ਪੜਚੋਲ ਕਰੋ

ਉਰਫ਼ੀ ਜਾਵੇਦ ਨੇ ਦੁਲਹਨ ਦੇ ਲਿਬਾਸ `ਚ ਸ਼ੇਅਰ ਕੀਤੀਆਂ ਤਸਵੀਰਾਂ, ਲੋਕ ਹੋਏ ਹੈਰਾਨ, ਕਿਹਾ- ਲੱਗਦਾ ਸੁਧਰ ਗਈ

Urfi Javed New Look: ਤੁਸੀਂ ਹਮੇਸ਼ਾ ਹੀ ਮਸ਼ਹੂਰ ਟੀਵੀ ਅਦਾਕਾਰਾ ਉਰਫੀ ਜਾਵੇਦ ਨੂੰ ਵੱਖ-ਵੱਖ ਕੱਪੜਿਆਂ 'ਚ ਦੇਖਿਆ ਹੋਵੇਗਾ, ਪਰ ਉਸ ਦਾ ਲੇਟੈਸਟ ਲੁੱਕ ਵੱਖਰਾ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡ ਗਏ ਹਨ।

Urfi Javed Video: ਸੋਸ਼ਲ ਮੀਡੀਆ ਦੀ ਸਨਸਨੀ ਉਰਫੀ ਜਾਵੇਦ ਅੱਜ ਕਿਸੇ ਜਾਣ-ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਭਾਵੇਂ ਛੋਟੇ ਪਰਦੇ 'ਤੇ ਆਪਣੀ ਅਦਾਕਾਰੀ ਦਾ ਜਾਦੂ ਨਹੀਂ ਚਲਾ ਸਕੀ, ਪਰ ਅਸਲ ਜ਼ਿੰਦਗੀ 'ਚ ਉਹ ਆਪਣੇ ਫੈਸ਼ਨ ਕਾਰਨ ਹਾਵੀ ਹੈ। ਉਸ ਦੀ ਵਿਲੱਖਣ ਫੈਸ਼ਨ ਸੈਂਸ ਉਸਨੂੰ ਹੋਰ ਮਸ਼ਹੂਰ ਹਸਤੀਆਂ ਤੋਂ ਵੱਖ ਕਰਦੀ ਹੈ। ਉਹ ਕਦੇ ਬੋਰੀ ਵਾਲੀ ਡਰੈੱਸ ਅਤੇ ਕਦੇ ਕੱਚ ਦੇ ਟੁਕੜਿਆਂ ਨਾਲ ਬਣੀ ਪਹਿਰਾਵੇ ਵਿੱਚ ਤਸਵੀਰਾਂ ਖਿਚਵਾਉਂਦੀ ਹੈ। ਉਰਫੀ ਜਾਵੇਦ ਅਜਿਹੇ ਪਹਿਰਾਵੇ 'ਚ ਨਜ਼ਰ ਆ ਰਹੀ ਹੈ, ਜਿਸ ਦੀ ਕਿਸੇ ਨੇ ਸਪੁਨੇ ਵਿੱਚ ਵੀ ਉਮੀਦ ਨਹੀਂ ਕੀਤੀ ਹੋਵੇਗੀ ਅਤੇ ਉਰਫੀ ਦਾ ਨਵਾਂ ਲੁੱਕ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।

ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਉਰਫੀ ਜਾਵੇਦ ਨੇ ਇਸ ਵਾਰ ਅਜਿਹਾ ਕੀ ਪਹਿਨਿਆ ਹੈ ਕਿ ਉਸ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਅਸਲ 'ਚ ਇਸ ਵਾਰ ਉਰਫੀ ਜਾਵੇਦ ਦਾ ਲੇਟੈਸਟ ਲੁੱਕ ਕੁਝ ਵੱਖਰਾ ਹੈ। ਉਹ ਹਮੇਸ਼ਾ ਹੀ ਆਪਣੇ ਪਹਿਰਾਵੇ ਨਾਲ ਪ੍ਰਯੋਗ ਕਰਦੀ ਨਜ਼ਰ ਆਉਂਦੀ ਹੈ, ਪਰ ਇਸ ਵਾਰ ਉਸ ਨੇ ਆਪਣੇ ਰਵਾਇਤੀ ਲੁੱਕ ਨਾਲ ਸੋਸ਼ਲ ਮੀਡੀਆ 'ਤੇ ਅੱਗ ਲਗਾ ਦਿੱਤੀ ਹੈ। ਉਹ ਲਹਿੰਗਾ-ਚੋਲੀ ਵਿੱਚ ਦੁਲਹਨ ਵਾਂਗ ਸਜੀ ਹੋਈ ਨਜ਼ਰ ਆ ਰਹੀ ਸੀ।

ਉਰਫੀ ਜਾਵੇਦ ਦਾ ਬਰਾਈਡਲ ਲੁੱਕ
ਉਰਫੀ ਜਾਵੇਦ ਨੇ ਆਪਣੀ ਇੰਸਟਾ ਸਟੋਰੀ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਅਜੀਬੋ ਗ਼ਰੀਬ ਪਹਿਰਾਵੇ 'ਚ ਨਹੀਂ ਸਗੋਂ ਲਹਿੰਗਾ ਚੋਲੀ 'ਚ ਨਜ਼ਰ ਆ ਰਹੀ ਹੈ। ਵੀਡੀਓ 'ਚ ਉਰਫੀ ਬ੍ਰਾਈਡਲ ਲੁੱਕ 'ਚ ਨਜ਼ਰ ਆ ਰਹੀ ਹੈ। ਉਸ ਨੇ ਭਾਰੀ ਕਢਾਈ ਵਾਲਾ ਜਾਮਨੀ ਰੰਗ ਦਾ ਲਹਿੰਗਾ-ਚੋਲੀ ਪਾਇਆ ਹੋਇਆ ਹੈ। ਉਸਨੇ ਮੋਢੇ ਤੋਂ ਇੱਕ ਸਟਾਈਲਿਸ਼ ਬਲਾਊਜ਼ ਪਾਇਆ ਹੋਇਆ ਹੈ। ਉਸ ਨੇ ਭਾਰੀ ਹਰੇ ਰੰਗ ਦੇ ਗਹਿਣਿਆਂ, ਝੁਮਕਿਆਂ ਅਤੇ ਸੋਨੇ ਦੇ ਕੰਗਣਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ। ਉਸ ਦੇ ਲੁੱਕ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਉਰਫ਼ੀ ਜਾਵੇਦ ਨੇ ਦੁਲਹਨ ਦੇ ਲਿਬਾਸ `ਚ ਸ਼ੇਅਰ ਕੀਤੀਆਂ ਤਸਵੀਰਾਂ, ਲੋਕ ਹੋਏ ਹੈਰਾਨ, ਕਿਹਾ- ਲੱਗਦਾ ਸੁਧਰ ਗਈ

ਉਰਫ਼ੀ ਜਾਵੇਦ ਨੇ ਦੁਲਹਨ ਦੇ ਲਿਬਾਸ `ਚ ਸ਼ੇਅਰ ਕੀਤੀਆਂ ਤਸਵੀਰਾਂ, ਲੋਕ ਹੋਏ ਹੈਰਾਨ, ਕਿਹਾ- ਲੱਗਦਾ ਸੁਧਰ ਗਈ

ਪ੍ਰਸ਼ੰਸਕ ਦੇ ਰਹੇ ਹਨ ਪ੍ਰਤੀਕਿਰਿਆ 
ਹਮੇਸ਼ਾ ਹੀ ਵਿਲੱਖਣ ਲੁੱਕ 'ਚ ਨਜ਼ਰ ਆਉਣ ਵਾਲੀ ਉਰਫੀ ਜਾਵੇਦ ਦੇ ਇਸ ਲੁੱਕ ਨੂੰ ਦੇਖ ਕੇ ਸੋਸ਼ਲ ਮੀਡੀਆ 'ਤੇ ਫੈਨਜ਼ ਕਾਫੀ ਖੁਸ਼ ਹੋ ਰਹੇ ਹਨ। ਉਨ੍ਹਾਂ ਦੇ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਇੱਕ ਯੂਜ਼ਰ ਨੇ ਕਿਹਾ, "ਤੁਸੀਂ ਅੱਜ ਬਹੁਤ ਵਧੀਆ ਲੱਗ ਰਹੇ ਹੋ, ਇਸ ਤਰ੍ਹਾਂ ਦੇ ਕੱਪੜੇ ਪਹਿਨਿਆ ਕਰੋ।" ਇੱਕ ਨੇ ਕਿਹਾ, “ਅੱਜ ਤਾਂ ਰੱਬ ਵੀ ਖੁਸ਼ ਹੋਵੇਗਾ। ਇਹ ਅੰਤ ਵਿੱਚ ਸਭ ਠੀਕ ਹੋ ਗਿਆ।" ਇੱਕ ਹੋਰ ਯੂਜ਼ਰ ਨੇ ਲਿਖਿਆ, "ਲੱਗਦਾ ਸੁਧਰ ਗਈ" ਇਕ ਯੂਜ਼ਰ ਨੇ ਕਿਹਾ, ''ਅੱਜ ਸਿਹਤ ਠੀਕ ਆ? ਬੁਖਾਰ ਤਾਂ ਨੀ ਚੜ੍ਹ ਗਿਆ? " ਇਸ ਤਰ੍ਹਾਂ ਪ੍ਰਸ਼ੰਸਕ ਉਸ ਦੇ ਲੁੱਕ 'ਤੇ ਹੈਰਾਨੀ ਜਤਾਉਂਦੇ ਹੋਏ ਉਸ ਦੀ ਤਾਰੀਫ ਕਰ ਰਹੇ ਹਨ।

ਉਰਫ਼ੀ ਜਾਵੇਦ ਨੇ ਦੁਲਹਨ ਦੇ ਲਿਬਾਸ `ਚ ਸ਼ੇਅਰ ਕੀਤੀਆਂ ਤਸਵੀਰਾਂ, ਲੋਕ ਹੋਏ ਹੈਰਾਨ, ਕਿਹਾ- ਲੱਗਦਾ ਸੁਧਰ ਗਈ

ਇਹ ਵੀ ਪੜ੍ਹੋ: ਹਾਲੀਵੁੱਡ ਸਿੰਗਰ ਲੋਰੇਟਾ ਲਿਨ ਦਾ ਦੇਹਾਂਤ, ਪਰਿਵਾਰ ਨੇ ਮੀਡੀਆ ਤੇ ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

ਟਾਪ ਹੈਡਲਾਈਨ

 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ
 Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ
Embed widget