ਪੜਚੋਲ ਕਰੋ

Uorfi Javed: ਉਰਫੀ ਜਾਵੇਦ ਨੇ ਚੋਰੀ ਚੁਪਕੇ ਕਰ ਲਈ ਮੰਗਣੀ, ਸੋਸ਼ਲ ਮੀਡੀਆ 'ਤੇ ਛਾਈਆਂ ਮੰਗਣੀ ਦੀਆਂ ਤਸਵੀਰਾਂ

Urfi Javed Engaged: ਉਰਫੀ ਜਾਵੇਦ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਅਭਿਨੇਤਰੀ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਸਨੇ ਕਿਸੇ ਵਿਅਕਤੀ ਨਾਲ ਮੰਗਣੀ ਕੀਤੀ ਹੈ।

Urfi Javed Engaged: ਆਪਣੇ ਅਸਾਧਾਰਨ ਫੈਸ਼ਨ ਸੈਂਸ ਲਈ ਹਮੇਸ਼ਾ ਸੁਰਖੀਆਂ ਵਿੱਚ ਰਹਿਣ ਵਾਲੀ ਉਰਫੀ ਜਾਵੇਦ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਪਰ ਇਸ ਵਾਰ ਉਹ ਆਪਣੇ ਕੱਪੜਿਆਂ ਨੂੰ ਲੈ ਕੇ ਨਹੀਂ ਸਗੋਂ ਇਕ ਅਜਿਹੇ ਮਜ਼ਾਕ ਨੂੰ ਲੈ ਕੇ ਸੁਰਖੀਆਂ 'ਚ ਹੈ, ਜਿਸ ਨੂੰ ਸੁਣ ਕੇ ਫੈਨਜ਼ ਹੈਰਾਨ ਰਹਿ ਜਾਣਗੇ।

ਉਰਫੀ ਜਾਵੇਦ ਨੇ ਚੋਰੀ ਚੁਪਕੇ ਕੀਤੀ ਮੰਗਣੀ?
ਉਰਫੀ ਜਾਵੇਦ ਦੀ ਮੰਗਣੀ ਹੋ ਗਈ ਹੈ। ਸੋਸ਼ਲ ਮੀਡੀਆ 'ਤੇ ਅਦਾਕਾਰਾ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜੋ ਹੁਣ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਤਸਵੀਰ 'ਚ ਇਕ ਵਿਅਕਤੀ ਉਰਫੀ ਨਾਲ ਬੈਠਾ ਨਜ਼ਰ ਆ ਰਿਹਾ ਹੈ। ਇਸ ਫੋਟੋ ਵਿੱਚ ਦੋਵੇਂ ਪੰਡਿਤ ਦੇ ਸਾਹਮਣੇ ਬੈਠੇ ਹਨ ਅਤੇ ਹਵਨ ਕੁੰਡ ਵੀ ਦਿਖਾਈ ਦੇ ਰਿਹਾ ਹੈ। ਇਨ੍ਹਾਂ ਤਸਵੀਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਲੋਕ ਲਗਾਤਾਰ ਇਸ ਫੋਟੋ 'ਤੇ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਕਮੈਂਟ 'ਚ ਲਿਖਿਆ, 'ਲਗਦਾ ਹੈ ਕਿ ਉਹ ਹਿੰਦੂ ਲੜਕਾ ਹੈ..' ਅਤੇ ਕਈ ਲੋਕਾਂ ਨੇ ਇਸ 'ਤੇ ਆਪਣੀ ਖੁਸ਼ੀ ਜ਼ਾਹਰ ਕੀਤੀ। ਉਰਫੀ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਕੀਤੀ ਸਗਾਈ

ਇਨ੍ਹਾਂ ਤਸਵੀਰਾਂ 'ਚ ਉਰਫੀ ਕਾਲੇ ਰੰਗ ਦੇ ਸੂਟ ਵਿੱਚ ਨਜ਼ਰ ਆ ਰਹੀ ਹੈ ਅਤੇ ਮੱਥੇ 'ਤੇ ਦੁਪੱਟਾ ਰੱਖਿਆ ਹੈ। ਇਨ੍ਹਾਂ ਵਾਇਰਲ ਤਸਵੀਰਾਂ ਤੋਂ ਇਕ ਗੱਲ ਤਾਂ ਸਾਫ਼ ਹੈ ਕਿ ਇਹ ਮੰਗਣੀ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਹੋਈ ਸੀ। ਇਨ੍ਹਾਂ ਤਸਵੀਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਹੰਗਾਮਾ ਮਚ ਗਿਆ ਹੈ। ਉਰਫੀ ਜਾਵੇਦ ਦੀਆਂ ਇਨ੍ਹਾਂ ਤਸਵੀਰਾਂ 'ਤੇ ਕਮੈਂਟਸ ਦੀ ਬਰਸਾਤ ਹੋ ਰਹੀ ਹੈ। ਪੋਸਟ 'ਤੇ ਲੋਕ ਲਗਾਤਾਰ ਆਪਣੇ ਪ੍ਰਤੀਕਰਮ ਦੇ ਰਹੇ ਹਨ। ਇਕ ਯੂਜ਼ਰ ਨੇ ਕਮੈਂਟ 'ਚ ਲਿਖਿਆ, 'ਲੱਗਦਾ ਹੈ ਕਿ ਉਹ ਹਿੰਦੀ ਲੜਕਾ ਹੈ..', ਤਾਂ ਕਈ ਲੋਕਾਂ ਨੇ ਇਸ 'ਤੇ ਆਪਣੀ ਖੁਸ਼ੀ ਜ਼ਾਹਰ ਕੀਤੀ ਅਤੇ ਉਰਫੀ ਨੂੰ ਵਧਾਈ ਵੀ ਦਿੱਤੀ। ਲੋਕ ਇਸ ਗੱਲ ਤੋਂ ਵੀ ਹੈਰਾਨ ਹਨ ਕਿ ਅਭਿਨੇਤਰੀ ਨੇ ਹਿੰਦੂ ਰੀਤੀ-ਰਿਵਾਜ਼ਾਂ ਮੁਤਾਬਕ ਮੰਗਣੀ ਕੀਤੀ ਹੈ। ਹਾਲਾਂਕਿ, ਉਰਫੀ ਜਾਵੇਦ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget