ਪੜਚੋਲ ਕਰੋ

Uorfi Javed: ਵਾਲਾਂ ਤੇ ਨਹੁੰ ਤੋਂ ਬਾਅਦ ਇਨਸਾਨੀ ਚਮੜੀ ਦੀ ਡਰੈੱਸ ਬਣਾਵੇਗੀ ਉਰਫੀ ਜਾਵੇਦ, ਬੋਲੀ- ਕਿਸੇ ਨੂੰ ਮਾਰ ਕੇ...

Uorfi Javed New Dress: ਟੀਵੀ ਅਦਾਕਾਰਾ ਉਰਫੀ ਜਾਵੇਦ ਨੂੰ ਪਿਛਲੇ ਦਿਨੀਂ ਫਟੇ ਹੋਏ ਜੀਨਸ ਦੇ ਬਣਾਏ ਗਏ ਟੌਪ 'ਚ ਦੇਖਿਆ ਗਿਆ ਸੀ। ਹੁਣ ਅਦਾਕਾਰਾ ਦਾ ਕਹਿਣਾ ਹੈ ਕਿ ਉਹ ਇਨਸਾਨੀ ਚਮੜੀ ਤੋਂ ਕੱਪੜੇ ਬਣਾਏਗੀ।

Uorfi Javed New Dress Idea: ਸੋਸ਼ਲ ਮੀਡੀਆ ਦੀ ਸਨਸਨੀ ਉਰਫੀ ਜਾਵੇਦ ਛੋਟੇ ਪਰਦੇ 'ਤੇ ਅਭਿਨੇਤਰੀ ਬਣ ਪਹਿਚਾਣ ਨਹੀਂ ਬਣਾ ਸਕੀ, ਪਰ ਉਸਨੇ ਆਪਣੇ ਅਜੀਬ ਫੈਸ਼ਨ ਨਾਲ ਕਾਫੀ ਸੁਰਖੀਆਂ ਬਟੋਰੀਆਂ ਹਨ। ਦੁਨੀਆ 'ਚ ਸ਼ਾਇਦ ਹੀ ਕੋਈ ਅਜਿਹਾ ਹੋਵੇਗਾ, ਜਿਸ ਨੇ ਉਰਫੀ ਦੀ ਡਰੈਸਿੰਗ ਸੈਂਸ ਦਾ ਮੁਕਾਬਲਾ ਕੀਤਾ ਹੋਵੇ। ਹੁਣ ਹਾਲਾਤ ਇਹ ਹਨ ਕਿ ਲੋਕ ਇਹ ਜਾਣਨ ਲਈ ਬੇਤਾਬ ਹਨ ਕਿ ਉਰਫੀ ਜਾਵੇਦ ਹੁਣ ਕੀ ਪਹਿਰਾਵਾ ਪਹਿਨਣ ਜਾ ਰਹੀ ਹੈ। ਹਾਲਾਂਕਿ ਅਭਿਨੇਤਰੀ ਹਮੇਸ਼ਾ ਹੀ ਆਪਣੀ ਅਨੋਖੀ ਡਰੈੱਸ ਨਾਲ ਲੋਕਾਂ ਨੂੰ ਹੈਰਾਨ ਕਰਦੀ ਹੈ ਪਰ ਇਸ ਵਾਰ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਪਹਿਲਾਂ ਹੀ ਦੱਸ ਦਿੱਤਾ ਹੈ ਕਿ ਉਹ ਹੁਣ ਕੀ ਪਹਿਨਣ ਜਾ ਰਹੀ ਹੈ।

ਇਹ ਵੀ ਪੜ੍ਹੋ: ਸਿਧਾਰਥ ਮਲਹੋਤਰਾ ਕਿਆਰਾ ਅਡਵਾਨੀ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਵਿਆਹ ਲਈ ਸ਼ੌਪਿੰਗ ਕਰ ਰਿਹਾ ਜੋੜਾ

ਉਰਫੀ ਨੇ ਜੀਨਸ ਦਾ ਅਨੋਖਾ ਟੌਪ ਬਣਾਇਆ
ਉਰਫੀ ਜਾਵੇਦ ਨੂੰ ਹਾਲ ਹੀ 'ਚ ਇਕ ਰੈਸਟੋਰੈਂਟ ਦੇ ਬਾਹਰ ਦੇਖਿਆ ਗਿਆ। ਹਮੇਸ਼ਾ ਦੀ ਤਰ੍ਹਾਂ ਇਸ ਅਦਾਕਾਰਾ ਨੇ ਆਪਣੀ ਡਰੈੱਸ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਸਨੇ ਟੌਪ ਦੇ ਤੌਰ 'ਤੇ ਜੀਨਸ ਪਹਿਨੀ ਸੀ। ਉਸ ਦਾ ਇਹ ਫੈਸ਼ਨ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਇਸ ਦੌਰਾਨ ਉਰਫੀ ਜਾਵੇਦ ਨੂੰ ਇਹ ਦੱਸਦੇ ਹੋਏ ਵੀ ਦੇਖਿਆ ਗਿਆ ਕਿ ਉਸ ਦੀ ਡਰੈੱਸ ਮੌਕੇ 'ਤੇ ਖਰਾਬ ਹੋ ਗਈ, ਇਸ ਲਈ ਉਸ ਨੇ ਜਲਦਬਾਜ਼ੀ 'ਚ ਜੀਨਸ ਦਾ ਟੌਪ ਬਣਾ ਲਿਆ।

 
 
 
 
 
View this post on Instagram
 
 
 
 
 
 
 
 
 
 
 

A post shared by Instant Bollywood (@instantbollywood)

ਮਨੁੱਖੀ ਚਮੜੀ ਤੋਂ ਕੱਪੜੇ ਬਣਾਏਗੀ ਉਰਫੀ
ਰੈਸਟੋਰੈਂਟ ਦੇ ਬਾਹਰ ਪਾਪਰਾਜ਼ੀ ਨੇ ਉਰਫੀ ਜਾਵੇਦ ਨੂੰ ਘੇਰ ਲਿਆ ਅਤੇ ਉਸ ਤੋਂ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ। । ਜਦੋਂ ਉਸਨੇ ਉਰਫੀ ਜਾਵੇਦ ਨੂੰ ਉਸਦੀ ਪਹਿਰਾਵੇ ਬਾਰੇ ਪੁੱਛਿਆ ਤਾਂ ਅਭਿਨੇਤਰੀ ਨੇ ਦੱਸਿਆ ਕਿ ਉਸਦਾ ਪਹਿਰਾਵਾ ਖਰਾਬ ਹੋ ਗਿਆ ਹੈ। ਇਸ ਲਈ ਅਭਿਨੇਤਰੀ ਨੇ ਜੀਨਸ ਨੂੰ ਪਾੜ ਕੇ ਟੌਪ ਬਣਾਇਆ। ਇਸ ਦੇ ਨਾਲ ਹੀ ਜਦੋਂ ਪਾਪਰਾਜ਼ੀ ਨੇ ਪੁੱਛਿਆ ਕਿ ਉਹ ਹੁਣ ਕਿਸ ਡਰੈੱਸ 'ਚ ਨਜ਼ਰ ਆਵੇਗੀ। ਇਸ ਤੋਂ ਬਾਅਦ ਅਦਾਕਾਰਾ ਨੇ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ। ਉਸਨੇ ਕਿਹਾ, “ਮੈਂ ਲਗਭਗ ਹਰ ਚੀਜ਼ ਟਰਾਇ ਕਰ ਚੁੱਕੀ ਹਾਂ। ਹੁਣ ਸਿਰਫ ਇਨਸਾਨੀ ਚਮੜੀ ਬਚੀ ਹੈ। ਹੁਣ ਮੈਂ ਇਨਸਾਨੀ ਚਮੜੀ ਦੀ ਡਰੈੱਸ ਬਣਾਵਾਂਗੀ। ਹਾਲਾਂਕਿ ਉਸ ਨੇ ਮਜ਼ਾਕ 'ਚ ਇਹ ਵੀ ਕਿਹਾ ਕਿ ਉਹ ਕਿਸੇ ਜਲਦ ਹੀ ਮਾਰਨ ਵਾਲੀ ਹੈ।"

ਉਰਫੀ ਜਾਵੇਦ ਟੀਵੀ ਸ਼ੋਅ
ਉਰਫੀ ਜਾਵੇਦ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ 'ਬੇਪਨਾਹ', 'ਮੇਰੀ ਦੁਰਗਾ', 'ਯੇ ਰਿਸ਼ਤਾ ਕੀ ਕਹਿਲਾਤਾ ਹੈ' ਅਤੇ 'ਕਸੌਟੀ ਜ਼ਿੰਦਗੀ ਕੀ' ਵਰਗੇ ਕਈ ਮਸ਼ਹੂਰ ਸੀਰੀਅਲਾਂ 'ਚ ਕੰਮ ਕਰ ਚੁੱਕੀ ਹੈ ਪਰ ਉਸ ਨੂੰ ਅਸਲੀ ਪਛਾਣ 'ਬਿੱਗ ਬੌਸ ਓ.ਟੀ.ਟੀ.' ਤੋਂ ਮਿਲੀ। 

ਇਹ ਵੀ ਪੜ੍ਹੋ: 'ਪਠਾਨ' ਦੇ ਨਾਂ ਇੱਕ ਹੋਰ ਰਿਕਾਰਡ, ਸਿਰਫ 7 ਦਿਨਾਂ 'ਚ ਭਾਰਤ 'ਚ 300 ਕਰੋੜ ਦੀ ਕਮਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget