ਪੜਚੋਲ ਕਰੋ

ਦੁਬਈ ਦੇ ਕਾਨੂੰਨੀ ਚੱਕਰਵਿਊ 'ਚ ਘਿਰਿਆ ਮੀਕਾ, ਕੋਰਟ ਨੇ ਫੇਰ ਭੇਜਿਆ ਜੇਲ੍ਹ

ਮੁੰਬਈ: ਬੀਤੇ ਦਿਨੀਂ ਹੀ ਖ਼ਬਰ ਆਈ ਸੀ ਕਿ ਮੀਕਾ ਸਿੰਘ ਨੂੰ ਦੁਬਈ `ਚ ਹਿਰਾਸਤ `ਚ ਲੈ ਲਿਆ ਗਿਆ ਹੈ। ਉਸ `ਤੇ ਇੱਕ 17 ਸਾਲਾ ਨਾਬਾਲਗ ਬ੍ਰਾਜੀਲੀਅਨ ਮਾਡਲ ਨੇ ਯੋਣ ਸੋਸ਼ਣ ਦੇ ਇਲਜ਼ਾਮ ਲਾਏ ਸੀ। ਮਾਡਲ ਦਾ ਕਹਿਣਾ ਹੈ ਕਿ ਮੀਕਾ ਨੇ ਉਸ ਨੂੰ ਅਸ਼ਲੀਲ ਤਸਵੀਰਾਂ ਭੇਜੀਆਂ ਹਨ, ਜਿਸ ਦੀ ਸ਼ਿਕਾਇਤ ਉਸ ਨੇ ਪੁਲਿਸ ਨੂੰ ਕੀਤੀ। ਦੁਬਈ ਪੁਲਿਸ ਨੇ ਮੀਕਾ ਨੂੰ ਹਿਰਾਸਤ `ਚ ਲੈ ਲਿਆ ਸੀ। ਅੱਜ ਸਵੇਰੇ ਫੇਰ ਖ਼ਬਰ ਆਈ ਕਿ ਮੀਕਾ ਸਿੰਘ ਨੂੰ ਕਾਫੀ ਜਦੋ-ਜ਼ਹਿਦ ਤੋਂ ਬਾਅਦ ਰਿਹਾਈ ਤਾਂ ਮਿਲ ਗਈ ਸੀ ਪਰ ਉਸ ਨੂੰ ਕੋਰਟ `ਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਮੀਕਾ ਦੀਆਂ ਮੁਸੀਬਤਾਂ ਇੱਥੇ ਹੀ ਖ਼ਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਮੀਕਾ ਸਿੰਘ ਦੀ ਕੋਰਟ `ਚ ਪੇਸ਼ੀ ਤੋਂ ਬਾਅਦ ਉਸ ਨੂੰ ਕੋਰਟ ਨੇ ਫੇਰ ਤੋਂ ਜੇਲ੍ਹ ਭੇਜ ਦਿੱਤਾ ਹੈ। ਹੁਣ ਮੀਕਾ ਸਿੰਘ ਨੂੰ ਹੋਰ ਕਿੰਨੇ ਦਿਨ ਜੇਲ੍ਹ `ਚ ਕੱਟਣੇ ਪੈਣਗੇ ਇਸ ਬਾਰੇ ਵੀ ਕੋਈ ਖ਼ੁਲਾਸਾ ਨਹੀਂ ਹੋਇਆ, ਪਰ ਉਸ ਤੋਂ ਅਜੇ ਪੁੱਛਗਿਛ ਹੋਣੀ ਹੈ। ਮੀਕਾ ਦੁਬਈ ਇੱਕ ਐਵਾਰਡ ਸ਼ੋਅ `ਚ ਪ੍ਰਫੋਰਮੈਂਸ ਲਈ ਗਿਆ ਸੀ। ਇਹ ਪਹਿਲੀ ਵਾਰ ਨਹੀਂ ਜਦੋਂ ਮੀਕਾ ਕਿਸੇ ਵਿਵਾਦ `ਚ ਘਿਰਿਆ ਹੋਵੇ। ਇਸ ਤੋਂ ਪਹਿਲਾਂ ਵੀ ਮੀਕਾ ਕਈ ਵਾਰ ਵਿਵਾਦਾਂ ਕਰਕੇ ਸੁਰਖੀਆਂ `ਚ ਆ ਚੁੱਕਿਆ ਹੈ। ਇਸ `ਚ ਸਭ ਤੋਂ ਜ਼ਿਆਦਾ ਚਰਚਾ ਰਾਖੀ ਨੂੰ ਜ਼ਬਰਦਸਤੀ ਕਿੱਸ ਕਰਨ `ਤੇ ਹੋਈ ਸੀ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget