ਪੜਚੋਲ ਕਰੋ

Hina Khan: ਹਿਨਾ ਖਾਨ ਨੇ ਗਿੱਪੀ ਗਰੇਵਾਲ ਨਾਲ ਸ਼ੁਰੂ ਕੀਤੀ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦੀ ਸ਼ੂਟਿੰਗ, ਪੰਜਾਬ ਦੀ ਗਰਮੀ ਨਾਲ ਅਦਾਕਾਰਾ ਹੋਈ ਬੇਹਾਲ

Gippy Grewal Hina Khan: ਹਿਨਾ ਖਾਨ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦੀ ਸ਼ੂੁਟਿੰਗ 'ਚ ਬਿਜ਼ੀ ਹੈ। ਅਦਾਕਾਰਾ ਫਿਲਮ ਦੀ ਸ਼ੂਟਿੰਗ ਪੰਜਾਬ 'ਚ ਹੀ ਕਰ ਰਹੀ ਹੈ। ਇਸ ਦਰਮਿਆਨ ਉਹ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਲਗਾਤਾਰ ਫੈਨਜ਼ ਨਾਲ ਸ਼ੇਅਰ ਕਰ ਰਹੀ ਹੈ।

Hina Khan Video: ਟੀਵੀ ਅਦਾਕਾਰਾ ਹਿਨਾ ਖਾਨ ਮਸ਼ਹੂਰ ਅਭਿਨੇਤਰੀ ਹੈ। ਉਹ ਆਪਣੇ ਟੀਵੀ ਸੀਰੀਅਲ 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' ਤੋਂ ਘਰ-ਘਰ 'ਚ ਅਕਸ਼ਰਾ ਦੇ ਨਾਮ ਨਾਲ ਮਸ਼ਹੂਰ ਹੋਈ ਸੀ। ਇਸ ਸਮੇਂ ਵੀ ਹਿਨਾ ਖਾਨ ਟੀਵੀ ਇੰਡਸਟਰੀ 'ਚ ਕਾਫੀ ਐਕਟਿਵ ਤੇ ਜਲਦ ਹੀ ਉਹ ਪੰਜਾਬੀ ਫਿਲਮਾਂ 'ਚ ਵੀ ਡੈਬਿਊ ਕਰਨ ਜਾ ਰਹੀ ਹੈ। 

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਨੇ ਦਿਖਾਇਆ ਧੀ ਦਾ ਚਿਹਰਾ, ਸਦਾ ਦੇ ਪਹਿਲੇ ਜਨਮਦਿਨ 'ਤੇ ਪਰਿਵਾਰ ਨਾਲ ਸ਼ੇਅਰ ਕੀਤੀ ਪਿਆਰੀ ਫੋਟੋ

ਦੱਸ ਦਈਏ ਕਿ ਇੰਨੀਂ ਦਿਨੀਂ ਹਿਨਾ ਖਾਨ ਗਿੱਪੀ ਗਰੇਵਾਲ ਨਾਲ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦੀ ਸ਼ੂੁਟਿੰਗ 'ਚ ਬਿਜ਼ੀ ਹੈ। ਅਦਾਕਾਰਾ ਫਿਲਮ ਦੀ ਸ਼ੂਟਿੰਗ ਪੰਜਾਬ 'ਚ ਹੀ ਕਰ ਰਹੀ ਹੈ। ਇਸ ਦਰਮਿਆਨ ਉਹ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਲਗਾਤਾਰ ਫੈਨਜ਼ ਨਾਲ ਸ਼ੇਅਰ ਕਰ ਰਹੀ ਹੈ। ਪਰ ਹਿਨਾ ਖਾਨ ਪੰਜਾਬ ਦੀ ਗਰਮੀ ਤੋਂ ਵੀ ਪਰੇਸ਼ਾਨ ਹੋ ਰਹੀ ਹੈ। ਉਸ ਦਾ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਸ ਨੂੰ ਸ਼ੂਟਿੰਗ ਸੈੱਟ 'ਤੇ ਦੇਖਿਆ ਜਾ ਸਕਦਾ ਹੈ। ਇਸ ਦਰਮਿਆਨ ਅਦਾਕਾਰਾ ਗਰਮੀ ਤੇ ਪਸੀਨੇ ਨਾਲ ਬੇਹਾਲ ਨਜ਼ਰ ਆ ਰਹੀ ਹੈ। ਸ਼ੂਟਿੰਗ ਸੈੱਟ 'ਤੇ ਮੌਜੂਦ ਕਰੂ ਯਾਨਿ ਟੀਮ ਉਸ ਦੇ ਕੋਲ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਸ ਵੀਡੀਓ ਨੂੰ ਇੰਸਟੈਂਟ ਪਾਲੀਵੁੱਡ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Instant Pollywood (@instantpollywood)

ਕਾਬਿਲੇਗ਼ੌਰ ਹੈ ਕਿ ਹਿਨਾ ਖਾਨ ਗਿੱਪੀ ਗਰੇਵਾਲ ਸਟਾਰਰ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਨਾਲ ਪੰਜਾਬੀ ਸਿਨੇਮਾ 'ਚ ਐਕਟਿੰਗ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਹਿਨਾ ਖਾਨ ਨੇ 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' 'ਚ ਅਕਸ਼ਰਾ ਦਾ ਕਿਰਦਾਰ ਨਿਭਾਇਆ ਸੀ। ਇਸ ਤੋਂ ਬਾਅਦ ਉਹ ਬਿੱਗ ਬੌਸ 11 'ਚ ਵੀ ਨਜ਼ਰ ਆਈ ਸੀ।  ਇਸ ਸ਼ੋਅ 'ਚ ਉਹ ਫਰਸਟ ਰਨਰਅੱਪ ਰਹੀ ਸੀ, ਜਦਕਿ ਸ਼ਿਲਪਾ ਸ਼ਿੰਦੇ ਸ਼ੋਅ ਦੀ ਵਿਨਰ ਰਹੀ ਸੀ।

ਇਹ ਵੀ ਪੜ੍ਹੋ: ਕੰਗਨਾ ਰਣੌਤ ਦੀ 'ਤੇਜਸ' ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਪਾਇਲਟ ਬਣ ਦੁਸ਼ਮਣਾਂ ਨੂੰ ਢੇਰ ਕਰਦੀ ਨਜ਼ਰ ਆਈ ਅਦਾਕਾਰਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

MC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟGiyani Harpreet Singh| ਸੰਗਤਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਆਰੋਪ ਲਾਉਣ ਵਾਲੇ ਸ਼ਖਸ ਦੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget