ਪੜਚੋਲ ਕਰੋ

ਬਿੱਗ ਬੌਸ-13 ‘ਚ ਇਸ ਵਾਰ ਨੋਮੀਨੇਟ ਹੋਈਆਂ ਚਾਰ ਮਹਿਲਾਵਾਂ, ਦੋ ਦੀ ਹੋਏਗੀ ਘਰ ਵਾਪਸੀ

ਬਿੱਗ ਬੌਸ 13 ‘ਚ ਪਿਛਲੇ ਹਫਤੇ ਕਿਸੇ ਨੂੰ ਵੀ ਐਲੀਮਿਨੇਟ ਨਹੀਂ ਕੀਤਾ ਸੀ। ਅਜਿਹੇ ‘ਚ ਇਸ ਵਾਰ ਬਿੱਗ ਬੌਸ ਦੇ ਘਰ ਤੋਂ ਪਹਿਲਾ ਮੈਂਬਰ ਐਲੀਮਿਨੇਟ ਹੋਣ ਵਾਲਾ ਹੈ। ਪਰ ਇਸ ਹਫਤੇ ਐਲੀਮੀਨੇਸ਼ਨ ‘ਚ ਇੱਕ ਟਵਿਸਟ ਹੈ। ਰਿਪੋਰਟਾਂ ਦੀ ਮੰਨੀਏ ਤਾਂ ਇਸ ਵਾਰ ਇੱਕ ਨਹੀਂ, ਸਗੋਂ ਦੋ ਮੈਂਬਰ ਘਰੋਂ ਬਾਹਰ ਹੋਣਗੇ।

ਮੁੰਬਈ: ਬਿੱਗ ਬੌਸ 13 ‘ਚ ਪਿਛਲੇ ਹਫਤੇ ਕਿਸੇ ਨੂੰ ਵੀ ਐਲੀਮਿਨੇਟ ਨਹੀਂ ਕੀਤਾ ਸੀ। ਅਜਿਹੇ ‘ਚ ਇਸ ਵਾਰ ਬਿੱਗ ਬੌਸ ਦੇ ਘਰ ਤੋਂ ਪਹਿਲਾ ਮੈਂਬਰ ਐਲੀਮਿਨੇਟ ਹੋਣ ਵਾਲਾ ਹੈ। ਪਰ ਇਸ ਹਫਤੇ ਐਲੀਮੀਨੇਸ਼ਨ ‘ਚ ਇੱਕ ਟਵਿਸਟ ਹੈ। ਰਿਪੋਰਟਾਂ ਦੀ ਮੰਨੀਏ ਤਾਂ ਇਸ ਵਾਰ ਇੱਕ ਨਹੀਂ, ਸਗੋਂ ਦੋ ਮੈਂਬਰ ਘਰੋਂ ਬਾਹਰ ਹੋਣਗੇ। ਪਿਛਲੀ ਵਾਰ ਘਰ ਤੋਂ ਬੇਘਰ ਹੋਣ ਲਈ ਜੋ ਨੋਮੀਨੇਟ ਕੰਟੈਸਟੇਂਟ ਸੀ, ਉਨ੍ਹਾਂ ‘ਚ ਰਸ਼ਮੀ ਦੇਸਾਈ, ਕੋਇਨਾ ਮਿਤਰਾ, ਦਲਜੀਤ ਕੌਰ ਅਤੇ ਸ਼ਹਿਨਾਜ਼ ਗਿੱਲ ਸ਼ਾਮਲ ਸੀ। ਹੁਣ ਇਨ੍ਹਾਂ ਚਾਰਾਂ ਚੋਂ ਕਿਹੜੇ ਦੋ ਕੰਟੈਸਟੇਂਟ ਘਰ ਤੋਂ ਬੇਘਰ ਹੋਣਗੇ, ਇਹ ਵੇਖਣ ਲਈ ਦਰਸ਼ਕਾਂ ਨੂੰ ਫਿਲਹਾਲ ਕੁਝ ਇੰਤਜ਼ਾਰ ਕਰਨਾ ਪਵੇਗਾ।
View this post on Instagram
 
Ladko ki kismat likhegi, ghar ki women! Kaun hoga safe aur kaun hoga nominate? Jaane ke liye dekhiye #BiggBoss13 aaj raat 10.30 baje. Anytime on @voot @vivo_india @bharat.pe #BB13 #BiggBoss @beingsalmankhan

A post shared by Colors TV (@colorstv) on

ਜੇ ਨੋਮੀਨੇਸ਼ਨ ਬਾਰੇ ਰਿਪੋਰਟਸ ਦੀ ਮੰਨੀਏ ਤਾਂ ਇਸ ਵਾਰ ਦਲਜੀਤ ਕੌਰ ਅਤੇ ਕੋਇਨਾ ਮਿਤਰਾ ਘਰ ਤੋਂ ਬਾਹਰ ਹੋ ਸਕਦੀਆਂ ਹਨ। ਇਸ ਸਮੇਂ ਬਿੱਗ ਬੌਸ ਦੇ ਘਰ ਦੀ ਗੇਮ ਮਜ਼ੇਦਾਰ ਪੜਾਅ ‘ਚ ਪਹੁੰਚ ਚੁੱਕੀ ਹੈ। ਸ਼ੋਅ ਦੇ 13ਵੇਂ ਦਿਨ ਘਰ ‘ਚ ਕਾਫੀ ਕੁਝ ਵੇਖਣ ਨੂੰ ਮਿਲਿਆ ਹੈ।

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar: ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
Embed widget