ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੇ ਵਾਇਰਲ ਵੀਡੀਓ ਦਾ ਸੱਚ ਆਇਆ ਸਾਹਮਣੇ, ਤਾਂ ਇਸ ਲਈ ਝਟਕਿਆ ਸੀ ਫੈਨ ਦਾ ਹੱਥ

Shah Rukh Khan Viral Video: ਇਸ ਵਾਇਰਲ ਵੀਡੀਓ ਦੀ ਅਸਲ ਸੱਚਾਈ ਸਾਹਮਣੇ ਆਈ ਹੈ। ਸੋਸ਼ਲ ਮੀਡੀਆ 'ਤੇ ਸ਼ਾਹਰੁਖ ਖਾਨ ਦੇ ਇੱਕ ਫੈਨਪੇਜ ਵੱਲੋਂ ਇਸੇ ਵੀਡੀਓ ਨੂੰ ਸਲੋਅ ਮੋਸ਼ਨ 'ਚ ਸ਼ੇਅਰ ਕੀਤਾ ਗਿਆ ਹੈ

Shah Rukh Kahan Viral Video: ਸ਼ਾਹਰੁਖ ਖਾਨ ਦਾ ਨਾਂ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਕਿੰਗ ਖਾਨ ਨੇ ਹਾਲ ਹੀ 'ਪਠਾਨ' ਨਾਲ ਬਾਲੀਵੁੱਡ 'ਚ ਧਮਾਕੇਦਾਰ ਕਮਬੈਕ ਕੀਤਾ ਹੈ। ਪਰ ਪਿਛਲੇ ਦਿਨੀਂ ਕਿੰਗ ਖਾਨ ਨੈਗਟਿਵ ਕਾਰਨਾਂ ਕਰਕੇ ਸੁਰਖੀਆਂ 'ਚ ਆ ਗਏ ਸੀ।

ਇਹ ਵੀ ਪੜ੍ਹੋ: ਜੀਆ ਖਾਨ ਕੇਸ ਤੋਂ ਬਰੀ ਹੋਣ ਤੋਂ ਬਾਅਦ ਸੂਰਜ ਪੰਚੋਲੀ ਪਹੁੰਚੇ ਦਿੱਲੀ, ਗੁਰਦੁਆਰਾ ਬੰਗਲਾ ਸਾਹਿਬ 'ਚ ਟੇਕਿਆ ਮੱਥਾ

ਦਰਅਸਲ, ਪਿਛਲੇ ਦਿਨੀਂ ਸ਼ਾਹਰੁਖ ਖਾਨ ਦੀ ਇੱਕ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋਈ ਸੀ, ਜਿਸ ਵਿੱਚ ਕਿੰਗ ਖਾਨ ਮੁੰਬਈ ਏਅਰਪੋਰਟ 'ਤੇ ਨਜ਼ਰ ਆਏ ਸੀ। ਇਸ ਦਰਮਿਆਨ ਜਦੋਂ ਇੱਕ ਪ੍ਰਸ਼ੰਸਕ ਨੇ ਸ਼ਾਹਰੁਖ ਨਾਲ ਸੈਲਫੀ ਲੈਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੇ ਉਸ ਦਾ ਹੱਥ ਝਟਕ ਦਿੱਤਾ ਅਤੇ ਅੱਗੇ ਚਲੇ ਗਏ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋਇਆ ਸੀ। ਲੋਕਾਂ ਨੇ ਸ਼ਾਹਰੁਖ ਨੂੰ ਇਸ ਵੀਡੀਓ ਲਈ ਖੂਬ ਟਰੋਲ ਵੀ ਕੀਤਾ ਸੀ। ਕਈ ਲੋਕਾਂ ਨੇ ਤਾਂ ਇਹ ਤੱਕ ਕਿਹਾ ਸੀ ਕਿ ਪਠਾਨ ਹਿੱਟ ਹੋ ਗਈ ਤਾਂ ਸ਼ਾਹਰੁਖ 'ਚ ਘਮੰਡ ਆ ਗਿਆ। 

ਪਰ ਹੁਣ ਇਸ ਵਾਇਰਲ ਵੀਡੀਓ ਦੀ ਅਸਲ ਸੱਚਾਈ ਸਾਹਮਣੇ ਆਈ ਹੈ। ਸੋਸ਼ਲ ਮੀਡੀਆ 'ਤੇ ਸ਼ਾਹਰੁਖ ਖਾਨ ਦੇ ਇੱਕ ਫੈਨਪੇਜ ਵੱਲੋਂ ਇਸੇ ਵੀਡੀਓ ਨੂੰ ਸਲੋਅ ਮੋਸ਼ਨ 'ਚ ਸ਼ੇਅਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਹ ਸਾਫ ਹੋ ਜਾਂਦਾ ਹੈ ਕਿ ਸ਼ਾਹਰੁਖ ਖਾਨ ਨੇ ਆਪਣੇ ਇਸ ਪ੍ਰਸ਼ੰਸਕ ਦਾ ਹੱਥ ਕਿਉਂ ਝਟਕਿਆ ਸੀ। ਦਰਅਸਲ, ਇਹ ਫੈਨ ਸੈਲਫੀ ਲੈਣ ਲਈ ਇਨ੍ਹਾਂ ਜ਼ਿਆਦਾ ਐਕਸਾਇਟਡ ਸੀ ਕਿ ਉਸ ਨੇ ਧਿਆਨ ਨਹੀਂ ਦਿੱਤਾ ਕਿ ਉਸ ਦਾ ਹੱਥ ਦੂਜੇ ਸ਼ਖਸ ਦੇ ਮੂੰਹ 'ਤੇ ਲੱਗ ਸਕਦਾ ਸੀ ਅਤੇ ਉਸ ਨੂੰ ਸੱਟ ਪਹੁੰਚ ਸਕਦੀ ਸੀ। ਇਸ ਲਈ ਸ਼ਾਹਰੁਖ ਖਾਨ ਨੇ ਉਸ ਦਾ ਹੱਥ ਝਟਕਿਆ। ਪਰ ਸ਼ਾਇਦ ਕਿੰਗ ਖਾਨ ਜਲਦਬਾਜ਼ੀ 'ਚ ਸਨ, ਇਸ ਲਈ ਉਹ ਉਸ ਜਗ੍ਹਾ ;ਤੇ ਇੱਕ ਸਕਿੰਟ ਵੀ ਨਹੀਂ ਰੁਕੇ। ਤੁਸੀਂ ਵੀ ਦੇਖੋ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by Bablu 🦁 (@ibablux)

ਕਾਬਿਲੇਗ਼ੌਰ ਹੈ ਕਿ ਸ਼ਾਹਰੁਖ ਖਾਨ ਦਾ ਸੁਭਾਅ ਕਾਫੀ ਨਿਮਾਣਾ ਤੇ ਡਾਊਨ ਟੂ ਅਰਥ ਹੈ। ਇਹ ਕਦੇ ਵੀ ਸੁਣਨ 'ਚ ਨਹੀਂ ਆਇਆ ਕਿ ਉਨ੍ਹਾਂ ਨੇ ਕਿਸੇ ਫੈਨ ਦੇ ਨਾਲ ਬਦਸਲੂਕੀ ਕੀਤੀ ਹੋਵੇ। ਵਰਕਫਰੰਟ ਦੀ ਗੱਲ ਕਰੀਏ ਤਾਂ ਸ਼ਾਹਰੁਖ ਖਾਨ ਜਲਦ ਹੀ 'ਜਵਾਨ' ਤੇ 'ਡੰਕੀ' ਵਰਗਿਆਂ ਫਿਲਮਾਂ 'ਚ ਨਜ਼ਰ ਆਉਣ ਵਾਲੇ ਹਨ।

ਇਹ ਵੀ ਪੜ੍ਹੋ: ਕੁਲਵਿੰਦਰ ਬਿੱਲਾ ਦੀ ਪਤਨੀ ਤੇ ਧੀ ਨਾਲ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ, ਦਿਲ ਜਿੱਤੇਗੀ ਸਾਂਝ ਦੀ ਕਿਊਟਨੈਸ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget