ਪੜਚੋਲ ਕਰੋ

Hina Khan: ਟੀਵੀ ਅਦਾਕਾਰਾ ਹਿਨਾ ਖਾਨ 'ਤੇ ਚੜ੍ਹਿਆ ਪੰਜਾਬੀ ਗੀਤਾਂ ਦਾ ਖੁਮਾਰ, ਰਣਜੀਤ ਬਾਵਾ ਦੇ ਗਾਣੇ 'ਤੇ ਬਣਾਈ ਰੀਲ, ਕਹੀ ਇਹ ਗੱਲ

Hina Khan Video: ਹਿਨਾ ਖਾਨ ਪੰਜਾਬੀ ਗਾਣਿਆਂ 'ਤੇ ਰੀਲ ਬਣਾਉਂਦੀ ਨਜ਼ਰ ਆਈ ਹੈ। ਉਸ ਨੇ ਰਣਜੀਤ ਬਾਵਾ ਦੇ ਗਾਣੇ 'ਪੰਜਾਬ ਵਰਗੀ' 'ਤੇ ਰੀਲ ਬਣਾਈ ਹੈ।

Hina Khan Video: ਟੀਵੀ ਅਦਾਕਾਰਾ ਹਿਨਾ ਖਾਨ ਇੰਨੀਂ ਦਿਨੀਂ ਖੂਬ ਸੁਰਖੀਆ ਬਟੋਰ ਰਹੀ ਹੈ। ਉਹ ਜਲਦ ਹੀ ਪੰਜਾਬੀ ਸਿਨੇਮਾ ਦੀ ਦੁਨੀਆ 'ਚ ਕਦਮ ਰੱਖਣ ਜਾ ਰਹੀ ਹੈ। ਉਹ ਗਿੱਪੀ ਗਰੇਵਾਲ ਨਾਲ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 'ਚ ਨਜ਼ਰ ਆਉਣ ਵਾਲੀ ਹੈ। ਇਹ ਫਿਲਮ 2024 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਹਿਨਾ ਖਾਨ ਪੰਜਾਬ ਦੇ ਰੰਗ 'ਚ ਰੰਗੀ ਨਜ਼ਰ ਆ ਰਹੀ ਹੈ।  

ਇਹ ਵੀ ਪੜ੍ਹੋ: ਸਲਮਾਨ ਖਾਨ ਨੂੰ ਮਿਲਿਆ ਏਪੀ ਢਿੱਲੋਂ, ਭਾਈਜਾਨ ਦੇ ਗਲ ਲੱਗ ਗਾਇਕ ਹੋਇਆ ਇਮੋਸ਼ਨਲ, ਦੇਖੋ ਵੀਡੀਓ

ਹਿਨਾ ਖਾਨ ਨੂੰ ਹਾਲ ਹੀ 'ਚ ਪੰਜਾਬੀ ਸਟਾਇਲ 'ਚ ਚੁੱਲ੍ਹੇ 'ਤੇ ਰੋਟੀ ਬਣਾਉਂਦੇ ਦੇਖਿਆ ਗਿਆ ਸੀ। ਹੁਣ ਹਿਨਾ ਖਾਨ ਪੰਜਾਬੀ ਗਾਣਿਆਂ 'ਤੇ ਰੀਲ ਬਣਾਉਂਦੀ ਨਜ਼ਰ ਆਈ ਹੈ। ਉਸ ਨੇ ਰਣਜੀਤ ਬਾਵਾ ਦੇ ਗਾਣੇ 'ਪੰਜਾਬ ਵਰਗੀ' 'ਤੇ ਰੀਲ ਬਣਾਈ ਹੈ। ਨਾਲ ਹੀ ਉਸ ਨੇ ਗਾਣੇ ਦੀ ਖੂਬ ਤਾਰੀਫ ਵੀ ਕੀਤੀ। ਦੇਖੋ ਵੀਡੀਓ:

View this post on Instagram
 
A post shared by Hina Khan (@realhinakhan)

ਕਾਬਿਲੇਗ਼ੌਰ ਹੈ ਕਿ ਹਿਨਾ ਖਾਨ ਟੀਵੀ ਦੀ ਦੁਨੀਆ ਦੀ ਮਸ਼ਹੂਰ ਅਦਾਕਾਰਾ ਹੈ। ਉਸ ਨੇ ਟੀਵੀ ਸੀਰੀਅਲ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਤੋਂ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਸ ਨੇ ਅਕਸ਼ਰਾ ਬਣ ਕੇ ਹਰ ਕਿਸੇ ਦਾ ਦਿਲ ਜਿੱਤ ਲਿਆ ਸੀ ਅਤੇ ਘਰ-ਘਰ ਮਸ਼ਹੂਰ ਹੋ ਗਈ ਸੀ। ਇਸ ਤੋਂ ਬਾਅਦ ਉਹ 'ਬਿੱਗ ਬੌਸ 11' 'ਚ ਨਜ਼ਰ ਆਈ ਸੀ। ਇੱਥੇ ਵੀ ਉਸ ਨੇ ਖੂਬ ਪ੍ਰਸਿੱਧੀ ਖੱਟੀ ਸੀ। ਹੁਣ ਉਹ ਜਲਦ ਹੀ ਪੰਜਾਬੀ ਸਿਨੇਮਾ 'ਚ ਐਂਟਰੀ ਕਰਨ ਜਾ ਰਹੀ ਹੈ। ਜਿਸ ਨੂੰ ਲੈਕੇ ਅਦਾਕਾਰਾ ਕਾਫੀ ਐਕਸਾਇਟਡ ਨਜ਼ਰ ਆ ਰਹੀ ਹੈ। ਉਹ ਅਕਸਰ ਆਪਣੀਆਂ ਪੋਸਟਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। 

ਇਹ ਵੀ ਪੜ੍ਹੋ: 'ਗਦਰ 2' ਦੀ ਜ਼ਬਰਦਸਤ ਕਮਾਈ ਜਾਰੀ, 6ਵੇਂ ਦਿਨ ਫਿਲਮ ਨੇ ਕੀਤੀ 262 ਕਰੋੜ ਦੀ ਕਮਾਈ, ਜਲਦ ਹੋਣਗੇ 300 ਕਰੋੜ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024

ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ

ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ

ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ

ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ
ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

Embed widget