ਪੜਚੋਲ ਕਰੋ

‘ਉਤਰਨ’ ਤੋਂ ਫੈਮਸ ਹੋਈ ਟੀਨਾ ਦੱਤਾ ਦਾ ਯੋਗਾ ਪੋਜ਼ ਵਾਇਰਲ, ਦੇਖੋ ਤਸਵੀਰਾਂ

ਟੀਨਾ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਹੌਟ ਫੋਟੋਆਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਉਹ ਯੋਗਾ ਕਰਦੀ ਦਿਖਾਈ ਦੇ ਰਹੀ ਹੈ। ਇਸ ਦੌਰਾਨ, ਉਹ ਸੁੰਦਰ ਵੀ ਦਿਖਾਈ ਦੇ ਰਹੀ ਹੈ।

ਟੀਨਾ ਦੱਤਾ ਟੀਵੀ ਦੀ ਮਸ਼ਹੂਰ ਅਭਿਨੇਤਰੀਆਂ ‘ਚੋਂ ਇੱਕ ਹੈ। ਟੀਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਅਭਿਨੇਤਰੀ ਨੇ ਯੋਗਾ ਕਰਦੇ ਹੋਏ ਇੱਕ ਵਾਰ ਫਿਰ ਆਪਣੀਆਂ ਬੋਲਡ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਫੋਟੋਆਂ ਨੂੰ ਵੇਖ ਕੇ ਲੱਗਦਾ ਹੈ ਕਿ ਉਹ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਸਖਤ ਮਿਹਨਤ ਕਰ ਰਹੀ ਹੈ। ਟੀਨਾ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਹੌਟ ਫੋਟੋਆਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਉਹ ਯੋਗਾ ਕਰਦੀ ਦਿਖਾਈ ਦੇ ਰਹੀ ਹੈ। ਇਸ ਦੌਰਾਨ, ਉਹ ਸੁੰਦਰ ਵੀ ਦਿਖਾਈ ਦੇ ਰਹੀ ਹੈ। ਅਭਿਨੇਤਰੀ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਬਹੁਤ ਮਿਹਨਤ ਕਰ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਟੀਨਾ ਦੱਤਾ ਆਪਣੀ ਬੈਸਟ ਫਰੈਂਡ ਆਸ਼ਕਾ ਗੋਰਾਡੀਆ ਦੇ ਪਤੀ, ਬ੍ਰੈਂਟ ਗੋਬਲੇ ਤੋਂ ਯੋਗਾ ਸਿੱਖਦੀ ਹੈ। ਫੋਟੋ ‘ਚ ਉਸ ਨੇ ਬਲੈਕ ਟਾਪ ਵ੍ਹਾਈਟ ਸ਼ਾਰਟ ਨਾਲ ਪਾਈ ਹੋਈ ਹੈ।
Video: ਬੱਚੇ ਨੂੰ ਦੇਖੇ ਬਿਨ੍ਹਾਂ ਹੀ ਦੁਨੀਆ ਤੋਂ ਚਲੇ ਗਏ ਐਕਟਰ ਚਿਰੰਜੀਵੀ, ਪ੍ਰੈਗਨੇਂਟ ਪਤਨੀ ਦਾ ਰੋ-ਰੋ ਬੁਰਾ ਹਾਲ ਟੀਨਾ ਤਾਲਾਬੰਦੀ ਦੌਰਾਨ ਗੋਆ ਵਿੱਚ ਫਸੀ ਹੋਈ ਸੀ। ਆਪਣੀ ਤਾਜ਼ਾ ਇੰਟਰਵਿਊ ‘ਚ ਟੀਨਾ ਦੱਤਾ ਨੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਚੀਜ਼ਾਂ ਜਲਦੀ ਤੋਂ ਜਲਦੀ ਆਮ ਹੋਣ ਤਾਂ ਜੋ ਉਹ ਜਲਦੀ ਹੀ ਮੁੰਬਈ ਵਾਪਸ ਆ ਸਕੇ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਟੀਨਾ ਦੱਤਾ ਨੇ ਕਲਰਜ਼ ਟੀਵੀ ਸ਼ੋਅ ਉਤਰਨ ਵਿੱਚ ਇੱਛਾ ਦੀ ਭੂਮਿਕਾ ਨਿਭਾਈ ਸੀ, ਇਹ ਸ਼ੋਅ ਉਸ ਨੂੰ ਬੁਲੰਦੀਆਂ ‘ਤੇ ਲੈ ਗਿਆ ਸੀ। ਸ਼ਹਿਨਾਜ਼ ਗਿੱਲ ਦੇ ਪਿਤਾ ਨੇ ਕੀਤਾ ਵੱਡਾ ਖੁਲਾਸਾ, ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤੋਂ ਹੋਏ ਮੁਕਤ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget