ਪੜਚੋਲ ਕਰੋ

Deepika Padukone: ਦੀਪਿਕਾ ਪਾਦੂਕੋਣ ਤੇ ਆਇਆ ਸੀ ਐਲੋਨ ਮਸਕ ਦਾ ਦਿਲ, ਮਸਕ ਦੀ ਪੁਰਾਣੀ ਟਵਿੱਟਰ ਪੋਸਟ ਹੋ ਰਹੀ ਵਾਇਰਲ

Elon Musk Tweet: ਦੀਪਿਕਾ ਪਾਦੁਕੋਣ ਦੀ ਖੂਬਸੂਰਤੀ ਤੇ ਅਦਾਕਾਰੀ ਦੀ ਦੁਨੀਆ ਕਾਇਲ ਹੈ। ਇੱਥੋਂ ਤੱਕ ਕਿ ਦੁਨੀਆ ਦੇ ਸਭ ਤੋਂ ਅਮੀਰ ਸ਼ਖਸ ਐਲੋਨ ਮਸਕ ਵੀ ਦੀਪਿਕਾ ਦੇ ਜਾਦੂ ਤੋਂ ਬਚ ਨਹੀਂ ਸਕੇ

When Elon Musk's Gone Crazy Over Deepika Padukone: ਦੀਪਿਕਾ ਪਾਦੂਕੋਣ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ `ਚ ਅਦਾਕਾਰਾ ਨੂੰ ਦੁਨੀਆ ਦੀ 10 ਸਭ ਤੋਂ ਖੂਬਸੂਰਤ ਔਰਤਾਂ ਦੀ ਸੂਚੀ `ਚ ਸ਼ੁਮਾਰ ਕੀਤਾ ਗਿਆ। ਹੁਣ ਦੀਪਿਕਾ ਫ਼ਿਰ ਤੋਂ ਸੁਰਖੀਆਂ ਵਿੱਚ ਹੈ। ਉਸ ਦਾ ਕਾਰਨ ਹੈ ਐਲੋਨ ਮਸਕ। ਜੀ ਹਾਂ, ਦੀਪਿਕਾ ਦੀ ਖੂਬਸੂਰਤੀ ਤੇ ਅਦਾਕਾਰੀ ਦੀ ਪੂਰੀ ਦੁਨੀਆ ਕਾਇਲ ਹੈ। ਇੱਥੋਂ ਤਕ ਕਿ ਦੁਨੀਆ ਦੇ ਸਭ ਤੋਂ ਅਮੀਰ ਸ਼ਖਸ ਐਲੋਨ ਮਸਕ ਵੀ ਦੀਪਿਕਾ ਦੇ ਜਾਦੂ ਤੋਂ ਬਚ ਨਹੀਂ ਸਕੇ। 44 ਅਰਬ `ਚ ਟਵਿਟਰ ਖਰੀਦ ਕੇ ਐਲੋਨ ਮਸਕ ਸੁਰਖੀਆਂ `ਚ ਆ ਗਏ ਹਨ। ਇਸ ਦੌਰਾਨ ਕਾਰੋਬਾਰੀ ਦਾ ਇੱਕ ਪੁਰਾਣਾ ਟਵੀਟ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਦੀ ਦੀਪਿਕਾ ਲਈ ਦੀਵਾਨਗੀ ਸਾਫ਼ ਨਜ਼ਰ ਆ ਰਹੀ ਹੈ।

ਐਲੋਨ ਮਸਕ ਦਾ ਟਵੀਟ ਵਾਇਰਲ
ਹਾਲ ਹੀ 'ਚ ਐਲਨ ਨੇ ਟਵਿਟਰ ਨੂੰ 44 ਅਰਬ ਡਾਲਰ 'ਚ ਖਰੀਦਣ ਦਾ ਐਲਾਨ ਕੀਤਾ ਹੈ। ਇਹ ਖਬਰ ਹਰ ਪਾਸੇ ਅੱਗ ਵਾਂਗ ਫੈਲ ਗਈ ਹੈ ਅਤੇ ਟਵਿੱਟਰ 'ਤੇ ਵੀ ਇਸ ਦਾ ਦਬਦਬਾ ਹੈ। ਐਲੋਨ ਮਸਕ ਟਵਿਟਰ ਤੇ ਹਮੇਸ਼ਾ ਮਜ਼ਾਕੀਆ ਟਵੀਟ ਕਰਦੇ ਰਹਿੰਦੇ ਹਨ। ਅਜਿਹੇ 'ਚ ਇਸ ਸਮੇਂ ਉਨ੍ਹਾਂ ਦਾ ਇਕ ਪੁਰਾਣਾ ਟਵੀਟ ਕਾਫੀ ਵਾਇਰਲ ਹੋ ਰਿਹਾ ਹੈ, ਜਿਸ 'ਚ ਉਨ੍ਹਾਂ ਨੇ ਫਿਲਮ ਬਾਜੀਰਾਓ ਮਸਤਾਨੀ ਦਾ ਜ਼ਿਕਰ ਕੀਤਾ ਸੀ। ਐਲਨ ਨੇ ਫਿਲਮ ਦੇ ਗੀਤ 'ਮਲਹਾਰੀ' ਤੋਂ ਰਣਵੀਰ ਦਾ ਇੱਕ GIF ਸ਼ੇਅਰ ਕੀਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਯੂਟਿਊਬ ਵੀਡੀਓ ਦਾ ਲਿੰਕ ਪਾ ਦਿੱਤਾ ਸੀ। ਜਿਸ 'ਤੇ ਕਲਿੱਕ ਕਰਨ 'ਤੇ ਫਿਲਮ 'ਚ ਦੀਪਿਕਾ ਦੇ ਗੀਤ 'ਦੀਵਾਨੀ ਮਸਤਾਨੀ' ਦਾ ਵੀਡੀਓ ਆ ਰਿਹਾ ਹੈ।

ਕੈਪਸ਼ਨ 'ਚ ਉਨ੍ਹਾਂ ਨੇ 'ਬਾਜੀਰਾਓ ਮਸਤਾਨੀ' ਲਿਖ ਕੇ ਪੀਲੇ ਦਿਲ ਦਾ ਇਮੋਜੀ ਸ਼ੇਅਰ ਕੀਤਾ ਹੈ। ਐਲੋਨ ਮਸਕ ਦੇ ਇਸ ਟਵੀਟ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੂੰ ਫਿਲਮ 'ਬਾਜੀਰਾਓ ਮਸਤਾਨੀ' ਖਾਸਕਰ ਦੀਪਿਕਾ ਦਾ ਰੋਲ ਕਿੰਨਾ ਪਸੰਦ ਆਇਆ ਹੈ।

ਦੀਪਿਕਾ ਰਣਵੀਰ ਨੇ ਟਵੀਟ ਦਾ ਜਵਾਬ ਦਿੱਤਾ
ਐਲਨ ਦੇ ਇਸ ਪੋਸਟ 'ਤੇ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਰਣਵੀਰ ਨੇ ਐਲਨ ਦੇ ਟਵੀਟ ਨੂੰ ਪਸੰਦ ਕੀਤਾ ਸੀ। ਇਸ ਦੇ ਨਾਲ ਹੀ ਦੀਪਿਕਾ ਨੇ ਆਪਣੀ ਇਸ ਪੋਸਟ ਨੂੰ ਰੀਟਵੀਟ ਕੀਤਾ ਅਤੇ ਹੈਂਡਸ਼ੇਕ ਇਮੋਜੀ ਨਾਲ ਧੰਨਵਾਦ ਪ੍ਰਗਟ ਕੀਤਾ। ਐਲਨ ਦਾ ਇਹ ਟਵੀਟ ਉਸ ਸਮੇਂ ਕਾਫੀ ਵਾਇਰਲ ਹੋਇਆ ਸੀ ਅਤੇ ਹੁਣ ਜਦੋਂ ਉਹ ਮਾਈਕ੍ਰੋਬਲਾਗਿੰਗ ਸਾਈਟ ਟਵਿਟਰ ਦੀ ਨਵੀਂ ਮਾਲਕ ਬਣ ਗਏ ਹਨ।

ਦੱਸ ਦੇਈਏ ਕਿ ਸੰਜੇ ਲੀਲਾ ਭੰਸਾਲੀ ਦੁਆਰਾ ਨਿਰਦੇਸ਼ਿਤ ਇਹ ਫਿਲਮ 2015 ਵਿੱਚ ਰਿਲੀਜ਼ ਹੋਈ ਸੀ। ਫਿਲਮ 'ਚ ਦੀਪਿਕਾ ਤੋਂ ਇਲਾਵਾ ਰਣਵੀਰ ਸਿੰਘ ਅਤੇ ਪ੍ਰਿਅੰਕਾ ਚੋਪੜਾ ਵੀ ਨਜ਼ਰ ਆਏ ਸਨ। ਇਹ ਫਿਲਮ ਦੇਸ਼ ਭਰ ਵਿੱਚ ਸੁਪਰਹਿੱਟ ਰਹੀ ਸੀ।

ਟਾਪ ਹੈਡਲਾਈਨ

Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼
Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਸਣੇ ਸਦਮੇ 'ਚ ਫੈਨਜ਼...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਸਣੇ ਸਦਮੇ 'ਚ ਫੈਨਜ਼...
Kulhad Pizza Sehaj Arora: ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, CM ਨੇ ਜਤਾਇਆ ਦੁੱਖ ਬੋਲੇ- ਉਨ੍ਹਾਂ ਦਾ ਜਾਣਾ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, CM ਨੇ ਜਤਾਇਆ ਦੁੱਖ ਬੋਲੇ- ਉਨ੍ਹਾਂ ਦਾ ਜਾਣਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget