ਪੜਚੋਲ ਕਰੋ

Uorfi Javed: ਉਰਫੀ ਜਾਵੇਦ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਹਿੰਦੂ ਪਹਿਰਾਵਾ ਪਹਿਨਣ 'ਤੇ ਭੜਕੇ ਧਾਰਮਿਕ ਸੰਗਠਨ, ਉਰਫੀ ਨੂੰ ਗੋਲੀ ਮਾਰਨ ਦੀ ਕਹੀ ਗੱਲ

Uorfi Javed Video: ਉਰਫੀ ਜਾਵੇਦ ਨੇ ਹਾਲ ਹੀ ਵਿੱਚ ਭੁੱਲ ਭੁਲਈਆ ਤੋਂ ਛੋਟੇ ਪੰਡਿਤ ਦੀ ਲੁੱਕ ਨੂੰ ਕਾਪੀ ਕੀਤਾ ਸੀ। ਜਿਸ ਤੋਂ ਬਾਅਦ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

Uorfi Javed Death Threat: ਸੋਸ਼ਲ ਮੀਡੀਆ ਸਟਾਰ ਉਰਫੀ ਜਾਵੇਦ ਆਪਣੇ ਸਟਾਈਲ ਲਈ ਜਾਣੀ ਜਾਂਦੀ ਹੈ। ਉਹ ਆਪਣੇ ਅਨੋਖੇ ਅੰਦਾਜ਼ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਰ ਵਾਰ ਉਰਫੀ ਅਜਿਹੇ ਲੁੱਕ 'ਚ ਨਜ਼ਰ ਆਉਂਦੀ ਹੈ ਕਿ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਜਾਂ ਸਿਰ ਫੜ ਲੈਂਦਾ ਹੈ। ਇਸ ਵਾਰ ਉਰਫੀ ਨੇ ਭੁੱਲ ਭੁਲਈਆ ਤੋਂ ਛੋਟੇ ਪੰਡਿਤ ਦੀ ਲੁੱਕ ਨੂੰ ਕਾਪੀ ਕੀਤਾ ਸੀ। ਜਿਸ ਦੀ ਉਨ੍ਹਾਂ ਨੂੰ ਮਹਿੰਗੀ ਕੀਮਤ ਚੁਕਾਉਣੀ ਪਈ ਹੈ। ਉਰਫੀ ਨੂੰ ਛੋਟਾ ਪੰਡਿਤ ਬਣਨਾ ਭਾਰੀ ਪਿਆ ਹੈ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਰਫੀ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ ਹੈ।    

ਇਹ ਵੀ ਪੜ੍ਹੋ: ਬਾਲੀਵੁੱਡ 'ਚ 49 ਸਾਲ ਪਹਿਲਾਂ ਸ਼ੁਰੂ ਹੋਇਆ ਸੀ ਕਰਵਾ ਚੌਥ ਦਾ ਟਰੈਂਡ, ਇਸ ਮੂਵੀ 'ਚ ਫਿਲਮਾਇਆ ਗਿਆ ਸੀ ਪਹਿਲਾ ਗੀਤ

ਉਰਫੀ ਨੇ ਹਾਲ ਹੀ 'ਚ ਭੁੱਲ ਭੁਲਈਆ ਤੋਂ ਛੋਟਾ ਪੰਡਿਤ ਦਾ ਲੁੱਕ ਅਪਣਾਇਆ ਸੀ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਉਸ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਸ ਲੁੱਕ 'ਚ ਉਹ ਹੈਲੋਵੀਨ ਪਾਰਟੀ 'ਚ ਜਾ ਰਹੀ ਸੀ। ਉਰਫੀ ਨੂੰ ਮੇਲ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

ਉਰਫੀ ਨੇ ਸਕਰੀਨਸ਼ਾਟ ਸ਼ੇਅਰ ਕੀਤਾ ਹੈ
ਆਪਣੇ ਲੁੱਕ ਅਤੇ ਮੇਲ ਦੀਆਂ ਫੋਟੋਆਂ ਸ਼ੇਅਰ ਕਰਦੇ ਹੋਏ ਉਰਫੀ ਨੇ ਲਿਖਿਆ - ਮੈਂ ਇਸ ਦੇਸ਼ ਤੋਂ ਹੈਰਾਨ ਅਤੇ ਸਦਮੇ ਵਿੱਚ ਹਾਂ, ਇੱਕ ਫਿਲਮ ਦੇ ਇੱਕ ਕਿਰਦਾਰ ਨੂੰ ਕਾਪੀ ਕਰਨ ਲਈ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਦੋਂ ਕਿ ਉਸ ਕਿਰਦਾਰ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ।

ਉਰਫੀ ਨੂੰ ਇਕ ਵਿਅਕਤੀ ਨੇ ਮੇਲ ਭੇਜ ਕੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਉਸ ਨੇ ਲਿਖਿਆ- ਜੋ ਵੀਡੀਓ ਤੁਸੀਂ ਅਪਲੋਡ ਕੀਤਾ ਹੈ, ਉਸ ਨੂੰ ਡਿਲੀਟ ਕਰ ਦਿਓ, ਨਹੀਂ ਤਾਂ ਤੁਹਾਨੂੰ ਮਾਰਨ ਵਿੱਚ ਸਮਾਂ ਨਹੀਂ ਲੱਗੇਗਾ। ਇੱਕ ਹੋਰ ਵਿਅਕਤੀ ਨੇ ਮੇਲ ਕੀਤਾ - ਉਰਫੀ ਜਾਵੇਦ ਸਾਡੇ ਹਿੰਦੂ ਧਰਮ ਨੂੰ ਬਦਨਾਮ ਕਰ ਰਹੀ ਹੈ। ਇਸ ਨੂੰ ਚੌਰਾਹੇ 'ਚ ਖੜਾ ਕੇ ਗੋਲੀ ਮਾਰ ਦਿਆਂਗੇ। 

ਉਰਫੀ ਨੇ ਹੈਲੋਵੀਨ ਲਈ ਅਪਣਾਈ ਸੀ ਇਹ ਲੁੱਕ
ਛੋਟੇ ਪੰਡਿਤ ਦੇ ਲੁੱਕ 'ਚ ਵੀਡੀਓ ਸ਼ੇਅਰ ਕਰਦੇ ਹੋਏ ਉਰਫੀ ਜਾਵੇਦ ਨੇ ਲਿਖਿਆ- ਮੈਨੂੰ ਉਮੀਦ ਹੈ ਕਿ ਤੁਸੀਂ ਸਾਰੇ ਜਾਣਦੇ ਹੋਵੋਗੇ ਕਿ ਛੋਟਾ ਪੰਡਿਤ ਭੂਲ ਭੁਲਈਆ ਦਾ ਕਿਰਦਾਰ ਹੈ। ਮੈਂ ਹੈਲੋਵੀਨ ਪਾਰਟੀ ਲਈ ਤਿਆਰ ਹੋਣ ਲਈ ਸਖ਼ਤ ਮਿਹਨਤ ਕੀਤੀ ਪਰ ਜਾ ਨਹੀਂ ਸਕੀ, ਇਸ ਲਈ ਮੈਂ ਸੋਚਿਆ ਕਿ ਮੈਂ ਇੱਕ ਵੀਡੀਓ ਪੋਸਟ ਕਰਾਂ।

ਇਹ ਵੀ ਪੜ੍ਹੋ: 400 ਮੀਟਰ ਰੇਸ 'ਚ ਅੰਗਦ ਬੇਦੀ ਜਿੱਤਿਆ ਗੋਲਡ, ਮੈਡਲ ਲੈਣ ਤੋਂ ਬਾਅਦ ਮਰਹੂਮ ਪਿਤਾ ਨੂੰ ਯਾਦ ਭਾਵੁਕ ਹੋਇਆ ਐਕਟਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget