ਪੜਚੋਲ ਕਰੋ

ਮਿਸ ਯੂਨੀਵਰਸ ਹਰਨਾਜ਼ ਸੰਧੂ ਵਿਵਾਦਾਂ `ਚ, ਦਿੱਗਜ ਅਦਾਕਾਰਾ ਉਪਾਸਨਾ ਸਿੰਘ ਨੇ ਹਰਨਾਜ਼ `ਤੇ ਕੀਤਾ ਕੇਸ, ਜਾਣੋ ਕੀ ਹੈ ਮਾਮਲਾ

Punjab News: ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖਿਲਾਫ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਉਸ ਦਾ ਕਹਿਣਾ ਹੈ ਕਿ ਹਰਨਾਜ਼ ਨੇ ਆਪਣੀ ਫਿਲਮ ਦਾ ਪ੍ਰਚਾਰ ਨਹੀਂ ਕੀਤਾ।

Upasna Singh Files Legal Case Against Harnaaz Sandhu: ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਦੀਆਂ ਮੁਸੀਬਤਾਂ ਇਨ੍ਹੀਂ ਦਿਨੀਂ ਮੁਸ਼ਕਿਲਾਂ 'ਚ ਘਿਰਦੀਆਂ ਨਜ਼ਰ ਆ ਰਹੀਆਂ ਹਨ। ਮਸ਼ਹੂਰ ਕਲਾਕਾਰ ਉਪਾਸਨਾ ਸਿੰਘ ਨੇ ਅਭਿਨੇਤਰੀ ਖਿਲਾਫ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਦਰਅਸਲ ਹਰਨਾਜ਼ ਕੌਰ ਉਪਾਸਨਾ ਸਿੰਘ ਦੁਆਰਾ ਨਿਰਦੇਸ਼ਿਤ ਪੰਜਾਬੀ ਫਿਲਮ "ਬਾਈ ਜੀ ਕੁੱਟਣਗੇ" ਦੀ ਅਦਾਕਾਰਾ ਹੈ। ਉਪਾਸਨਾ ਸਿੰਘ ਨੇ ਇਸ ਸਬੰਧੀ ਹਰਨਾਜ਼ ਕੌਰ ’ਤੇ ਗੰਭੀਰ ਦੋਸ਼ ਲਾਏ ਹਨ।

ਉਪਾਸਨਾ ਸਿੰਘ ਨੇ ਹਰਨਾਜ਼ 'ਤੇ ਦੋਸ਼ ਲਗਾਇਆ
ਉਪਾਸਨਾ ਸਿੰਘ ਦਾ ਕਹਿਣਾ ਹੈ ਕਿ ਫਿਲਮ "ਬਾਈ ਜੀ ਕੁੱਟਣਗੇ" ਮਈ 'ਚ ਰਿਲੀਜ਼ ਹੋਣੀ ਸੀ, ਪਰ ਹਰਨਾਜ਼ ਸੰਧੂ ਨੇ ਫ਼ਿਲਮ ਦਾ ਪ੍ਰਚਾਰ ਨਹੀਂ ਕੀਤਾ। ਉਪਾਸਨਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਸੰਧੂ ਨਾਲ ਕਈ ਤਰੀਕਿਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਸੰਧੂ ਨੂੰ ਫੋਨ, ਮੈਸੇਜ ਅਤੇ ਮੇਲ ਵੀ ਕੀਤੇ ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਆਇਆ।

ਫ਼ਿਲਮ ਦਾ ਪ੍ਰਮੋਸ਼ਨ ਕਰੇ ਹਰਨਾਜ਼ ਸੰਧੂ: ਉਪਾਸਨਾ ਸਿੰਘ
ਇਸ ਦੇ ਨਾਲ ਹੀ ਉਪਾਸਨਾ ਸਿੰਘ ਨੇ ਹੁਣ ਅਦਾਲਤ ਦਾ ਰੁਖ ਕੀਤਾ ਹੈ। ਉਪਾਸਨਾ ਸਿੰਘ ਨੇ ਦੱਸਿਆ ਕਿ ਇਕਰਾਰਨਾਮੇ ਮੁਤਾਬਕ ਹਰਨਾਜ਼ ਨੇ 25 ਦਿਨਾਂ ਲਈ ਫ਼ਿਲਮ ਦਾ ਪ੍ਰਮੋਸ਼ਨ ਕਰਨਾ ਸੀ, ਪਰ ਹੁਣ ਚੰਗਾ ਹੋਵੇਗਾ ਜੇਕਰ ਉਹ ਸਿਰਫ਼ ਪੰਜ ਦਿਨ ਫ਼ਿਲਮ ਦਾ ਪ੍ਰਮੋਸ਼ਨ ਕਰੇ। ਉਪਾਸਨਾ ਦੇ ਵਕੀਲ ਮੁਤਾਬਕ ਉਸ ਨੇ ਅਦਾਲਤ ਤੋਂ ਹਰਜਾਨੇ ਦਾ ਦਾਅਵਾ ਕੀਤਾ ਹੈ।

ਧਿਆਨ ਯੋਗ ਹੈ ਕਿ ਪੰਜਾਬ ਦੀ ਹਰਨਾਜ਼ ਸੰਧੂ ਨੇ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਭਾਰਤ ਨੇ ਇਹ ਮੁਕਾਬਲਾ 21 ਸਾਲ ਬਾਅਦ ਜਿੱਤਿਆ ਹੈ। ਇਸ ਦੇ ਨਾਲ ਹੀ ਸੰਧੂ ਤੋਂ ਪਹਿਲਾਂ ਸੁਸ਼ਮਿਤਾ ਸੇਨ ਅਤੇ ਲਾਰਾ ਦੱਤਾ ਨੇ ਮਿਸ ਯੂਨੀਵਰਸ ਦਾ ਖਿਤਾਬ ਜਿੱਤਿਆ।

ਸਰਗੁਣ ਮਹਿਤਾ ਨੇ ਔਰਤ ਵੱਲੋਂ ਖੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਓ ਕੀਤੀ ਸ਼ੇਅਰ, ਕਿਹਾ- ਕਦੋਂ ਤੱਕ ਔਰਤਾਂ ਨਾਲ ਧੱਕਾ ਹੁੰਦਾ ਰਹੇਗਾ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget