ਪੜਚੋਲ ਕਰੋ

'ਮਿਰਜ਼ਾਪੁਰ 2' ਦਾ ਟ੍ਰੇਲਰ ਹੋਇਆ ਰਿਲੀਜ਼

OTT ਪਲੇਟਫਾਰਮ ਦੀ ਸੁਪਰਹਿੱਟ ਵੈੱਬ ਸੀਰੀਜ਼ ਮਿਰਜ਼ਾਪੁਰ ਦੇ ਦੂਸਰੇ ਸੀਜ਼ਨ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। 23 ਅਕਤੂਬਰ ਨੂੰ ਐਮਾਜ਼ਾਨ ਪ੍ਰਾਈਮ 'ਤੇ ਰਿਲੀਜ਼ ਹੋਣ ਵਾਲੀ ਇਸ ਸੀਰੀਜ਼ ਦਾ ਇੰਤਜ਼ਾਰ ਕਾਫੀ ਲੰਮੇ ਸਮੇਂ ਤੋਂ ਹੋ ਰਿਹਾ ਸੀ। ਇਸ ਦੇ ਟ੍ਰੇਲਰ ਦੇ ਆਉਣ ਤੋਂ ਬਾਅਦ ਇਸ ਦੀ ਦਿਲਚਸਪੀ ਹੋਰ ਵਧ ਗਈ ਹੈ।

ਮੁੰਬਈ: OTT ਪਲੇਟਫਾਰਮ ਦੀ ਸੁਪਰਹਿੱਟ ਵੈੱਬ ਸੀਰੀਜ਼ ਮਿਰਜ਼ਾਪੁਰ ਦੇ ਦੂਸਰੇ ਸੀਜ਼ਨ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। 23 ਅਕਤੂਬਰ ਨੂੰ ਐਮਾਜ਼ਾਨ ਪ੍ਰਾਈਮ 'ਤੇ ਰਿਲੀਜ਼ ਹੋਣ ਵਾਲੀ ਇਸ ਸੀਰੀਜ਼ ਦਾ ਇੰਤਜ਼ਾਰ ਕਾਫੀ ਲੰਮੇ ਸਮੇਂ ਤੋਂ ਹੋ ਰਿਹਾ ਸੀ। ਇਸ ਦੇ ਟ੍ਰੇਲਰ ਦੇ ਆਉਣ ਤੋਂ ਬਾਅਦ ਇਸ ਦੀ ਦਿਲਚਸਪੀ ਹੋਰ ਵਧ ਗਈ ਹੈ। OTT ਪਲੇਟਫਾਰਮ 'ਤੇ ਜਿਨ੍ਹਾਂ ਵੀ ਕੰਟੈਂਟ ਆਇਆ ਲੋਕਾਂ ਨੇ ਦੇਖਿਆ, ਪਰ ਜਦ ਵੀ ਸ਼ੋਅ ਤੇ ਵੈੱਬ ਸੀਰੀਜ਼ ਦੀ ਗੱਲ ਹੁੰਦੀ ਹੈ ਤਾਂ ਉਸ 'ਚ ਮਿਰਜ਼ਾਪੁਰ ਦਾ ਜ਼ਿਕਰ ਜਰੂਰ ਹੁੰਦਾ ਹੈ। ਪਹਿਲੇ ਸੀਜ਼ਨ ਤੋਂ ਬਾਅਦ ਹੀ ਫੈਨਜ਼ ਇਸ ਸੀਰੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫੈਨਜ਼ ਦੇ ਅੰਦਰ ਇਹ ਬੇਸਬਰੀ ਹੈ ਕਿ ਇਸ ਸੀਜ਼ਨ 'ਚ ਕੀ ਅਲੱਗ ਹੋਏਗਾ। ਵੈਸੇ ਟ੍ਰੇਲਰ 'ਚ ਝਲਕ ਤਾਂ ਵੇਖਣ ਨੂੰ ਮਿਲ ਗਈ ਹੈ, ਪਰ ਪਿਕਚਰ ਅਜੇ ਬਾਕੀ ਹੈ ਜੋ ਕਿ 23 ਅਕਤੂਬਰ ਨੂੰ ਡਿਜੀਟਲ ਪਲੇਟਫਾਰਮ 'ਤੇ ਰਿਲੀਜ਼ ਹੋਣ ਵਾਲੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget