ਪੜਚੋਲ ਕਰੋ

Thalapathy ਦੇ CM ਬਣਦੇ ਹੀ ਤ੍ਰਿਸ਼ਾ ਕ੍ਰਿਸ਼ਨਨ ਦਾ ਪਹਿਲਾ ਰਿਐਕਸ਼ਨ,  ਖ਼ਾਸ ਅੰਦਾਜ਼ 'ਚ ਦਿੱਤੀ CM ਨੂੰ ਵਧਾਈ ,ਕਿਹਾ- 'ਮੈਂ ਬਹੁਤ ਖੁਸ਼ ਹਾਂ'

Vijay's Oath Ceremony : ਸਾਊਥ ਸਿਨੇਮਾ ਦੇ ਸੁਪਰਸਟਾਰ ਵਿਜੇ ਥਲਾਪਤੀ ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। 10 ਮਈ ਨੂੰ ਉਨ੍ਹਾਂ ਨੇ ਸਹੁੰ ਚੁੱਕ ਕੇ ਆਪਣੀ ਸਿਆਸੀ ਪਾਰੀ ਦਾ ਆਗਾਜ਼ ਕਰ ਦਿੱਤਾ ਹੈ।

Vijay's Oath Ceremony : ਸਾਊਥ ਸਿਨੇਮਾ ਦੇ ਸੁਪਰਸਟਾਰ ਵਿਜੇ ਥਲਾਪਤੀ ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। 10 ਮਈ ਨੂੰ ਉਨ੍ਹਾਂ ਨੇ ਸਹੁੰ ਚੁੱਕ ਕੇ ਆਪਣੀ ਸਿਆਸੀ ਪਾਰੀ ਦਾ ਆਗਾਜ਼ ਕਰ ਦਿੱਤਾ ਹੈ। ਚੇਨਈ ਦੇ ਨਹਿਰੂ ਸਟੇਡੀਅਮ ਵਿੱਚ ਹੋਏ ਇਸ ਇਤਿਹਾਸਕ ਸਹੁੰ ਚੁੱਕ ਸਮਾਗਮ ਵਿੱਚ ਉਨ੍ਹਾਂ ਦੀ ਕੋ-ਸਟਾਰ ਅਤੇ ਕਰੀਬੀ ਦੋਸਤ ਤ੍ਰਿਸ਼ਾ ਕ੍ਰਿਸ਼ਨਨ ਵੀ ਮੌਜੂਦ ਰਹੀ। ਤ੍ਰਿਸ਼ਾ ਨੇ ਆਪਣੇ ਖ਼ਾਸ ਅੰਦਾਜ਼ ਨਾਲ ਹਰ ਕਿਸੇ ਦਾ ਧਿਆਨ ਖਿੱਚਿਆ। ਵਿਜੇ ਥਲਾਪਤੀ ਦੇ ਮੁੱਖ ਮੰਤਰੀ ਬਣਨ 'ਤੇ ਹੁਣ ਤ੍ਰਿਸ਼ਾ ਨੇ ਆਪਣਾ ਪਹਿਲਾ ਪ੍ਰਤੀਕਰਮ (ਰਿਐਕਸ਼ਨ) ਦਿੱਤਾ ਹੈ।

ਤ੍ਰਿਸ਼ਾ ਕ੍ਰਿਸ਼ਨਨ ਦਾ ਪਹਿਲਾ ਰਿਐਕਸ਼ਨ ਆਇਆ ਸਾਹਮਣੇ

ਤਾਮਿਲਨਾਡੂ ਦੇ CM ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਤ੍ਰਿਸ਼ਾ ਕ੍ਰਿਸ਼ਨਨ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਵਿਜੇ ਦੀ ਜਿੱਤ 'ਤੇ ਆਪਣੀ ਖ਼ੁਸ਼ੀ ਜ਼ਾਹਰ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਤ੍ਰਿਸ਼ਾ ਨੇ ਵਿਜੇ ਥਲਾਪਤੀ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਵੀ ਦਿੱਤੀ। ਤ੍ਰਿਸ਼ਾ ਕ੍ਰਿਸ਼ਨਨ ਬੋਲੀ- "ਬਹੁਤ-ਬਹੁਤ ਵਧਾਈ ਹੋਵੇ। ਮੈਂ ਬਹੁਤ ਜ਼ਿਆਦਾ ਖ਼ੁਸ਼ ਹਾਂ।"

ਦੱਸ ਦੇਈਏ ਕਿ ਜਦੋਂ ਵਿਜੇ ਥਲਾਪਤੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਸਨ, ਉਦੋਂ ਤ੍ਰਿਸ਼ਾ ਵੀ ਉਨ੍ਹਾਂ ਦੇ ਨਾਲ ਸਮਾਗਮ ਵਿੱਚ ਮੌਜੂਦ ਰਹੀ। ਉਹ ਖ਼ੁਸ਼ੀ ਨਾਲ ਖਿੜੀ ਹੋਈ ਨਜ਼ਰ ਆਈ। ਦੋਸਤ ਵਿਜੇ ਦੀ ਜ਼ਿੰਦਗੀ ਦੇ ਸਭ ਤੋਂ ਅਹਿਮ ਅਤੇ ਇਤਿਹਾਸਕ ਪਲ ਵਿੱਚ ਤ੍ਰਿਸ਼ਾ ਨੇ ਇੱਕ ਸੱਚੇ ਦੋਸਤ ਵਾਂਗ ਉਨ੍ਹਾਂ ਦਾ ਸਾਥ ਦਿੱਤਾ ਅਤੇ ਜਿੱਤ ਦਾ ਜਸ਼ਨ ਮਨਾਇਆ।

ਇੰਨਾ ਹੀ ਨਹੀਂ, ਸਮਾਗਮ ਦੌਰਾਨ ਤ੍ਰਿਸ਼ਾ ਕ੍ਰਿਸ਼ਨਨ ਨੇ ਵਿਜੇ ਥਲਾਪਤੀ ਦੀ ਮਾਂ ਅਤੇ ਭੈਣਾਂ ਨੂੰ ਗਲੇ ਲਗਾ ਕੇ ਵਧਾਈ ਦਿੱਤੀ। ਵਿਜੇ ਦੇ ਪਰਿਵਾਰ ਨਾਲ ਤ੍ਰਿਸ਼ਾ ਦਾ ਖ਼ਾਸ ਰਿਸ਼ਤਾ ਦੇਖ ਕੇ ਪ੍ਰਸ਼ੰਸਕ ਵੀ ਕਾਫੀ ਖ਼ੁਸ਼ ਨਜ਼ਰ ਆਏ।

ਪਰਿਵਾਰ ਨਾਲ ਦਿਖਿਆ ਤ੍ਰਿਸ਼ਾ ਦਾ ਬੌਂਡ

ਵਿਜੇ ਥਲਾਪਤੀ ਦੇ ਸਹੁੰ ਚੁੱਕ ਸਮਾਗਮ ਵਿੱਚ ਤ੍ਰਿਸ਼ਾ ਕ੍ਰਿਸ਼ਨਨ ਨੇ ਆਪਣੀ ਐਂਟਰੀ ਨਾਲ ਹੀ ਸਭ ਦਾ ਧਿਆਨ ਖਿੱਚ ਲਿਆ। ਤ੍ਰਿਸ਼ਾ ਬਲੂ ਸਾੜ੍ਹੀ ਵਿੱਚ ਟ੍ਰੈਡੀਸ਼ਨਲ ਲੁੱਕ ਵਿੱਚ ਨਜ਼ਰ ਆਈ। ਉਸ ਨੇ ਡਾਇਮੰਡ ਚੋਕਰ ਨੈਕਲੈੱਸ ਅਤੇ ਮੈਚਿੰਗ ਈਅਰਰਿੰਗਸ ਪਹਿਨੇ ਹੋਏ ਸਨ। ਮੱਥੇ 'ਤੇ ਬਿੰਦੀ ਅਤੇ ਵਾਲਾਂ ਵਿੱਚ ਗਜਰਾ ਲਗਾ ਕੇ ਉਸ ਨੇ ਆਪਣੀ ਲੁੱਕ ਨੂੰ ਕੰਪਲੀਟ ਕੀਤਾ। ਇਸ ਲੁੱਕ ਵਿੱਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ।

ਤ੍ਰਿਸ਼ਾ ਅਤੇ ਵਿਜੇ ਥਲਾਪਤੀ ਵਿਜੇ ਦੀ ਗੱਲ ਕਰੀਏ ਤਾਂ ਦੋਵੇਂ ਦੋਸਤ ਹੋਣ ਦੇ ਨਾਲ-ਨਾਲ ਕੋ-ਐਕਟਰ ਵੀ ਹਨ। ਦੋਵਾਂ ਨੇ ਕਈ ਫ਼ਿਲਮਾਂ ਵਿੱਚ ਇਕੱਠੇ ਕੰਮ ਕੀਤਾ ਹੈ, ਜਿਨ੍ਹਾਂ ਵਿੱਚ 'ਤਿਰੂਪਾਚੀ', 'ਆਥੀ', 'ਕੁਰੂਵੀ' ਅਤੇ 'ਲੀਓ' ਸ਼ਾਮਲ ਹਨ। ਇਨ੍ਹਾਂ ਸਾਰੀਆਂ ਫ਼ਿਲਮਾਂ ਵਿੱਚ ਤ੍ਰਿਸ਼ਾ ਅਤੇ ਵਿਜੇ ਥਲਾਪਤੀ ਦੀ ਜੋੜੀ ਨੂੰ ਪ੍ਰਸ਼ੰਸਕਾਂ ਨੇ ਬਹੁਤ ਪਿਆਰ ਦਿੱਤਾ ਹੈ।

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget