ਪੜਚੋਲ ਕਰੋ

Artist Arrest: ਮਸ਼ਹੂਰ ਕਲਾਕਾਰ ਵੱਲੋਂ ਸ਼ਰਮਨਾਕ ਕਾਰਾ! ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਨੌਕਰਾਨੀ ਨੂੰ ਉਤਾਰਿਆ ਮੌਤ ਦੇ ਘਾਟ; ਚਾਕੂ ਨਾਲ...

Artist Arrest: ਮਨੋਰੰਜਨ ਜਗਤ ਤੋਂ ਸ਼ਰਮਸਾਰ ਕਰ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੁੰਬਈ ਦੇ ਗੁਆਂਢੀ ਇਲਾਕੇ ਮੀਰਾ ਰੋਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਕਈ ਟੀਵੀ...

Artist Arrest: ਮਨੋਰੰਜਨ ਜਗਤ ਤੋਂ ਸ਼ਰਮਸਾਰ ਕਰ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੁੰਬਈ ਦੇ ਗੁਆਂਢੀ ਇਲਾਕੇ ਮੀਰਾ ਰੋਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਕਈ ਟੀਵੀ ਸੀਰੀਅਲਾਂ ਵਿੱਚ ਕੰਮ ਕਰ ਚੁੱਕੇ ਇੱਕ 42 ਸਾਲਾ ਅਦਾਕਾਰ ਨੂੰ ਆਪਣੀ ਘਰੇਲੂ ਸਹਾਇਕਾ (ਨੌਕਰਾਨੀ) ਦਾ ਕਤਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਅਦਾਕਾਰ ਨੇ ਮਹਿਲਾ ਵੱਲੋਂ ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਜਾਣੋ ਕੀ ਹੈ ਪੂਰਾ ਮਾਮਲਾ?

ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਦੀ ਪਛਾਣ ਆਸ਼ੀਸ਼ ਮੇਸ਼ਰਾਮ ਵਜੋਂ ਹੋਈ ਹੈ। ਆਸ਼ੀਸ਼ ਮੀਰਾ ਰੋਡ ਸਥਿਤ 'ਚੰਦੇਸ਼ ਅਕਾਰਡ' ਰਿਹਾਇਸ਼ੀ ਕੰਪਲੈਕਸ ਵਿੱਚ ਆਪਣੇ ਭਰਾ ਨਾਲ ਰਹਿੰਦਾ ਸੀ। ਪੀੜਤ ਮਹਿਲਾ, ਜਿਸ ਦੀ ਪਛਾਣ ਸੁਮਨ ਨਵਾਚ ਵਜੋਂ ਹੋਈ ਹੈ, ਇਸੇ ਕੰਪਲੈਕਸ ਦੇ ਕਈ ਘਰਾਂ ਵਿੱਚ ਹਾਊਸਕੀਪਰ ਵਜੋਂ ਕੰਮ ਕਰਦੀ ਸੀ।

ਵਿਰੋਧ ਕਰਨ 'ਤੇ ਚਲਾਇਆ ਚਾਕੂ

ਰਿਪੋਰਟਾਂ ਮੁਤਾਬਕ ਆਸ਼ੀਸ਼ ਪਿਛਲੇ ਕੁਝ ਸਮੇਂ ਤੋਂ ਸੁਮਨ 'ਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾ ਰਿਹਾ ਸੀ। ਘਟਨਾ ਵਾਲੇ ਦਿਨ ਵੀ ਉਸ ਨੇ ਸੁਮਨ ਅੱਗੇ ਅਜਿਹੀ ਹੀ ਮੰਗ ਰੱਖੀ, ਜਿਸ ਨੂੰ ਸੁਮਨ ਨੇ ਸਖ਼ਤੀ ਨਾਲ ਠੁਕਰਾ ਦਿੱਤਾ। ਇਸ ਗੱਲ ਤੋਂ ਗੁੱਸੇ ਵਿੱਚ ਆ ਕੇ ਆਸ਼ੀਸ਼ ਨੇ ਚਾਕੂ ਨਾਲ ਸੁਮਨ 'ਤੇ ਕਈ ਵਾਰ ਕੀਤੇ। ਪੁਲਿਸ ਮੁਤਾਬਕ ਮੁਲਜ਼ਮ ਨੇ ਸੁਮਨ ਦੇ ਢਿੱਡ ਵਿੱਚ ਦੋ ਵਾਰ, ਛਾਤੀ ਵਿੱਚ ਇੱਕ ਵਾਰ ਅਤੇ ਗਰਦਨ 'ਤੇ ਵਾਰ ਕੀਤੇ। ਖੂਨ ਨਾਲ ਲੱਥਪੱਥ ਮਹਿਲਾ ਨੂੰ ਤੁਰੰਤ ਗੁਰੂਕ੍ਰਿਪਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਵੱਲੋਂ ਕਾਰਵਾਈ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਮੁਲਜ਼ਮ ਆਸ਼ੀਸ਼ ਮੇਸ਼ਰਾਮ ਖ਼ਿਲਾਫ਼ FIR ਦਰਜ ਕਰ ਲਈ ਹੈ। ਪੁਲਿਸ ਨੇ ਵਾਰਦਾਤ ਦੇ ਕੁਝ ਘੰਟਿਆਂ ਅੰਦਰ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget