ਪੜਚੋਲ ਕਰੋ

ਰਣਵੀਰ ਸਿੰਘ ਅਤੇ ਬਿੱਗ ਬੀ ਨਾਲ ‘'ਘੁੰਮਕੇਤੂ’ ‘ਚ ਨਵਾਜ਼ੁਦੀਨ, ਵੇਖੋ ਮਜ਼ੇਦਾਰ ਟ੍ਰੇਲਰ

ਨਵਾਜ਼ੂਦੀਨ ਦੀ ਫ਼ਿਲਮ 'ਘੁੰਮਕੇਤੂ' 22 ਮਈ ਨੂੰ ਜ਼ੀ5 ‘ਤੇ ਰਿਲੀਜ਼ ਹੋਵੇਗੀ। ਲੌਕਡਾਊਨ ਦੌਰਾਨ ਦਰਸ਼ਕ ਬੇਸਬਰੀ ਨਾਲ ਫਿਲਮ ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਹਨ।

ਨਵੀਂ ਦਿੱਲੀ: ਬਾਲੀਵੁੱਡ ਐਕਟਰ ਨਵਾਜ਼ੂਦੀਨ ਸਿਦੀਕੀ (Nawazuddin Siddiqui) ਦੇ ਜਨਮਦਿਨ ਦੇ ਮੌਕੇ ਉਸ ਦੀ ਫ਼ਿਲਮ ਘੁੰਮਕੇਤੂ (Ghoomketu) ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ। ਕਰੀਬ 1 ਮਿੰਟ 56 ਸੈਕਿੰਡ ਦੇ ਇਸ ਟ੍ਰੇਲਰ ਨੂੰ ਦਰਸ਼ਕ ਕਾਫੀ ਪਸੰਦ ਕਰ ਰਹੇ ਹਨ। ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਯੂਟਿਊਬ ‘ਤੇ ਟ੍ਰੈਂਡ ਕਰ ਰਿਹਾ ਹੈ। ਇਸ ਫ਼ਿਲਮ ਵਿੱਚ ਨਵਾਜ਼ ਦੇ ਨਾਲ ਮਸ਼ਹੂਰ ਨਿਰਦੇਸ਼ਕ ਅਨੁਰਾਗ ਕਸ਼ਯਪ ਵੀ ਨਜ਼ਰ ਆਉਣਗੇ। ਰਣਵੀਰ ਸਿੰਘ ਅਤੇ ਬਿੱਗ ਬੀ ਨਾਲ ‘'ਘੁੰਮਕੇਤੂ’ ‘ਚ ਨਵਾਜ਼ੁਦੀਨ, ਵੇਖੋ ਮਜ਼ੇਦਾਰ ਟ੍ਰੇਲਰ ਨਵਾਜ਼ੂਦੀਨ ਸਿਦੀਕੀ ਫ਼ਿਲਮ ਵਿੱਚ ਨਵਾਜ਼ੂਦੀਨ ਸਿੱਦੀਕੀ ‘ਘੁੰਮਕੇਤੂ’ ਦਾ ਕਿਰਦਾਰ ਨਿਭਾਅ ਰਹੇ ਹਨ, ਜੋ ਕਿ ਫ਼ਿਲਮ ਦਾ ਟਾਈਟਲ ਵੀ ਹੈ। ਇਸ ਦੇ ਨਾਲ ਹੀ ਅਨੁਰਾਗ ਕਸ਼ਯਪ ਫ਼ਿਲਮ ‘ਚ ਪੁਲਿਸ ਮੁਲਾਜ਼ਮ ਬਣੇ ਹਨ। 'ਘੁੰਮਕੇਤੂ' ‘ਚ ਸੰਤਾ ਬੂਆ ਦੇ ਕਿਰਦਾਰ ‘ਚ ਇਲਾ ਅਰੁਣ, ਦੱਦਾ ਦੇ ਰੋਲ ‘ਚ ਰਘੁਬੀਰ ਯਾਦਵ, ਸਵਾਨੰਦ ਕਿਰਕੀਰ ਅਤੇ ਰਾਗਿਨੀ ਖੰਨਾ ਵੀ ਅਹਿਮ ਨਿਭਾਕਾ ‘ਚ ਹਨ। ਇਨ੍ਹਾਂ ਤੋਂ ਇਲਾਵਾ ਟ੍ਰੇਲਰ ‘ਚ ਅਮਿਤਾਭ ਬੱਚਨ, ਰਣਵੀਰ ਸਿੰਘ, ਸੋਨਾਕਸ਼ੀ ਸਿਨਹਾ, ਚਿਤਰਾਂਗਦਾ ਸਿੰਘ, ਲੌਰੇਨ ਗੋਟਲਿਬ ਅਤੇ ਫਿਲਮ ਨਿਰਮਾਤਾ ਨਿਖਿਲ ਅਡਵਾਨੀ ਸਪੈਸ਼ਲ ਅਪੀਅਰੈਂਸ ‘ਚ ਨਜ਼ਰ ਆਉਣਗੇ। ਟ੍ਰੇਲਰ ਨੂੰ ਵੇਖ ਕੇ ਅਜਿਹਾ ਲੱਗਦਾ ਹੈ ਕਿ ਫਿਲਮ ਵਿਚ ਕਈ ਟਵੀਸਟ ਅਤੇ ਟਰਨਸ ਦੇਖਣ ਨੂੰ ਮਿਲਣਗੇ। ਜ਼ੀ5 ‘ਤੇ ‘ਘੁੰਮਕੇਤੂ’ 22 ਮਈ ਨੂੰ ਰਿਲੀਜ਼ ਹੋਵੇਗੀ। ਪੁਸ਼ਪੇਂਦਰ ਨਾਥ ਮਿਸ਼ਰਾ ਵਲੋਂ ਡਾਈਰੈਕਟ ਇਸ ਫ਼ਿਲਮ ਦੀ ਰਿਲੀਜ਼ ਦਾ ਫੈਨਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਵੇਖੋ ਟ੍ਰੇਲਰ:
ਟ੍ਰੇਲਰ ‘ਚ ਰਣਵੀਰ ਸਿੰਘ ਅਤੇ ਸੋਨਾਕਸ਼ੀ ਸਿਨਹਾ ਦੀ ਇੱਕ ਝਲਕ ਦਿਖਾਈ ਗਈ ਹੈ। ਟ੍ਰੇਲਰ ਵਿੱਚ ਮੈਗਾਸਟਾਰ ਅਮਿਤਾਭ ਬੱਚਨ ਅਤੇ ਖੂਬਸੂਰਤ ਚਿਤਰਾਂਗਦਾ ਸਿੰਘ ਵੀ ਨਜ਼ਰ ਆਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ

ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ

Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?

ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ

Embed widget