆਂ ਕਾਰਾਂ' ਕੀਮਤ 30 ਲੱਖ ਰੁਪਏ ਹੈ, ਸ਼ਾਮਲ ਹਨ।

ਇੰਸਟਾਗ੍ਰਾਮ 'ਤੇ ਰਹਿੰਦੀ ਹੈ ਐਕਟਿਵ 

ਅਨੰਨਿਆ ਪਾਂਡੇ (Ananya Panday) ਆਪਣਾ ਕਾਫੀ ਸਮਾਂ ਇੰਸਟਾਗ੍ਰਾਮ 'ਤੇ  (Instagram) ਬਿਤਾਉਂਦੀ ਹੈ। ਉਹ ਹਰ ਰੋਜ਼ ਆਪਣੇ ਪ੍ਰਸ਼ੰਸਕਾਂ ਲਈ ਨਵੀਆਂ-ਨਵੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਅਨੰਨਿਆ ਦੇ ਪ੍ਰਸ਼ੰਸਕ ਉਸ ਦੀ ਇਕ ਝਲਕ ਦੇਖਣ ਲਈ ਬੇਤਾਬ ਹਨ। ਅਨੰਨਿਆ ਪਾਂਡੇ ਦੇ ਇੰਸਟਾਗ੍ਰਾਮ 'ਤੇ 24 ਮਿਲੀਅਨ ਫਾਲੋਅਰਜ਼ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget