ਪੜਚੋਲ ਕਰੋ

Urfi Javed: ਉਰਫ਼ੀ ਜਾਵੇਦ ਦਾ ਡਾਂਸ ਕਰਦੇ ਸਮੇਂ ਝੂਲੇ ਤੋਂ ਤਿਲਕਿਆ ਪੈਰ, ਵਾਲ-ਵਾਲ ਬਚੀ ਅਦਾਕਾਰਾ, ਦੇਖੋ ਵੀਡੀਓ

Urfi Javed Latest Video: ਸੋਸ਼ਲ ਮੀਡੀਆ ਦੀ ਸਨਸਨੀ ਉਰਫੀ ਜਾਵੇਦ ਇੱਕ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬੱਚ ਗਈ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

Urfi Javed Accident Video: ਸੋਸ਼ਲ ਮੀਡੀਆ ਕਵੀਨ ਦੇ ਨਾਂ ਨਾਲ ਮਸ਼ਹੂਰ ਉਰਫੀ ਜਾਵੇਦ ਕਿਸੇ ਵੱਖਰੀ ਪਛਾਣ ਦੀ ਮੋਹਤਾਜ ਨਹੀਂ ਹੈ। ਹਾਲ ਹੀ 'ਚ ਉਰਫੀ ਜਾਵੇਦ ਦਾ ਨਵਾਂ ਗੀਤ 'ਹਾਏ ਹਾਏ ਯੇ ਮਜਬੂਰੀ' ਰਿਲੀਜ਼ ਹੋਇਆ ਹੈ। ਆਲਮ ਇਹ ਹੈ ਕਿ ਉਰਫੀ ਦਾ ਇਹ ਨਵਾਂ ਗੀਤ ਇੰਟਰਨੈੱਟ 'ਤੇ ਧਮਾਲ ਮਚਾ ਰਿਹਾ ਹੈ। ਇਸ ਵੀਡੀਓ 'ਚ ਉਰਫੀ ਜਾਵੇਦ ਝੂਲੇ 'ਤੇ ਡਾਂਸ ਕਰਦੇ ਹੋਏ ਹਾਦਸੇ ਦਾ ਸ਼ਿਕਾਰ ਹੁੰਦੀ ਦਿਖਾਈ ਦੇ ਰਹੀ ਹੈ।

ਉਰਫੀ ਜਾਵੇਦ ਹੋਈ ਹਾਦਸੇ ਦਾ ਸ਼ਿਕਾਰ
ਸ਼ਾਇਦ ਹੀ ਕੋਈ ਦਿਨ ਅਜਿਹਾ ਹੁੰਦਾ ਹੋਵੇਗਾ ਜਦੋਂ ਉਰਫੀ ਜਾਵੇਦ ਦਾ ਨਾਂ ਚਰਚਾ ਦਾ ਵਿਸ਼ਾ ਨਾ ਬਣਿਆ ਹੋਵੇ। ਸੋਸ਼ਲ ਮੀਡੀਆ ਸਨਸਨੀ ਹੋਣ ਦੇ ਨਾਤੇ, ਉਰਫੀ ਹਰ ਦਿਨ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਇਸ ਦੌਰਾਨ, ਉਰਫੀ ਜਾਵੇਦ ਨੇ ਸੋਮਵਾਰ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਕ ਤਾਜ਼ਾ ਵੀਡੀਓ ਸ਼ੇਅਰ ਕੀਤਾ ਹੈ। ਦਰਅਸਲ ਉਰਫੀ ਜਾਵੇਦ ਦਾ ਇਹ ਵੀਡੀਓ ਉਸ ਦੇ ਨਵੀਨਤਮ ਗੀਤ ਹਾਏ ਹਾਏ ਯੇ ਮਜਬੂਰੀ ਦਾ ਬੀਟੀਐਸ (ਬੀਹਾਇੰਡ ਦ ਸੀਨ ਯਾਨਿ ਪਰਦੇ ਦੇ ਪਿੱਛੇ) ਵੀਡੀਓ ਹੈ। ਇਸ ਵੀਡੀਓ 'ਚ ਤੁਸੀਂ ਉਰਫੀ ਜਾਵੇਦ ਨੂੰ ਝੂਲੇ 'ਤੇ ਡਾਂਸ ਕਰਦੇ ਦੇਖ ਸਕਦੇ ਹੋ। ਫਿਰ ਅਚਾਨਕ ਡਾਂਸ ਕਰਦੇ ਹੋਏ ਉਰਫੀ ਜਾਵੇਦ ਦਾ ਪੈਰ ਝੂਲੇ ਤੋਂ ਤਿਲਕ ਗਿਆ ਅਤੇ ਉਹ ਝੂਲੇ ਤੋਂ ਹੇਠਾਂ ਡਿੱਗ ਗਈ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਉਰਫੀ ਜਾਵੇਦ ਨੂੰ ਕੋਈ ਸੱਟ ਨਹੀਂ ਲੱਗੀ ਹੈ। ਸੋਸ਼ਲ ਮੀਡੀਆ 'ਤੇ ਉਰਫੀ ਦੀ ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਉਸ ਤੋਂ ਸਲਮਤੀ ਬਾਰੇ ਸਵਾਲ ਪੁੱਛ ਰਹੇ ਹਨ। ਇਸ ਵੀਡੀਓ ਦੇ ਕੈਪਸ਼ਨ 'ਚ ਉਰਫੀ ਨੇ ਲਿਖਿਆ ਹੈ- "ਇਹ ਤਾਂ ਸੱਚਮੁੱਚ ਹਾਏ ਹਾਏ ਹੋ ਗਿਆ ਸੀ।"

 
 
 
 
 
View this post on Instagram
 
 
 
 
 
 
 
 
 
 
 

A post shared by Uorfi (@urf7i)

ਸੋਸ਼ਲ ਮੀਡੀਆ ਛਾਇਆ ਉਰਫੀ ਜਾਵੇਦ ਦਾ ਤਾਜ਼ਾ ਗੀਤ
ਉਰਫੀ ਜਾਵੇਦ ਨੇ ਬਾਲੀਵੁੱਡ ਅਭਿਨੇਤਰੀ ਜ਼ੀਨਤ ਅਮਾਨ ਦੇ ਮਸ਼ਹੂਰ ਗੀਤ 'ਹਾਏ ਹਾਏ ਯੇ ਮਜਬੂਰੀ' ਨੂੰ ਆਪਣੇ ਅੰਦਾਜ਼ 'ਚ ਰੀਮੇਕ ਕੀਤਾ ਹੈ। ਕਰੀਬ 6 ਦਿਨ ਪਹਿਲਾਂ ਉਰਫੀ ਦਾ 'ਹਾਏ ਹਾਏ ਯੇ ਮਜਬੂਰੀ' ਗੀਤ ਰਿਲੀਜ਼ ਹੋਇਆ ਹੈ। ਉਰਫੀ ਜਾਵੇਦ ਦੇ ਇਸ ਗੀਤ ਨੂੰ ਹੁਣ ਤੱਕ 6 ਲੱਖ ਤੋਂ ਵੱਧ ਵਿਊਜ਼ ਆ ਚੁੱਕੇ ਹਨ। ਇਸ ਦੇ ਨਾਲ ਹੀ ਇਸ ਗੀਤ ਨੂੰ 97 ਹਜ਼ਾਰ ਲੋਕਾਂ ਨੇ ਪਸੰਦ ਕੀਤਾ ਹੈ। ਇੰਨਾ ਹੀ ਨਹੀਂ ਉਰਫੀ ਜਾਵੇਦ ਦਾ ਇਹ ਗੀਤ ਵੀ ਟ੍ਰੈਂਡ ਕਰ ਰਿਹਾ ਹੈ।

ਟਾਪ ਹੈਡਲਾਈਨ

Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget