ਪੜਚੋਲ ਕਰੋ

ਆਮਿਰ ਖਾਨ ਨਾਲ ਕੰਮ ਕਰ ਚੁੱਕੀ ਅਦਾਕਾਰ ਨੇ ਕੀਤੀ ਖੁਦਕੂਸ਼ੀ, ਘਰ ਤੋਂ ਮਿਿਲਆ ਸੁਸਾਇਡ ਨੋਟ

ਆਮਿਰ ਖਾਨ ਨਾਲ ਵਿਵੋ ਫੋਨ ਦੇ ਇਸ਼ਤਿਹਾਰ 'ਚ ਕੰਮ ਕਰ ਚੁੱਕੀ ਟੈਲੀਵਿਜ਼ਨ ਅਦਾਕਾਰ ਸੇਜਲ ਸ਼ਰਮਾ ਨੇ ਮੁੰਬਈ 'ਚ ਸਿਥਤ ਆਪਣੇ ਘਰ 'ਚ ਖੁਦਕੂਸ਼ੀ ਕਰ ਲਈ। ਸੇਜਲ ਸਟਾਰ ਪਲੱਸ ਦੇ ਨਾਟਕ "ਦਿਲ ਤੋ ਹੈਪੀ ਹੈ ਜੀ" ਤੋਂ ਮਸ਼ਹੂਰ ਹੋਈ ਸੀ।

ਮੁੰਬਈ: ਆਮਿਰ ਖਾਨ ਨਾਲ ਵਿਵੋ ਫੋਨ ਦੇ ਇਸ਼ਤਿਹਾਰ 'ਚ ਕੰਮ ਕਰ ਚੁੱਕੀ ਟੈਲੀਵਿਜ਼ਨ ਅਦਾਕਾਰ ਸੇਜਲ ਸ਼ਰਮਾ ਨੇ ਮੁੰਬਈ 'ਚ ਸਿਥਤ ਆਪਣੇ ਘਰ 'ਚ ਖੁਦਕੂਸ਼ੀ ਕਰ ਲਈ। ਸੇਜਲ ਸਟਾਰ ਪਲੱਸ ਦੇ ਨਾਟਕ "ਦਿਲ ਤੋ ਹੈਪੀ ਹੈ ਜੀ" ਤੋਂ ਮਸ਼ਹੂਰ ਹੋਈ ਸੀ। ਪੁਲਿਸ ਮੁਤਾਬਕ ਸੇਜਲ ਆਪਣੀ ਨਿਜੀ ਜ਼ਿੰਦਗੀ 'ਚ ਕਾਫੀ ਪਰੇਸ਼ਾਨ ਰਹਿੰਦੀ ਸੀ। ਉਸਦੇ ਘਰ 'ਚੋਂ ਇੱਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ, ਜਿਸ 'ਚ ਉਸ ਨੇ ਆਪਣੇ ਖੁਦਕੂਸ਼ੀ ਪਿੱਛੇ ਨਿਜੀ ਕਾਰਨ ਦੱਸੇ ਹਨ। ਸੇਜਲ ਮੀਰਾ ਰੋਡ ਦੇ ਕੀ ਰਾਇਲ ਨੇਸਟ ਸੁਸਾਇਟੀ 'ਚ ਦੋਸਤਾਂ ਨਾਲ ਰਹਿੰਦੀ ਸੀ। ਟੈਲੀਵਿਜ਼ਨ 'ਤੇ ਆਉਣ ਤੋਂ ਪਹਿਲਾਂ ਸੇਜਲ ਬਹੁਤ ਸਾਰੇ ਇਸ਼ਤਿਹਾਰਾਂ 'ਚ ਕੰਮ ਕਰ ਚੁੱਕੀ ਹੈ। ਮੂਲ ਰੂਪ 'ਚ ਰਾਜਸਥਾਨ ਦੀ ਰਹਿਣ ਵਾਲੀ ਸੇਜਲ ਆਪਣੇ ਮਾਤਾ-ਪਿਤਾ ਦੀ ਇੱਛਾ ਦੇ ਵਿਰੁੱਧ ਜਾ ਕੇ ਤਿੰਨ ਸਾਲ ਪਹਿਲਾਂ ਮੁੰਬਈ ਆਈ ਸੀ। ਗੌਰਤਲਬ ਹੈ ਕਿ ਕੁੱਝ ਸਮਾਂ ਪਹਿਲਾਂ ਹੀ ਟੈਲੀਵਿਜ਼ਨ ਦੇ ਮਸ਼ਹੂਰ ਅਦਾਕਾਰ ਕੁਸ਼ਲ ਪੰਜਾਬੀ ਨੇ ਵੀ ਨਿੱਜੀ ਜ਼ਿੰਦਗੀਆਂ 'ਚ ਪਰੇਸ਼ਾਨੀਆਂ ਦੇ ਚੱਲਦੇ ਖੁਦਕੂਸ਼ੀ ਕਰ ਲਈ ਸੀ।

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Embed widget