ਪੜਚੋਲ ਕਰੋ
ਫ਼ਿਲਮ 'ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ ਦਾ ਟ੍ਰੇਲਰ ਰਿਲੀਜ਼, ਗਿੱਪੀ ਤੇ ਸਰਗੁਣ ਲੀਡ ਰੋਲ 'ਚ
ਸੁਮੀਤ ਦੱਤ ਤੇ ਡ੍ਰੀਮ ਬੁੱਕ ਪ੍ਰੋਡਕਸ਼ਨ ਨੇ ਲਿਓਸਟ੍ਰਾਇਡ ਇੰਟਰਟੇਨਮੈਂਟ ਨਾਲ ਮਿਲ ਕੇ ਅੱਜ ਆਪਣੀ ਆਉਣ ਵਾਲੀ ਫਿਲਮ 'ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ' ਦਾ ਟ੍ਰੇਲਰ ਰਿਲੀਜ਼ ਕੀਤਾ।

ਚੰਡੀਗੜ੍ਹ: ਸੁਮੀਤ ਦੱਤ ਤੇ ਡ੍ਰੀਮ ਬੁੱਕ ਪ੍ਰੋਡਕਸ਼ਨ ਨੇ ਲਿਓਸਟ੍ਰਾਇਡ ਇੰਟਰਟੇਨਮੈਂਟ ਨਾਲ ਮਿਲ ਕੇ ਅੱਜ ਆਪਣੀ ਆਉਣ ਵਾਲੀ ਫਿਲਮ 'ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ' ਦਾ ਟ੍ਰੇਲਰ ਰਿਲੀਜ਼ ਕੀਤਾ। ਇਸ ਫਿਲਮ ਵਿੱਚ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਮੁੱਖ ਕਿਰਦਾਰ ਨਿਭਾਅ ਰਹੇ ਹਨ। ਇਸ ਫ਼ਿਲਮ ਨੂੰ ਕਰਨ ਆਰ. ਗੁਲਿਆਣੀ ਵੱਲੋਂ ਡਾਇਰੈਕਟ ਕੀਤਾ ਗਿਆ ਹੈ।

Before You Go
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ
ਟ੍ਰੈਂਡਿੰਗ ਟੌਪਿਕ






















